ਪੰਜਾਬ ਕਾਂਗਰਸ ਨੂੰ ਲੈ ਕੇ ਦਿੱਲੀ 'ਚ ਹਲਚਲ ਤੇਜ਼। ਦਿੱਲੀ 'ਚ ਵੇਣੂਗੋਪਾਲ ਦੇ ਘਰ ਹੋਈ ਵੱਡੀ ਬੈਠਕ। ਵੇਣੂਗੋਪਾਲ ਨਾਲ ਪੰਜਾਬ ਇੰਚਾਰਜ ਭੂਪੇਸ਼ ਬਘੇਲ ਦੀ ਹੋਈ ਬੈਠਕ। LoP ਪ੍ਰਤਾਪ ਬਾਜਵਾ ਵੀ ਬੈਠਕ 'ਚ ਮੌਜੂਦ ਰਹੇ। ਵੇਣੂਗੋਪਾਲ ਮੀਡੀਆ ਨਾਲ ਬਿਨਾਂ ਗੱਲ ਕੀਤਿਆਂ ਘਰ ਤੋਂ ਨਿਕਲੇ। ਅਜਿਹੀ ਵੀ ਚਰਚਾ ਹੈ ਕਿ ਬਘੇਲ ਦੀ ਰਾਹੁਲ ਗਾਂਧੀ ਨਾਲ...
ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਆਪਣਾ ਅਹੁਦਾ ਬਰਕਰਾਰ ਰੱਖਣਗੇ। ਹਾਈਕਮਾਨ ਇਸ ਵੇਲੇ ਲੀਡਰਸ਼ਿਪ ਤਬਦੀਲੀ ਦੇ ਹੱਕ ਵਿੱਚ ਨਹੀਂ ਹੈ, ਕਿਉਂਕਿ ਸੰਗਠਨ ਦਾ ਇੱਕ ਵੱਡਾ ਹਿੱਸਾ ਉਨ੍ਹਾਂ ਦੇ ਨਾਲ ਹੈ। ਸੂਬਾ ਇੰਚਾਰਜ ਭੁਪੇਸ਼ ਬਘੇਲ ਦੇ ਨਜ਼ਦੀਕੀ ਸੂਤਰਾਂ ਨੇ ਇਹ ਦਾਅਵਾ ਕੀਤਾ ਹੈ। ਇਸ ਲਈ, ਇਹ ਯਕੀਨੀ ਹੈ ਕਿ...
ਪੰਜਾਬ ਸਰਕਾਰ ਨੇ ਇੱਕੋ ਵਾਰ 17 ਮਾਰਕੀਟ ਕਮੇਟੀਆਂ ਲਈ ਨਵੇਂ ਚੇਅਰਮੈਨ ਨਿਯੁਕਤ ਕਰ ਦਿੱਤੇ ਹਨ। ਮੁੱਖ ਮੰਤਰੀ ਵੱਲੋਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਵਾਲਿਆਂ ਨੂੰ ਵਧਾਈ ਦਿੱਤੀ ਗਈ ਹੈ। ਜਾਣੋ ਕਿਸ ਨੂੰ ਮਿਲੀ ਕਿਹੜੀ ਮਾਰਕੀਟ ਕਮੇਟੀ ਦੀ ਕਮਾਨ। ਪੰਜਾਬ ਸਰਕਾਰ ਨੇ ਸੂਬੇ ਦੀਆਂ ਮਾਰਕੀਟ ਕਮੇਟੀਆਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸਕੂਲਾਂ, ਕਾਲਜਾਂ, ਹਸਪਤਾਲਾਂ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਦੇ ਨਾਲ-ਨਾਲ ਧਰਮ ਪ੍ਰਚਾਰ ਅਤੇ ਪੰਥਕ ਮਸਲਿਆਂ ਨੂੰ ਲੈ ਕੇ ਇੱਕ ਅਹਿਮ ਰੂਟੀਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਬ-ਕਮੇਟੀਆਂ ਦੀਆਂ ਸਿਫ਼ਾਰਸ਼ਾਂ ਅਤੇ ਅਨੁਮਾਨਾਂ (estimates) ਨੂੰ ਪ੍ਰਵਾਨਗੀ ਦਿੱਤੀ ਗਈ।SGPC ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ...
