ਗੁਰਦਾਸਪੁਰ ਦੇ ਜਗੋਚਕ ਟਾਂਡਾ ਨੇੜੇ ਗੰਨੇ ਦੇ ਖੇਤਾਂ ਵਿੱਚੋਂ ਸ਼ੱਕੀ ਡ੍ਰੋਨ ਮਿਲਣ ਤੋਂ ਬਾਅਦ ਪੁਲਿਸ ਨੇ ਡ੍ਰੋਨ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ।ਗੰਨੇ ਦੇ ਖੇਤਾਂ 'ਚੋਂ ਸ਼ੱਕੀ ਡ੍ਰੋਨ ਬਰਾਮਦ, ਪੁਲਿਸ ਨੇ ਜਾਂਚ ਕੀਤੀ ਤੇ ਕੇਸ ਦਰਜਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਵਿੱਚ...
ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪੰਜਾਬ ਹੁਣ ਤਕ ਪਿਛਲੇ ਦੋ ਦਹਾਕਿਆਂ ਤੋਂ ਵੱਧ ਸਮੇਂ ਦੇ ਮੁਕਾਬਲੇ ਆਪਣੇ ਸਰਕਾਰੀ ਬੱਸ ਕਾਫਲੇ ਦਾ ਸਭ ਤੋਂ ਵੱਡਾ ਵਿਸਥਾਰ ਕਰ ਰਿਹਾ ਹੈ। 1,279 ਬੱਸਾਂ ਦੇ ਸ਼ਾਮਲ ਹੋਣ ਨਾਲ, ਸਾਡੀ ਬੱਸਾਂ ਦੀ ਕੁੱਲ...
ਇਹ ਰਕਮ ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਜਾਰੀ ਕੀਤੀ ਗਈ ਹੈ, ਜਿਨ੍ਹਾਂ ਦੀ ਰਜਿਸਟ੍ਰੇਸ਼ਨ 25 ਜੂਨ 2026 ਤੱਕ ਹੋ ਚੁੱਕੀ ਸੀ। ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੂਰੇ ਪੰਜਾਬ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ 66 ਲੱਖ ਤੋਂ ਵੱਧ ਮਹਿਲਾਵਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾ ਲਈ ਹੈ। ਜਿਹੜੀਆਂ...
Last Updated:Jul 11, 2026 10:14 AM ISTਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ 11 ਅਤੇ 12 ਜੁਲਾਈ ਨੂੰ ਆਮ ਵਾਂਗ ਖੁੱਲ੍ਹੇ ਰਹਿਣਗੇ। ਦੋਵਾਂ ਦਿਨਾਂ 'ਤੇ ਸਮੁੱਚਾ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਆਪਣੀਆਂ ਨਿਯਮਤ ਡਿਊਟੀਆਂ ਲਈ ਮੌਜੂਦ ਰਹੇਗਾ...News18ਪੰਜਾਬ ਸਰਕਾਰ ਨੇ ਸਪੈਸ਼ਲ ਇੰਟੈਂਸਿਵ ਵੋਟਰ...
Last Updated:Jul 11, 2026 2:46 PM ISTਚੰਡੀਗੜ੍ਹ – ਆਮ ਆਦਮੀ ਪਾਰਟੀ ਪੰਜਾਬ ਵੱਖ-ਵੱਖ ਹਲਕਿਆਂ ਦੇ 134 ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਪੂਰੀ ਲਿਸਟ ਹੇਠਾਂ ਪੜ੍ਹੋ…News18ਚੰਡੀਗੜ੍ਹ – ਆਮ ਆਦਮੀ ਪਾਰਟੀ ਪੰਜਾਬ ਵੱਖ-ਵੱਖ ਹਲਕਿਆਂ ਦੇ 134 ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਪੂਰੀ ਲਿਸਟ ਹੇਠਾਂ ਪੜ੍ਹੋ…2345678👉 ਨਿਊਜ਼18 ਦੀ...
