Last Updated:May 04, 2026 8:17 PM ISTਆਲ ਇੰਡੀਆ ਮਹਿਲਾ ਕਾਂਗਰਸ ਵੱਲੋਂ ਇੱਕ ਅਹਿਮ ਫੈਸਲਾ ਲੈਂਦੇ ਹੋਏ ਬਲਜੀਤ ਕੌਰ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਮਹਿਲਾ ਕਾਂਗਰਸ ਨੂੰ ਮਿਲੀ ਨਵੀਂ ਪ੍ਰਧਾਨ !ਆਲ ਇੰਡੀਆ ਮਹਿਲਾ ਕਾਂਗਰਸ ਵੱਲੋਂ ਇੱਕ ਅਹਿਮ ਫੈਸਲਾ ਲੈਂਦੇ ਹੋਏ ਬਲਜੀਤ ਕੌਰ...
ਐਸ.ਏ.ਐਸ. ਨਗਰ (ਮੋਹਾਲੀ); 4 ਮਈ:ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ ਉਹ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਜਿੱਤਣ...
ਚੰਡੀਗੜ੍ਹ/ ਐਸ.ਏ.ਐਸ. ਨਗਰ, 4 ਮਈ:ਪੰਜਾਬੀ ਸਿਨੇਮਾ ਦੇ ਪ੍ਰਸਿੱਧ ਕਲਾਕਾਰ, ਪ੍ਰੋਫੈਸਰ ਅਤੇ ਕਮੇਡੀਅਨ ਡਾ. ਜਸਵਿੰਦਰ ਸਿੰਘ ਭੱਲਾ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਆਡੀਟੋਰੀਅਮ, ਸੈਕਟਰ-62, ਮੋਹਾਲੀ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ “ਡਾ. ਜਸਵਿੰਦਰ ਸਿੰਘ ਭੱਲਾ ਚੌਂਕ” ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਦਾ...
ਚੰਡੀਗੜ੍ਹ/ਅੰਮ੍ਰਿਤਸਰ, 3 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 12 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ...
ਚੰਡੀਗੜ੍ਹ/ਅੰਮ੍ਰਿਤਸਰ, 3 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ...
ਚੰਡੀਗੜ੍ਹ, 3 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਲਈ ਚੁੱਕੇ ਜਾ ਰਹੇ ਕ੍ਰਾਂਤੀਕਾਰੀ ਕਦਮਾਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ...
*ਦਸੂਹਾ (ਹੁਸ਼ਿਆਰਪੁਰ), 3 ਮਈ*-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਘੋਗਰਾ ਵਿਖੇ ਲੋਕ ਮਿਲਣੀ ਵਿੱਚ ਵਿਰੋਧੀ ਧਿਰ ਉਤੇ ਸਿੱਧੇ ਤੌਰ ‘ਤੇ ਨਿਸ਼ਾਨਾ ਸਾਧਦੇ ਹੋਏ ਐਲਾਨ ਕੀਤਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਹੈ, ਔਰਤਾਂ ਨੂੰ ਉਨ੍ਹਾਂ ਦੀ ਸਨਮਾਨ...
Last Updated:May 04, 2026 6:37 AM ISTAaj Ka Mausam Live: ਅੱਜ, ਜਿਵੇਂ ਕਿ ਪੰਜ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਵਾਲੇ ਹਨ, ਦੇਸ਼ ਭਰ ਵਿਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ; ਹੁਣ 19 ਰਾਜਾਂ ਉੱਤੇ ਤੇਜ਼ ਤੂਫਾਨ, ਮੀਂਹ ਅਤੇ ਗੜੇਮਾਰੀ ਦਾ ਖ਼ਤਰਾ ਮੰਡਰਾ ਰਿਹਾ ਹੈ।...
Last Updated:May 04, 2026 12:51 PM ISTਟੋਲ ਪਲਾਜ਼ਿਆਂ ‘ਤੇ ਅਚਾਨਕ ਮਿਲੀ ਇਹ ਰਾਹਤ ਕਿਸੇ ਵੱਡੇ ਫੈਸਲੇ ਦਾ ਸੰਕੇਤ ਹੈ। ਕੀ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣਗੀਆਂ ਜਾਂ ਮੁੜ ਵੱਡਾ ਸੰਘਰਸ਼ ਦੇਖਣ ਨੂੰ ਮਿਲੇਗਾ? ਪੂਰੀ ਖ਼ਬਰ ਵਿੱਚ ਜਾਣੋ ਅੱਗੇ ਕੀ ਹੋ ਸਕਦਾ ਹੈ…News18ਪੰਜਾਬ ਦੇ ਵਾਹਨ ਚਾਲਕਾਂ ਲਈ ਅੱਜ ਦੀ ਸਵੇਰ ਇੱਕ...
Big Breaking | ਸਵੇਰ ਵੇਲੇ ਹੀ ਕਾਲਾ ਹੋਇਆ ਅਸਮਾਨ, ਤੇਜ਼ ਹਵਾਵਾਂ ਨਾਲ ਮੀਂਹ ਦੀ ਬੁਝਾੜ | Weather | News18Punjab |
Last Updated : May 03, 2026, 08:22 ISTPunjabਪੰਜਾਬ 'ਚ ਅਚਾਨਕ ਬਦਲਿਆ ਮੌਸਮ,ਕਈ ਇਲਾਕਿਆਂ 'ਚ ਪੈ ਰਿਹਾ ਮੀਂਹ,ਚੰਡੀਗੜ੍ਹ 'ਚ ਤੇਜ਼ ਹਨ੍ਹੇਰੀ ਤੇ ਤੁਫਾਨ,ਚੰਡੀਗੜ੍ਹ 'ਚ ਵੀ ਛਾਇਆ ਘੁੱਪ ਹਨ੍ਹੇਰਾ,ਤਾਪਮਾਨ 'ਚ ਆਈ ਗਿਰਾਵਟ,ਮੌਸਮ ਵਿਭਾਗ ਮੁਤਾਬਿਕ 7 ਮਈ ਤੱਕ ਮੀਂਹ ਦੀ ਚੇਤਾਵਨੀ Find Latest News, Top Headlines And breaking news only on News18...