Last Updated : July 14, 2026, 09:10 ISTPunjabਫਿਲਮ 'ਸਤਲੁਜ' ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਿਆਨਾਂ 'ਤੇ ਸਵਾਲ ਉਠਾਏ ਹਨ। ਕੈਪਟਨ ਨੇ ਕਿਹਾ ਕਿ ਬੇਵਜ੍ਹਾ ਦੱਬੇ ਮੁੱਦੇ ਉਖਾੜਨਾ ਅਤੇ ਪੁਰਾਣੀਆਂ ਘਟਨਾਵਾਂ ਨੂੰ ਵੰਡੀਆਂ ਪਾਉਣ ਲਈ...
Last Updated:Jul 14, 2026 11:47 AM ISTਹੁਣ ਉਸ ਨੇ ਸਿਲਾਈ ਦਾ ਕੰਮ ਬੰਦ ਕਰ ਦਿੱਤਾ ਸੀ ਅਤੇ ਇੱਕ ਮਿੱਲ ਵਿੱਚ ਕੰਮ ਕਰਨ ਲੱਗ ਪਿਆ ਸੀ ਅਤੇ ਪਿੰਡ ਵਿੱਚ ਘਰ ਰਹਿ ਰਿਹਾ ਸੀ।(file photo)ਫਤਿਹਗੜ੍ਹ ਸਾਹਿਬ ਵਿੱਚ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਹਮਲਾਵਰ ਅੱਧੀ ਰਾਤ ਨੂੰ ਉਸਦੇ ਘਰ ਵਿੱਚ...
Last Updated:Jul 14, 2026 10:14 AM ISTਮੌਸਮ ਵਿਗਿਆਨ ਕੇਂਦਰ ਮੁਤਾਬਕ, ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਲੁਧਿਆਣਾ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਵਿਚ ਬੂੰਦਾਬਾਂਦੀ ਦੀ ਸੰਭਾਵਨਾ ਹੈ।News18ਪੰਜਾਬ ਅਤੇ ਚੰਡੀਗੜ੍ਹ ਵਿਚ...
Last Updated:Jul 14, 2026 1:51 PM ISTਦਿੱਲੀ ਵਿੱਚ ਪੰਜਾਬ ਕਾਂਗਰਸ ਨੂੰ ਲੈ ਕੇ ਹਾਈਕਮਾਨ ਦੀ ਅਹਿਮ ਬੈਠਕ ਜਾਰੀ ਹੈ। ਰਾਜਾ ਵੜਿੰਗ ਦੀ ਪ੍ਰਧਾਨਗੀ, ਚੰਨੀ ਧੜੇ ਦੀ ਨਾਰਾਜ਼ਗੀ ਅਤੇ ਅਗਲੀ ਰਣਨੀਤੀ ਨੂੰ ਲੈ ਕੇ ਚਰਚਾਵਾਂ ਤੇਜ਼ ਹਨ।News18ਪੰਜਾਬ ਕਾਂਗਰਸ ਵਿੱਚ ਕਾਫ਼ੀ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਹੁਣ ਦਿੱਲੀ ਵਿੱਚ...
ਆਮ ਆਦਮੀ ਪਾਰਟੀ ਦੇ ਸਾਢੇ ਚਾਰ ਸਾਲਾਂ ਦੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ 'ਚ ਪਾਰਟੀ ਨਾਲ ਜੁੜ ਰਹੇ ਹਨ: ਅਮਨ ਅਰੋੜਾNews18ਸੁਨਾਮ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਭਗਵਾਨਪੁਰਾ ਨਗਰ ਦੇ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਨਵੇਂ ਸ਼ਾਮਲ...













