ਪੰਜਾਬ ਪੁਲਿਸ ਨੇ ਬਣਦੀ ਪ੍ਰਕਿਰਿਆ ਅਨੁਸਾਰ 523 ਕਿਲੋ ਹੈਰੋਇਨ, 79.92 ਕੁਇੰਟਲ ਭੁੱਕੀ, 298 ਕਿਲੋ ਗਾਂਜਾ ਅਤੇ 17.57 ਲੱਖ ਨਸ਼ੇ ਦੀਆਂ ਗੋਲੀਆਂ/ਕੈਪਸੂਲ ਕੀਤੇ ਨਸ਼ਟ : ਆਈਜੀਪੀ ਸੁਖਚੈਨ ਗਿੱਲ
ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਹੋਰ ਵੀ ਨਸ਼ਾ ਪੀੜਤਾਂ ਐਨਡੀਪੀਐਸ ਐਕਟ ਦੀ ਧਾਰਾ 64-ਏ ਦਾ ਲਾਭ ਲੈ ਕੇ ਮੁੜਵਸੇਬੇ ਅਤੇ ਇਲਾਜ ਲਈ ਅੱਗੇ ਆ ਰਹੇ ਹਨ। … Read more