Last Updated:Jul 18, 2026 6:54 PM ISTਜਲੰਧਰ ਦੇ ਫਿਲੌਰ ਤੋਂ ਇੱਕ ਗਰੀਬ ਪਰਿਵਾਰ 'ਤੇ ਉਸ ਵੇਲੇ ਦੁਖਾਂ ਦਾ ਪਹਾੜ ਡਿੱਗ ਪਿਆ ਜਦੋਂ ਉਨ੍ਹਾਂ ਦੀਆਂ 6 ਬੱਕਰੀਆਂ ਦੀ ਮੌਤ ਹੋ ਗਈ, ਜਿਨ੍ਹਾਂ ਨਾਲ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲਦਾ ਸੀ। ਜ਼ਹਿਰੀਲਾ ਪਾਣੀ ਬਣਿਆ ਕਹਿਰ! 6 ਬੱਕਰੀਆਂ ਦੀ ਮੌਤ, ਗਰੀਬ ਪਰਿਵਾਰ...
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ 10 ਕਿਲੋਮੀਟਰ ਘੇਰੇ ਵਿੱਚ ਡਰੋਨ ਉਡਾਉਣ ਅਤੇ ਲੇਜ਼ਰ ਲਾਈਟ ਦੀ ਵਰਤੋਂ 'ਤੇ 6 ਸਤੰਬਰ 2026 ਤੱਕ ਪਾਬੰਦੀ ਲਗਾ ਦਿੱਤੀ ਗਈ ਹੈ।ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਅਤੇ ਲੇਜ਼ਰ ਲਾਈਟ 'ਤੇ ਪਾਬੰਦੀ, 6 ਸਤੰਬਰ 2026 ਤੱਕ ਲਾਗੂਅੰਮ੍ਰਿਤਸਰ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ...
Last Updated:Jul 18, 2026 3:44 PM ISTਹਿਰਾਸਤ ਵਿੱਚ ਲਏ ਗਏ ਪੁਲਿਸ ਕਰਮਚਾਰੀ ਜਤਿੰਦਰਪਾਲ ਦਾ ਡਰੱਗ ਟੈਸਟ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਕਪੂਰਥਲਾ ਦੇ ਹਮੀਰਾ ਪਿੰਡ ਵਿੱਚ ਇੱਕ ਪੁਲਿਸ ਮੁਲਾਜ਼ਮ ਨੂੰ ਕਥਿਤ ਤੌਰ 'ਤੇ ਨਸ਼ੇ ਦੀਹਾਲਤ ਵਿੱਚ ਫੜਿਆ ਗਿਆ। ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ...
Last Updated:Jul 18, 2026 4:14 PM ISTਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਲਾਭਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਵਿੱਚ ਕਥਿਤ ਗੜਬੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਟਿਆਲਾ ਨਗਰ ਨਿਗਮ ਵਿੱਚ ਹੜਕੰਪ ਮਚ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਨਗਰ ਨਿਗਮ ਵਿੱਚ ਸਕਿਲਡ ਵਰਕਰ ਵਜੋਂ ਤਾਇਨਾਤ ਅਮਨਦੀਪ...
Last Updated:Jul 17, 2026 8:29 PM ISTਤਰਨਤਾਰਨ ਦੇ ਬਲਾਕ ਚੋਹਲਾ ਸਾਹਿਬ 'ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਦੌਰਾਨ 62 ਔਰਤਾਂ ਦਾ ਇੱਕੋ ਬੈਂਕ ਖਾਤਾ ਨੰਬਰ ਮਿਲਣ ਨਾਲ ਹੜਕੰਪ ਮਚ ਗਿਆ। ਆਂਗਣਵਾੜੀ ਵਰਕਰ ਅਤੇ ਉਸਦੇ ਪੁੱਤਰ ਖ਼ਿਲਾਫ਼ ਕੇਸ ਦਰਜ।ਮਾਵਾਂ-ਧੀਆਂ ਸਤਿਕਾਰ ਯੋਜਨਾ 'ਚ ਘੁਟਾਲਾ! 62 ਔਰਤਾਂ ਦੀ ਇੱਕੋ ਬੈਂਕ ਖਾਤੇ ਨਾਲ...
