ਬਿਕਰਮ ਸਿੰਘ ਮਜੀਠੀਆ ਨੇ ਆਮ ਪੰਜਾਬੀਆਂ ਨੂੰ ਕੱਲ੍ਹ ਦੀ ਬਹਿਸ ਵਿਚੋਂ ਬਾਹਰ ਰੱਖਣ ਲਈ ਮੁੱਖ ਮੰਤਰੀ ਵੱਲੋਂ ਪੁਲਿਸ ਦੀ ਦੁਰਵਰਤੋਂ ਕਰਨ ਦੀ ਕੀਤੀ ਨਿਖੇਧੀ
ਚੰਡੀਗੜ੍ਹ, 31 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਪੰਜਾਬ ਦਿਵਸ ’ਤੇ ਪੰਜਾਬ ਦੀ ਰਾਜਨੀਤੀ ਨੂੰ ਵੰਡ ਕੇ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਐਸ ਵਾਈ ਐਲ ਨਹਿਰ ਮੁੱਦੇ ਨੂੰ ਲੀਹੋਂ ਲਾਹ ਕੇ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕਰਨਗੇ।ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ … Read more