ਮੋਹਾਲੀ ਦੀ ਇੱਕ ਅਦਾਲਤ ਨੇ ਇੱਕ ਅੱਤਵਾਦੀ ਨੈੱਟਵਰਕ ਮਾਮਲੇ ਵਿੱਚ ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ 10 ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕੀਤੇ ਹਨ। ਇਹ ਮਾਮਲਾ ਡਰੋਨ ਰਾਹੀਂ ਹਥਿਆਰਾਂ ਦੀ ਤਸਕਰੀ, ਨੌਜਵਾਨਾਂ ਦੀ ਭਰਤੀ ਅਤੇ ਨਸ਼ੀਲੇ ਪਦਾਰਥਾਂ ਦੀ ਜ਼ਬਤੀ ਨਾਲ ਸਬੰਧਤ ਹੈ, ਅਤੇ ਇਸ ਵਿੱਚ ਵਿਦੇਸ਼ਾਂ ਵਿੱਚ ਸਥਿਤ...
Last Updated:Jul 10, 2026 10:07 PM ISTਅਬੋਹਰ ਨਗਰ ਨਿਗਮ ਦੀ ਪਹਿਲੀ ਮੀਟਿੰਗ ਅਤੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅਚਾਨਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ BJP ਨੇ ਪ੍ਰਸ਼ਾਸਨ ਅਤੇ ਸਰਕਾਰ 'ਤੇ ਧੱਕੇਸ਼ਾਹੀ ਦੇ ਗੰਭੀਰ ਇਲਜ਼ਾਮ ਲਗਾਉਂਦਿਆਂ ਲੋਕਤੰਤਰੀ ਪ੍ਰਕਿਰਿਆ ਨਾਲ ਛੇੜਛਾੜ ਦਾ ਦੋਸ਼ ਲਾਇਆ।ਅਬੋਹਰ ਨਗਰ...
ਕਈ ਵਾਰ ਹੋਟਲ ਦੇ ਕਮਰਿਆਂ, ਵਾਸ਼ਰੂਮਾਂ ਜਾਂ ਚੇਂਜਿੰਗ ਰੂਮਾਂ ਵਿੱਚ ਲੱਗੇ ਟੂ-ਵੇ ਮਿਰਰ ਜਾਂ ਲੁਕੇ ਹੋਏ ਕੈਮਰਿਆਂ ਰਾਹੀਂ ਲੋਕਾਂ ਦੀ ਨਿੱਜਤਾ ਨਾਲ ਖਿਲਵਾੜ ਕਰਨ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਅਜਿਹੇ ਵਿੱਚ ਸਿਰਫ਼ ਇੱਕ ਸਕਿੰਟ ਦਾ ਇੱਕ ਛੋਟਾ ਜਿਹਾ ਟੈਸਟ ਤੁਹਾਨੂੰ ਵੱਡੀ ਮੁਸੀਬਤ ਤੋਂ ਬਚਾ ਸਕਦਾ ਹੈ।ਹੋਟਲ 'ਚ ਚੈੱਕ-ਇਨ...
ਪੁਲ ਬਣਨ ਨਾਲ ਕੰਡੀ ਇਲਾਕੇ ਦੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ, ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਵੇਗੀ ਪੂਰੀ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ, ਪਾਰਦਰਸ਼ੀ ਅਤੇ ਪ੍ਰਭਾਵੀ ਨਿਪਟਾਰਾ ਕਰਨਾ ਹੈ ਪਹਿਲਕਦਮੀ ਦਾ ਉਦੇਸ਼ਹੁਸ਼ਿਆਰਪੁਰ: ਪੰਜਾਬ ਦੇ ਜੇਲ੍ਹਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਐਲਾਨ ਕੀਤਾ...
Last Updated:Jul 10, 2026 5:25 PM ISTBhupesh Baghel Exclusive : ਭੂਪੇਸ਼ ਬਘੇਲ ਨੇ ਕਿਹਾ ਕਿ ਕਾਂਗਰਸ ਇੱਕ ਅਨੁਸ਼ਾਸਿਤ ਪਾਰਟੀ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਸੰਗਠਨਾਤਮਕ ਬਦਲਾਅ ਨੂੰ ਲੈ ਕੇ ਮੀਡੀਆ ਵਿੱਚ ਚੱਲ ਰਹੀਆਂ ਅਟਕਲਾਂ 'ਤੇ ਭਰੋਸਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਪਹਿਲੀ ਤਰਜੀਹ ਸੰਗਠਨ ਨੂੰ...













