Last Updated : July 15, 2026, 21:15 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਦੀ ਦੂਜੀ ਫੇਰੀ ਨੇ ਪੰਜਾਬ ਦੀ ਸਿਆਸਤ ਵਿੱਚ ਦਲਿਤ ਵੋਟ ਬੈਂਕ ਨੂੰ ਲੈ ਕੇ ਚਰਚਾ ਤੇਜ਼ ਕਰ ਦਿੱਤੀ ਹੈ। ਜਲੰਧਰ ਅਤੇ ਦੁਆਬਾ ਖੇਤਰ ਨੂੰ ਦਲਿਤ ਆਬਾਦੀ ਦੇ ਲਿਹਾਜ਼ ਨਾਲ ਬਹੁਤ ਅਹਿਮ ਮੰਨਿਆ ਜਾਂਦਾ ਹੈ, ਇਸ ਲਈ ਇਸ...
Last Updated:Jul 15, 2026 8:13 PM ISTਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਉਠਾਉਣ ਅਤੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ...
ਬਠਿੰਡਾ ਦੇ ਲੋਕਾਂ ਵੱਲੋਂ ਦਿੱਤੇ ਗਏ ਵੱਡੇ ਫਤਵੇ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ 'ਆਪ' ਸੁਪਰੀਮੋ ਨੇ ਕਿਹਾ ਕਿ ਇਸ ਫੈਸਲੇ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਫ਼-ਸੁਥਰੇ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਹੋਰ ਪੱਕਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਪੰਜਾਬ ਦੇ ਹਰੇਕ...
Last Updated:Jul 15, 2026 7:14 PM ISTਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਪੁਨਰ ਸਮੀਖਿਆ (SIR) ਦੌਰਾਨ ਕਥਿਤ ਬੇਨਿਯਮੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਲਿਖ ਕੇ ਤੁਰੰਤ ਦਖ਼ਲ ਦੀ...
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਰਾਜਨੀਤਿਕ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਲਗਾਤਾਰ ਝੂਠਾ ਪ੍ਰਚਾਰ ਕਰ ਰਹੀਆਂ ਹਨ, ਕਿਉਂਕਿ ਉਹ ਇਤਿਹਾਸਕ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ...
ਪੰਜਾਬ ਕਾਂਗਰਸ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ। ਚੰਨੀ ਧੜੇ ਨੇ ਬਘੇਲ ਖਿਲਾਫ਼ ਕੀਤੀ ਸ਼ਿਕਾਇਤ- ਸੂਤਰ। ਚੰਨੀ ਧੜੇ ਨੇ ਹਾਈਕਮਾਨ ਕੋਲ ਕੀਤੀ ਬਘੇਲ ਦੀ ਸ਼ਿਕਾਇਤ- ਸੂਤਰ। ਬਘੇਲ 'ਤੇ ਪੱਖਪਾਤੀ ਰਵੱਈਏ ਦੇ ਲਗਾਏ ਇਲਜ਼ਾਮ- ਸੂਤਰ। Rozana Times
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਅਨੁਸਾਰ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। ਹਰ ਸਕੂਲ ਲਈ ਫੀਸ ਨਿਰਧਾਰਿਤ ਕਰਨ ਦੇ ਸਪੱਸ਼ਟ ਨਿਯਮ ਬਣਾਏ ਗਏ ਹਨ। ਸਾਰੇ ਪ੍ਰਾਈਵੇਟ ਸਕੂਲਾਂ ਨੂੰ ਅਗਲੇ 10 ਦਿਨਾਂ ਦੇ ਅੰਦਰ ਪਿਛਲੇ ਚਾਰ ਸਾਲਾਂ ਦੀ ਫੀਸ ਦਾ...
Last Updated:Jul 15, 2026 4:38 PM IST65 ਸਾਲਾ ਕਿਸਾਨ ਚਰਨਜੀਤ ਸਿੰਘ ਪਿਛਲੇ 17 ਸਾਲਾਂ ਤੋਂ ਲਗਾਤਾਰ ਲਾਟਰੀ ਦੀਆਂ ਟਿਕਟਾਂ ਖਰੀਦ ਰਹੇ ਹਨ। ਉਨ੍ਹਾਂ ਨੂੰ ਹਮੇਸ਼ਾ ਉਮੀਦ ਸੀ ਕਿ ਇੱਕ ਦਿਨ ਉਨ੍ਹਾਂ ਦੀ ਕਿਸਮਤ ਜ਼ਰੂਰ ਚਮਕੇਗੀ। ਆਖਰਕਾਰ ਭਗਵਾਨ ਨੇ ਉਨ੍ਹਾਂ ਦੀ ਸੁਣ ਲਈ ਅਤੇ ਉਨ੍ਹਾਂ ਦੀ ਉਮੀਦ ਰੰਗ ਲਿਆਈ। ਮੋਗਾ...
ਚੰਨੀ ਧੜਾ ਹੁਣ ਆਪਣੀ ਰਣਨੀਤੀ ਨਾਲ ਅੱਗੇ ਵਧ ਰਿਹਾ ਹੈ। ਉਹ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਅਤੇ ਭੁਪੇਸ਼ ਬਘੇਲ ਵੱਲੋਂ ਆਪਣੀ ਰਿਪੋਰਟ ਸੌਂਪਣ ਤੋਂ ਪਹਿਲਾਂ ਆਪਣੇ ਵਿਚਾਰ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕਾਂਗਰਸ ਪ੍ਰਭਾਰੀ ਭੁਪੇਸ਼ ਬਘੇਲ ਨੇ ਪੰਜਾਬ ਤੋਂ ਪਰਤਦਿਆਂ ਹੀ ਬਾਗੀ ਧੜੇ ਨੂੰ ਸਪੱਸ਼ਟ ਜਵਾਬ ਦਿੱਤਾ...
ਆਪਣੇ ਬੱਚਿਆਂ ਅਤੇ ਪਰਿਵਾਰ ਲਈ ਖਰਚਣ ਦੀ ਖੁਸ਼ੀਪਿੰਡ ਅਦਾਲਤਪੁਰ ਦੀ ਗਗਨਦੀਪ ਕੌਰ ਦੇ ਖਾਤੇ ਵਿੱਚ ₹3,000 ਆਉਣ ਤੋਂ ਬਾਅਦ ਉਹ ਬੇਹੱਦ ਖੁਸ਼ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਹ ਰਕਮ ਆਪਣੇ ਪੁੱਤਰ ਦੀਆਂ ਲੋੜਾਂ 'ਤੇ ਹੀ ਖਰਚ ਕਰਨਗੀਆਂ। ਉਨ੍ਹਾਂ ਮੁਤਾਬਕ, ਆਪਣੇ ਬੱਚੇ ਦੀਆਂ ਖੁਸ਼ੀਆਂ ਲਈ ਆਪਣੇ ਹੀ ਪੈਸਿਆਂ...