ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਦੀ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਵਧਾਈ ਦਿੱਤੀ। ਉਨ੍ਹਾਂ ਨੇ ਉਨ੍ਹਾਂ ਨੂੰ ਸਮਰਪਣ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ...
ਚੰਡੀਗੜ੍ਹ, 16 ਮਾਰਚ         ਪੰਜਾਬ ਨੂੰ ਫਿਲਮ ਨਿਰਮਾਣ ਦਾ ਪ੍ਰਮੁੱਖ ਕੇਂਦਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ “ਪੰਜਾਬ ਫਿਲਮ ਪ੍ਰੋਮੋਸ਼ਨ ਨੀਤੀ 2026″ ਲਾਗੂ ਕੀਤੀ ਹੈ, ਜਿਸ ਨੂੰ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਲਾਹੇ-ਪੱਖੀ ਅਤੇ ਲਚਕੀਲੀ ਬਣਾਇਆ ਗਿਆ ਹੈ। ਇਹ ਗੱਲ ਮੋਹਾਲੀ ਦੇ...
ਚੰਡੀਗੜ੍ਹ, 16 ਮਾਰਚ: ਪੰਜਾਬ ਵਿਧਾਨ ਸਭਾ ਨੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਵਿਰੋਧੀ ਧਿਰ ਦੇ ਆਗੂ (ਐਲਓਪੀ) ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ ਹੈ। ਇਹ ਮੁੱਦਾ 6 ਫਰਵਰੀ, 2026 ਨੂੰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਇੱਕ ਜਨਤਕ ਇਕੱਠ...
ਚੰਡੀਗੜ੍ਹ, 16 ਮਾਰਚ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ 1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਉਹਨਾਂ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ ਸਬੰਧੀ, ਜੋ ਅਜੇ ਤੱਕ ਇਸ ਤੋਂ ਵਾਂਝੇ ਰਹਿ ਗਏ ਹਨ, ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ...
ਚੰਡੀਗੜ੍ਹ, 16 ਮਾਰਚ ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ ਮਤਾ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...
ਚੰਡੀਗੜ੍ਹ, 16 ਮਾਰਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ...
ਚੰਡੀਗੜ੍ਹ, 16 ਮਾਰਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ...
Last Updated:Mar 16, 2026 5:59 PM ISTਵਿਧਾਨ ਸਭਾ ਨੇ ਵਿਰੋਧੀ ਧਿਰ ਦੇ ਨੇਤਾ Pratap Singh Bajwa ਵੱਲੋਂ ਕੈਬਿਨੇਟ ਮੰਤਰੀ Harbhajan Singh (ਈਟੀਓ) ਖ਼ਿਲਾਫ ਕੀਤੀਆਂ ਅਪਮਾਨਜਨਕ ਅਤੇ ਜਾਤਿਵਾਦੀ ਟਿੱਪਣੀਆਂ ਦੀ ਵੀ ਕੜੀ ਨਿੰਦਾ ਕਰਦਿਆਂ ਇੱਕ ਪ੍ਰਸਤਾਵ ਪਾਸ ਕੀਤਾ। ਇਹ ਪ੍ਰਸਤਾਵ ਵਿਧਾਇਕ Manjit Singh Bilaspur ਵੱਲੋਂ ਪੇਸ਼ ਕੀਤਾ ਗਿਆ ਸੀ।ਪੰਜਾਬ ਵਿਧਾਨ...
Last Updated:Mar 16, 2026 5:57 PM ISTਸੁਲਤਾਨਪੁਰ ਲੋਧੀ ਦੀ ਬਲਾਕ ਸੰਮਤੀ ਚੋਣ ਦਿਨ ਭਰ ਸਿਆਸੀ ਤਣਾਅ ਵਿੱਚ ਘਿਰੀ ਰਹੀ। ਨਤੀਜੇ ਆਉਣ ਤੋਂ ਬਾਅਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਚੋਣ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ।+ Block Samiti election: ਕਿਹੜੀ ਪਾਰਟੀ ਦਾ ਬਣਿਆ ਚੇਅਰਮੈਨ ?ਸੁਲਤਾਨਪੁਰ ਲੋਧੀ ਵਿੱਚ ਬਲਾਕ ਸੰਮਤੀ ਦੇ...
Last Updated:Mar 15, 2026 6:09 PM ISTਗਰਮੀ ਵਧਦੇ ਹੀ ਸੱਪ ਆਪਣੇ ਬਿਲਾਂ ਤੋਂ ਬਾਹਰ ਆਉਣ ਲੱਗਦੇ ਹਨ ਅਤੇ ਕਈ ਵਾਰ ਘਰਾਂ ਤੱਕ ਪਹੁੰਚ ਜਾਂਦੇ ਹਨ। ਅਜਿਹੇ ਵਿੱਚ ਇਕ ਛੋਟੀ ਜਿਹੀ ਗਲਤੀ ਵੀ ਵੱਡੇ ਖਤਰੇ ਵਿੱਚ ਬਦਲ ਸਕਦੀ ਹੈ। ਮਾਹਿਰ ਦੱਸਦੇ ਹਨ ਕਿ ਜੇ ਸੱਪ ਕੱਟ ਲਵੇ ਤਾਂ ਪਹਿਲੇ 1–2...