1 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਵਿਰੋਧੀ ਧਿਰ 'ਤੇ ਵੀ ਤਿੱਖੇ ਸਵਾਲ ਖੜ੍ਹੇ ਕੀਤੇ।
Rozana Times
Last Updated:Jun 25, 2026 2:12 PM ISTPunjab School Reopen Date: ਕੁਝ ਸੋਸ਼ਲ ਮੀਡੀਆ ਪੋਸਟਾਂ ਅਤੇ ਵਟਸਐਪ ਸੁਨੇਹਿਆਂ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਗਰਮੀ ਜਾਂ ਮੌਸਮੀ ਹਾਲਾਤਾਂ ਕਾਰਨ ਛੁੱਟੀਆਂ ਵਧ ਸਕਦੀਆਂ ਹਨ। ਪਰ ਅਜੇ ਤੱਕ ਇਸ ਸਬੰਧੀ...News18ਚੰਡੀਗੜ੍ਹ: ਪੰਜਾਬ ਦੇ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਇਹ ਚਰਚਾ ਜ਼ੋਰਾਂ 'ਤੇ ਹੈ...
ਪੀੜਤ ਪਰਿਵਾਰ ਦਾ ਦਾਅਵਾ ਹੈ ਕਿ ਲੜਕਾ ਸਰੀਰ ਵਿੱਚ ਦਰਦ ਤੋਂ ਪੀੜਤ ਸੀ ਅਤੇ ਉਸਨੂੰ ਰਾਹਤ ਪਾਉਣ ਲਈ ਮੌਲਵੀ ਕੋਲ ਲੈ ਗਿਆ। ਮੌਲਵੀ ਪੀੜਤ ਨੂੰ ਮਾਲਿਸ਼ ਕਰਨ ਦੇ ਬਹਾਨੇ ਮਸਜਿਦ ਦੇ ਇੱਕ ਕਮਰੇ ਵਿੱਚ ਲੈ ਗਿਆ ਅਤੇ ਇਹ ਹਰਕਤ ਕੀਤੀ। ਪੁਲਿਸ ਨੇ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਅਤੇ...
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹਨਾਂ 83 ਵਿਧਾਨ ਸਭਾ ਹਲਕਿਆਂ ਵਿੱਚ ਪਛੜੀਆਂ ਸ਼੍ਰੈਣੀਆਂ ਵਿੰਗ ਨਾਲ ਸਬੰਧਤ ਵੱਖ—ਵੱਖ ਵਰਗਾਂ ਦੇ ਮਿਹਨਤੀ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ...
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਦਰਪੇਸ਼ ਅਸਧਾਰਣ ਸੁਰੱਖਿਆ, ਆਰਥਿਕ ਤੇ ਸਮਾਜਿਕ ਚੁਣੌਤੀਆਂ ਬਾਰੇ ਸੂਬੇ ਦਾ ਪੱਖ ਪੇਸ਼ ਕਰਦਿਆਂ ਕਿਹਾ ਕਿ ਸੂਬੇ ਦੀ ਖਾਹਿਸ਼ਾਂ ਤੇ ਉਮੀਦਾਂ ‘ਵਿਕਸਤ ਭਾਰਤ-2047’ ਦੇ ਕੌਮੀ ਟੀਚੇ ਨਾਲ ਮੇਲ ਖਾਂਦੀਆਂ ਹਨ।ਮੋਹਰੀ ਸਰਹੱਦੀ ਸੂਬਾ ਹੋਣ...
Last Updated:Jun 11, 2026 8:41 PM ISTਮੌਸਮ ਵਿਭਾਗ ਨੇ ਅੱਜ ਪੰਜਾਬਹ ਲਈ 'ਔਰੇਂਜ ਅਲਰਟ' ਜਾਰੀ ਕੀਤਾ ਹੈ, ਜਿਸ ਵਿੱਚ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫ਼ਾਨ, ਗੜੇਮਾਰੀ ਅਤੇ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਵੀਰਵਾਰ ਨੂੰ ਮੌਸਮ ਵਿੱਚ ਬਦਲਾਅ ਨੇ ਭਿਆਨਕ ਗਰਮੀ ਤੋਂ ਰਾਹਤ ਦਿੱਤੀ, ਪਰ ਪ੍ਰਸ਼ਾਸਨ...
Last Updated:Jun 11, 2026 9:02 PM ISTਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਅਗਲੀਆਂ ਚੋਣਾਂ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ।ਕਾਂਗਰਸ ਪਾਰਟੀ ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਵਿੱਚ ਚੋਣ...
Last Updated:Jun 11, 2026 9:56 PM ISTਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਮੂਹ ਸਿੱਖ ਸੰਗਤ ਨੂੰ ਵਿਸ਼ੇਸ਼ ਤਾਕੀਦ ਕੀਤੀ ਕਿ ਹਰੇਕ ਪਿੰਡ, ਸ਼ਹਿਰ ਅਤੇ ਕਸਬੇ ਅੰਦਰ ਗੁਰਦੁਆਰਾ ਸਾਹਿਬਾਨ ਵਿਖੇ ਪੰਥਕ ਪਹਿਰੇਦਾਰੀ ਤਹਿਤ ਤਿਆਰ ਬਰ ਤਿਆਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਰੱਖੇ ਜਾਣ ਅਤੇ ਕਿਸੇ ਵੀ ਸ਼ਰਾਰਤੀ ਗਤੀਵਿਧੀ ਉੱਤੇ ਵਿਸ਼ੇਸ਼ ਨਿਗ੍ਹਾ...
Last Updated:Jun 07, 2026 10:01 PM ISTਹਾਂਗਕਾਂਗ ਵਿੱਚ ਹੋਈ ਅੰਡਰ-20 ਏਸ਼ੀਅਨ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਰਿਲੇਅ ਰੇਸ ਦਾ ਗੋਲਡ ਮੈਡਲ ਜਿੱਤ ਕੇ ਸਹਿਨੂਰ ਬਾਵਾ ਨੇ ਪੰਜਾਬ ਅਤੇ ਦੇਸ਼ ਦਾ ਨਾਮ ਕੀਤਾ ਰੌਸ਼ਨਹਰਪਾਲ ਸਿੰਘ ਚੀਮਾ ਨੇ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਕੀਤਾ ਸਨਮਾਨਿਤਦਿੜ੍ਹਬਾ : ਹਾਂਗਕਾਂਗ ਵਿਖੇ ਹੋਈ ਅੰਡਰ-20 ਏਸ਼ੀਅਨ...
Last Updated:Jun 08, 2026 11:31 AM ISTਪੰਜਾਬ ਵਿੱਚ ਗਰਮੀ ਦਾ ਕਹਿਰ ਹੋਰ ਵਧਣ ਵਾਲਾ ਹੈ ਅਤੇ ਕਈ ਜ਼ਿਲ੍ਹਿਆਂ ਲਈ ‘ਲੂ’ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਰ ਇਸੇ ਦੌਰਾਨ ਮੌਸਮ ਵਿਭਾਗ ਨੇ ਇੱਕ ਅਜਿਹੀ ਸੰਭਾਵਨਾ ਵੀ ਜਤਾਈ ਹੈ, ਜੋ ਲੋਕਾਂ ਨੂੰ ਵੱਡੀ ਰਾਹਤ ਦੇ ਸਕਦੀ ਹੈ। ਜਾਣੋ ਕਿਹੜੇ ਜ਼ਿਲ੍ਹਿਆਂ...













