ਲੁਧਿਆਣਾ ਤੋਂ ਬਾਅਦ ਪਟਿਆਲਾ ਵਿੱਚ 5.3 ਲੱਖ, ਅੰਮ੍ਰਿਤਸਰ ਵਿੱਚ 4.9 ਲੱਖ, ਜਲੰਧਰ ਵਿੱਚ 4.8 ਲੱਖ, ਗੁਰਦਾਸਪੁਰ ਵਿੱਚ 4.4 ਲੱਖ ਅਤੇ ਹੁਸ਼ਿਆਰਪੁਰ ਵਿੱਚ 4.2 ਲੱਖ ਲਾਭਪਾਤਰੀ ਯੋਜਨਾ ਨਾਲ ਜੁੜੇ ਹਨ। ਰਾਜ ਵਿੱਚ ਸਭ ਤੋਂ ਘੱਟ ਰਜਿਸਟ੍ਰੇਸ਼ਨ ਮਲੇਰਕੋਟਲਾ ਜ਼ਿਲ੍ਹੇ ਵਿੱਚ ਦਰਜ ਕੀਤਾ ਗਿਆ ਹੈ, ਜਿੱਥੇ 1.3 ਲੱਖ ਲਾਭਪਾਤਰੀ ਯੋਜਨਾ ਨਾਲ ਜੁੜੇ...
Last Updated:Jul 16, 2026 8:55 PM ISTਮਨਰੇਗਾ ਕਰਮਚਾਰੀ ਯੂਨੀਅਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਭਰੋਸੇ ਨਾਲ ਪੂਰੀ ਤਰ੍ਹਾਂ ਸੰਤੁਸ਼ਟ: ਸਰਪ੍ਰਸਤ ਵਰਿੰਦਰ ਸਿੰਘਕੈਬਨਿਟ ਮੰਤਰੀ ਸੌਂਦ ਨੇ ਜ਼ਖ਼ਮੀ ਮਨਰੇਗਾ ਕਰਮਚਾਰੀ ਦਾ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਪੁੱਛਿਆ ਹਾਲਲੁਧਿਆਣਾ  : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਤੋਂ ਵਿਧਾਇਕ...
ਲੁਧਿਆਣਾ ਤੋਂ ਬਾਅਦ ਪਟਿਆਲਾ ਵਿੱਚ 5.3 ਲੱਖ, ਅੰਮ੍ਰਿਤਸਰ ਵਿੱਚ 4.9 ਲੱਖ, ਜਲੰਧਰ ਵਿੱਚ 4.8 ਲੱਖ, ਗੁਰਦਾਸਪੁਰ ਵਿੱਚ 4.4 ਲੱਖ ਅਤੇ ਹੁਸ਼ਿਆਰਪੁਰ ਵਿੱਚ 4.2 ਲੱਖ ਲਾਭਪਾਤਰੀ ਯੋਜਨਾ ਨਾਲ ਜੁੜੇ ਹਨ। ਰਾਜ ਵਿੱਚ ਸਭ ਤੋਂ ਘੱਟ ਰਜਿਸਟ੍ਰੇਸ਼ਨ ਮਲੇਰਕੋਟਲਾ ਜ਼ਿਲ੍ਹੇ ਵਿੱਚ ਦਰਜ ਕੀਤਾ ਗਿਆ ਹੈ, ਜਿੱਥੇ 1.3 ਲੱਖ ਲਾਭਪਾਤਰੀ ਯੋਜਨਾ ਨਾਲ ਜੁੜੇ...
ਮਾਨਸੂਨ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਨੂੰ ਲੈ ਕੇ ਇੱਕ ਭਾਰਤੀ ਹਸਪਤਾਲ ਦੇ 2025 ਦੇ ਅਧਿਐਨ ਵਿੱਚ ਸਾਹਮਣੇ ਆਇਆ ਕਿ ਇਸ ਮੌਸਮ ਵਿੱਚ ਹਸਪਤਾਲਾਂ ਵਿੱਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਵਿੱਚ ਸਭ ਤੋਂ ਵੱਧ ਐਕਿਊਟ ਫੈਬਰਾਈਲ ਇਲਨੈੱਸ ਦੇ ਕੇਸ ਡੇਂਗੂ ਨਾਲ ਜੁੜੇ ਸਨ। ਮਾਹਿਰਾਂ ਦਾ ਕਹਿਣਾ ਹੈ ਕਿ ਕਿਉਂਕਿ ਕਈ ਮੌਸਮੀ...
