ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿੱਲ ਨੂੰ ਸਮਰਥਨ ਦੇਣ ਤੋਂ ਬਾਅਦ TMC ਸਾਂਸਦਾਂ ਨੇ ਅਕਾਲੀ ਦਲ 'ਤੇ ਸਵਾਲ ਚੁੱਕੇ ਹਨ। TMC ਸਾਂਸਦ ਡੇਰੇਕ ਓ'ਬ੍ਰਾਇਨ ਨੇ ਦਾਅਵਾ ਕੀਤਾ ਕਿ ਇਹ ਮਹਿਲਾ ਰਾਖਵਾਂਕਰਨ ਬਿੱਲ ਨਹੀਂ, ਸਗੋਂ ਹੱਦਬੰਦੀ ਬਿੱਲ ਦਾ ਨਕਲੀ ਨਾਮ ਹੈ।...
ਪਾਕਿਸਤਾਨੀ ਤਸਕਰ ਹੁਣ ਦਿਨ ਵੇਲੇ ਵੀ ਡਰੋਨ ਰਾਹੀਂ ਨਸ਼ੀਲੇ ਪਦਾਰਥ ਅਤੇ ਹਥਿਆਰ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ। ਇਨ੍ਹਾਂ ਖੇਪਾਂ ਨੂੰ ਉਨ੍ਹਾਂ ਦੀਆਂ ਮੰਜ਼ਿਲਾਂ ਤੱਕ ਪਹੁੰਚਾਉਣ ਲਈ ਛੋਟੇ ਬੱਚਿਆਂ ਅਤੇ ਨੌਜਵਾਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਦੇ ਜਵਾਬ ਵਿੱਚ, ਪੰਜਾਬ ਪੁਲਿਸ ਨੇ ਇਨਾਮ ਦਾ ਐਲਾਨ ਕੀਤਾ ਹੈ।...
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।CM ਭਗਵੰਤ ਮਾਨ ਸ਼ੇਰ-ਏ-ਪੰਜਾਬ T-20 ਕੱਪ ਦੇ ਖਿਡਾਰੀਆਂ ਨਾਲ...
CM ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ 10 ਦਿਨਾਂ ਦੀ ਪੈਰੋਲ ਦੇਣ ਦੀ ਅਪੀਲ ਕੀਤੀ। ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਖਰਾਬ ਸਿਹਤ ਦੇ ਮੱਦੇਨਜ਼ਰ CM ਭਗਵੰਤ ਮਾਨ ਨੇ ਉਨ੍ਹਾਂ ਨੂੰ 10...
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੋਕ ਹਿੱਤ ਨਾਲ ਜੁੜਿਆ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ 2027 ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਕਾਨੂੰਨੀ ਤਰੀਕੇ ਨਾਲ ਕੱਢੀ ਗਈ ਰੇਤ ਲੋਕਾਂ ਨੂੰ ਘਰ ਬਣਾਉਣ ਅਤੇ ਜਨਤਕ ਉਸਾਰੀ ਦੇ ਜਾਇਜ਼ ਕੰਮਾਂ ਲਈ ਮੁਫ਼ਤ ਦਿੱਤੀ ਜਾਵੇਗੀ। ਇਸ...
ਅਕਾਲੀ ਦਲ ਨੇ ਮੀਟਿੰਗ ਤੋਂ ਬਾਅਦ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਟਵੀਟ ਵਿਚ ਲਿਖਿਆ ਹੈ- ''ਸ਼੍ਰੋਮਣੀ ਅਕਾਲੀ ਦਲ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਾ ਹੈ, ਜਿਨ੍ਹਾਂ ਨੇ ਔਰਤਾਂ ਦੇ ਮਾਣ, ਸਮਾਨਤਾ ਅਤੇ ਬਰਾਬਰ ਅਧਿਕਾਰਾਂ ਦੀ ਹਿਮਾਇਤ ਕੀਤੀ। ਅੱਜ ਚੰਡੀਗੜ੍ਹ ਵਿਖੇ ਹੋਈ ਪਾਰਟੀ ਦੇ ਸੀਨੀਅਰ ਆਗੂਆਂ...
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 21.299 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), ਇੱਕ .30 ਬੋਰ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।ਪੁਲਿਸ ਦੀ ਵੱਡੀ ਕਾਮਯਾਬੀ: 21.299 KG ਹੈਰੋਇਨ, 970 ਗ੍ਰਾਮ ICE ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ...
ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਵਿੱਚ ਇੱਕ 28 ਸਾਲਾ ਵਿਅਕਤੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਸਦੇ ਪਰਿਵਾਰਕ ਮੈਂਬਰਾਂ ਨੇ ਨਿਰਪੱਖ ਜਾਂਚ ਅਤੇ ਢੁਕਵੀਂ ਕਾਰਵਾਈ ਦੀ ਮੰਗ ਕੀਤੀ ਹੈ। ਬਠਿੰਡਾ-ਤਲਵੰਡੀ ਸਾਬੋ ਖੇਤਰ ਦੇ ਪਿੰਡ ਜੱਗਾ ਰਾਮ ਤੀਰਥ ਵਿੱਚ 28 ਸਾਲਾ ਨੌਜਵਾਨ ਦੀ ਕਥਿਤ ਤੌਰ...
PM ਮੋਦੀ ਅਤੇ ਸੁਖਬੀਰ ਬਾਦਲ ਦੀ ਮੁਲਾਕਾਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਇੱਕ ਅਜਿਹੀ ਪੋਸਟ ਕੀਤੀ, ਜਿਸ ਨੇ ਸਿਆਸੀ ਚਰਚਾ ਨੂੰ ਹੋਰ ਤੇਜ਼ ਕਰ ਦਿੱਤਾ। ਆਖ਼ਿਰ ਉਨ੍ਹਾਂ ਨੇ ਗਠਜੋੜ ਨੂੰ ਲੈ ਕੇ ਕਿਹੜਾ ਸਵਾਲ ਉਠਾਇਆ? ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
Tਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਤੇ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਬੋਲਦਿਆਂ ਉਨ੍ਹਾਂ ਦੱਸਿਆ ਕਿ ਲਗਭਗ 1500 ਪ੍ਰਭਾਵਿਤ ਵਿਦਿਆਰਥੀ ਇਸ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਇਸ ਮਾਮਲੇ ‘ਤੇ ਲਗਾਤਾਰ ਧਿਆਨ ਰੱਖ ਰਹੀ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਿਆ ਜਾ ਸਕੇ...