Last Updated:Jul 03, 2026 2:23 PM ISTਦੱਸਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਣਾਈਆਂ ਗਈਆਂ ਪਾਰਟੀ ਦੀਆਂ ਵੱਖ-ਵੱਖ ਕਮੇਟੀਆਂ ਵਿਚ ਕੀਤੇ ਗਏ ਫੈਸਲਿਆਂ ਤੋਂ ਚੰਨੀ ਧੜਾ ਨਾਰਾਜ਼ ਹੈ। ਪਾਰਟੀ ਦੀ ਕੇਂਦਰੀ ਅਗਵਾਈ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ...
Last Updated:Jul 03, 2026 2:18 PM ISTਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਸਿਆਸੀ ਅਟਕਲਾਂ ਤੇਜ਼ ਹੋ ਗਈਆਂ ਸਨ, ਪਰ ਹੁਣ ਸੁਖਜਿੰਦਰ ਰੰਧਾਵਾ ਨੇ ਐਕਸ 'ਤੇ ਪੱਤਰ ਸਾਂਝਾ ਕਰਕੇ ਪੂਰਾ ਮਾਮਲਾ ਸਪੱਸ਼ਟ ਕੀਤਾ ਹੈ।News18ਕੇਂਦਰੀ ਗ੍ਰਹਿ ਮੰਤਰੀ ਨਾਲ ਹੋਈ ਮੁਲਾਕਾਤ ਨੂੰ ਲੈ ਕੇ ਸਿਆਸੀ ਚਰਚਾਵਾਂ ਦਰਮਿਆਨ ਸੁਖਜਿੰਦਰ ਰੰਧਾਵਾ ਨੇ ਆਪਣਾ ਪੱਖ...
Last Updated:Jul 02, 2026 8:18 PM ISTਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਿਛਲੇ ਸਾਲ ਹੜ੍ਹ ਪ੍ਰਭਾਵਿਤ ਰਹੇ ਜ਼ਿਲ੍ਹਿਆਂ ਦੇ ਦੌਰੇ ਲਈ ਸੀਨੀਅਰ ਆਗੂਆਂ ਨੂੰ ਨਿਯੁਕਤ ਕੀਤਾ। ਆਗੂ ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਰਾਹਤ ਅਤੇ ਮੁੜ ਵਸੇਬੇ ਦੀ ਸਥਿਤੀ ਦੀ ਸਮੀਖਿਆ ਕਰਨਗੇ।ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ...
Last Updated:Jul 02, 2026 8:31 PM ISTਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰ ਬੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ।ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ ਦੇ ਇਲਜ਼ਾਮ 'ਚ ਸਾਇੰਸ...
Last Updated:Jul 02, 2026 8:40 PM ISTਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਮਾਣਾ ਜ਼ਿਲ੍ਹਾ ਪਟਿਆਲਾ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਸੰਜੀਵ ਸਭਰਵਾਲ ਨੂੰ 6,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਚੰਡੀਗੜ੍ਹ :- ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ...
Last Updated:Jul 02, 2026 8:59 PM ISTਜਾਣੋ, ਕਿਹੜੇ ਕਿਹੜੇ ਆਗੂਆਂ ਦੀ ਕੀਤੀ ਗਈ ਨਿਯੁਕਤੀ ਚੰਡੀਗੜ੍ਹ : ਪਿਛਲੇ ਸਾਲ ਹੜ੍ਹ ਪ੍ਰਭਾਵਿਤ ਰਹੇ ਜ਼ਿਲ੍ਹਿਆਂ ਦੇ ਦੌਰੇ ਲਈ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਨਿਯੁਕਤ ਕੀਤਾ ਹੈ। ਇਨ੍ਹਾਂ ਦੌਰਿਆਂ ਦੌਰਾਨ ਸਬੰਧਤ ਜ਼ਿਲ੍ਹਾ ਪ੍ਰਧਾਨ ਉਨ੍ਹਾਂ...
ਨਤੀਜੇ ਵਜੋਂ ਨੀਵੇਂ ਖੇਤਰਾਂ ਵਿਚ ਪਾਣੀ ਭਰਨ, ਪਹਾੜੀ ਰਾਜਾਂ ਵਿੱਚ ਜ਼ਮੀਨ ਖਿਸਕਣ, ਨਦੀਆਂ ਦੇ ਪਾਣੀ ਦੇ ਪੱਧਰ ਵਿੱਚ ਵਾਧਾ ਅਤੇ ਦਰੱਖਤਾਂ ਦੇ ਉਖਾੜਨ ਵਰਗੀਆਂ ਘਟਨਾਵਾਂ ਦਾ ਖ਼ਤਰਾ ਵਧ ਗਿਆ ਹੈ। IMD ਦਾ ਕਹਿਣਾ ਹੈ ਕਿ ਕਈ ਸਰਗਰਮ ਮੌਸਮ ਪ੍ਰਣਾਲੀਆਂ ਇਸ ਸਮੇਂ ਮਾਨਸੂਨ ਨੂੰ ਮਜ਼ਬੂਤ ਕਰ ਰਹੀਆਂ ਹਨ। ਇਸ ਲਈ...
Last Updated:Jul 03, 2026 10:17 AM ISTਸੜਕ ਆਵਾਜਾਈ ਤੇ ਸ਼ਾਹਰਾਹ ਮੰਤਰਾਲੇ ਵੱਲੋਂ ਨਵੇਂ ਸੈਂਟਰਲ ਮੋਟਰ ਵਹੀਕਲਜ਼ (11ਵੀਂ ਸੋਧ) ਨੇਮ, 2026 ਮੋਟਰ ਵਹੀਕਲਜ਼ ਐਕਟ 1988 ਦੀ ਧਾਰਾ 110 ਤਹਿਤ ਨੋਟੀਫਾਈ ਕੀਤੇ ਗਏ ਹਨ। ਨੇਮਾਂ ਮੁਤਾਬਕ ਸਖ਼ਤ ਮਾਪਦੰਡ ਪਹਿਲੀ ਅਕਤੂਬਰ 2026 ਤੋਂ ਪੜਾਅਵਾਰ ਲਾਗੂ ਹੋਣਗੇ ਜਦੋਂਕਿ ਅਪਰੈਲ 2028 ਅਤੇ ਅਪਰੈਲ 2032...
Last Updated:Jul 01, 2026 2:55 PM ISTਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਸ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ। ਇਹ ਮੁਲਜ਼ਮ ਸਰਹੱਦ ਪਾਰ ਦੇ ਰਸਤਿਆਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਅਪਰਾਧਿਕ...
Last Updated:Jul 01, 2026 2:41 PM ISTਹਾਈ ਕੋਰਟ ਨੇ ਉਨ੍ਹਾਂ ਦੀਆਂ ਸਾਰੀਆਂ ਦਲੀਲਾਂ ਨੂੰ ਰੱਦ ਕਰਦੇ ਹੋਏ ਪਟੀਸ਼ਨ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ।News18ਚੰਡੀਗੜ੍ਹ- ਪੰਜਾਬ ਦੀ ਕਾਂਗਰਸ ਸਰਕਾਰ ਵਿੱਚ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਝਟਕਾ ਲੱਗਾ ਹੈ। ਹਾਈ ਕੋਰਟ ਨੇ ਰਿਸ਼ਵਤਖੋਰੀ...