Last Updated:Jul 17, 2026 8:53 PM ISTਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 125 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਬਣਾਏ ਗਏ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਵਿੱਚ ਸੰਪਰਕ (ਕਨੈਕਟੀਵਿਟੀ) ਨੂੰ ਮਜ਼ਬੂਤ ਕਰਨ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ 5470...
Last Updated:Jul 18, 2026 10:13 AM ISTਲੁਧਿਆਣਾ: ਸ਼ਹਿਰ ਦੇ ਸੁੰਦਰ ਨਗਰ ਮਹਾਵੀਰ ਜੈਨ ਕਲੋਨੀ ਦੀ ਰਹਿਣ ਵਾਲੀ ਇੱਕ ਮਹਿਲਾ ਨੇ ਵੀਡੀਓ ਜਾਰੀ ਕਰਕੇ ਆਪਣੇ ਪਤੀ ਅਤੇ ਸਹੁਰਾ ਪਰਿਵਾਰ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਮਹਿਲਾ ਦਾ ਦਾਅਵਾ ਹੈ ਕਿ ਉਸ ਦੇ ਪਤੀ ਨੇ ਮਾਰਸ਼ਲ ਆਰਟਸ ਕਲਾਸ ਤੋਂ ਉਨ੍ਹਾਂ ਦੇ ਚਾਰ...
Last Updated:Jul 18, 2026 11:33 AM ISTਜਾਂਚ ਵਿੱਚ ਪਤਾ ਲੱਗਾ ਕਿ ਆਂਗਣਵਾੜੀ ਵਰਕਰ ਨੇ ਆਪਣਾ ਪਾਸਵਰਡ ਆਪਣੇ ਪੁੱਤਰ ਗੁਰਬਾਜ਼ ਨਾਲ ਸਾਂਝਾ ਕੀਤਾ ਸੀ। ਉਸ ਦਾ ਪੁੱਤਰ ਘਰ-ਘਰ ਜਾ ਕੇ ਯੋਜਨਾ ਤਹਿਤ ਔਰਤਾਂ ਦੀ ਰਜਿਸਟ੍ਰੇਸ਼ਨ ਕਰਵਾਉਂਦਾ ਰਿਹਾ ਅਤੇ ਆਪਣੇ ਨਿੱਜੀ ਬੈਂਕ ਖਾਤੇ ਨੂੰ 62 ਔਰਤਾਂ ਦੀਆਂ ਰਜਿਸਟ੍ਰੇਸ਼ਨਾਂ ਨਾਲ ਜੋੜ ਦਿੱਤਾ।...
Last Updated:Jul 18, 2026 2:01 PM ISTਪੰਜਾਬ: DSP ਪੱਧਰ ਦੇ 15 ਅਧਿਕਾਰੀ ਪ੍ਰਮੋਟ, SP ਵਜੋਂ ਮਿਲੀ ਤਰੱਕੀਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟਚੰਡੀਗੜ੍ਹ- ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਨੇ ਪੰਜਾਬ ਪੁਲਿਸ ਦੇ 15 ਡੀਐਸਪੀ (ਪੀਪੀਐਸ) ਅਧਿਕਾਰੀਆਂ ਨੂੰ ਕਾਰਜਕਾਰੀ...
Last Updated:Jul 18, 2026 9:22 AM ISTਹੁਸ਼ਿਆਰਪੁਰ ਦੇ ਇੱਕ ਪੁਲਿਸ ਸਟੇਸ਼ਨ ਦੇ ਸਾਬਕਾ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਨਾਗਰਾ 'ਤੇ ਅਮਰੀਕਾ ਵਿੱਚ ਇੱਕ ਪਰਿਵਾਰ ਤੋਂ 4 ਕਰੋੜ ਦੀ ਮੰਗ ਕਰਨ ਦਾ ਦੋਸ਼ ਹੈ। ਇਹ ਮਾਮਲਾ...