Last Updated:Jul 17, 2026 11:33 AM ISTਪ੍ਰਭਾਵਿਤ ਰੂਟਾਂ ਵਿਚ ਮੁੱਖ ਤੌਰ 'ਤੇ ਖੁੱਡਾ ਅਲੀ ਸ਼ੇਰ, ਹਾਊਸਿੰਗ ਬੋਰਡ, ਖੁੱਡਾ ਲਾਹੌਰਾ, PEC ਅਤੇ ਨਵਾਂ ਗਾਂਵ ਸ਼ਾਮਲ ਹਨ। ਕਈ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੇ ਇਹ ਸਰਕੂਲਰ ਜਾਰੀ ਕੀਤਾ ਹੈ। ਉੱਥੇ ਹੀ, ਕੁਝ ਸਕੂਲਾਂ ਨੇ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਦੇਖਦਿਆਂ ਛੁੱਟੀ ਦੇ...
Last Updated:Jul 17, 2026 12:52 PM ISTਪ੍ਰਧਾਨ ਮੰਤਰੀ ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਪੰਜਾਬ-ਹਰਿਆਣਾ ਸਿਵਲ ਸਕੱਤਰੇਤ ਨੂੰ ਉਡਾਉਣ ਦੀ ਧਮਕੀ ਮਿਲੀ ਸੀ। ਇਮਾਰਤ ਖਾਲੀ ਕਰਵਾ ਲਈ ਗਈ ਅਤੇ ਤਲਾਸ਼ੀ ਲਈ ਗਈ, ਪਰ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਸੁਰੱਖਿਆ ਵਧਾ ਦਿੱਤੀ ਗਈ ਹੈ।News18ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ...
Last Updated:Jul 16, 2026 1:06 PM ISTਪੰਜਾਬ 'ਚ ਨਵੇਂ ਰਾਸ਼ਨ ਡਿਪੂਆਂ ਨੂੰ ਅੱਜ ਅਲਾਟਮੈਂਟ ਲੈਟਰ ਦਿੱਤੇ ਗਏ ਹਨ। ਮੁਹਾਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਰਾਸ਼ਨ ਡਿਪੂਆਂ ਲਈ ਅਲਾਟਮੈਂਟ ਲੈਟਰ ਵੰਡੇ ਹਨ। ਨਵੀਂ ਨੀਤੀ ਤਹਿਤ 2800 ਨਵੇਂ ਰਾਸ਼ਨ ਡਿਪੂ ਲਾਇਸੰਸ ਜਾਰੀ ਕੀਤੇ ਗਏ ਹਨ।  2800 ਨਵੇਂ ਰਾਸ਼ਨ ਡਿਪੂ...
ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ?1. -ਸਵੇਰੇ ਕਰੀਬ 11 ਵਜੇ ਜੀਂਦ ਰੇਲਵੇ ਸਟੇਸ਼ਨ ਤੋਂ ਭਾਰਤ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ। ਇਹ ਟਰੇਨ ਜੀਂਦ-ਸੋਨੀਪਤ ਵਿਚਕਾਰ ਚੱਲੇਗੀ।2. -ਇਹ ਦੁਨੀਆ ਦੀਆਂ ਸਭ ਤੋਂ ਲੰਬੀਆਂ (10 ਕੋਚ) ਅਤੇ ਸਭ ਤੋਂ ਸ਼ਕਤੀਸ਼ਾਲੀ (3200 HP) ਹਾਈਡ੍ਰੋਜਨ ਟਰੇਨਾਂ ਵਿੱਚੋਂ ਇੱਕ ਹੈ।3....
Last Updated : July 15, 2026, 21:45 ISTPunjabਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਦੀ ਦੂਜੀ ਫੇਰੀ ਨੇ ਪੰਜਾਬ ਦੀ ਸਿਆਸਤ ਵਿੱਚ ਦਲਿਤ ਵੋਟ ਬੈਂਕ ਨੂੰ ਲੈ ਕੇ ਚਰਚਾ ਤੇਜ਼ ਕਰ ਦਿੱਤੀ ਹੈ। ਜਲੰਧਰ ਅਤੇ ਦੁਆਬਾ ਖੇਤਰ ਨੂੰ ਦਲਿਤ ਆਬਾਦੀ ਦੇ ਲਿਹਾਜ਼ ਨਾਲ ਬਹੁਤ ਅਹਿਮ ਮੰਨਿਆ ਜਾਂਦਾ ਹੈ, ਇਸ ਲਈ...
Last Updated:Jul 15, 2026 9:03 PM ISTਯੁੱਧ ਨਸ਼ਿਆਂ ਵਿਰੁੱਧ ਦੇ 501ਵੇਂ ਦਿਨ 44 ਨਸ਼ਾ ਤਸਕਰ ਗ੍ਰਿਫ਼ਤਾਰ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟਚੰਡੀਗੜ੍ਹ-ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 176ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ...