ਜਿਹੜੇ ਸਿਸਟਮ ਨੂੰ ਬਦਲਣ ਆਏ ਸੀ, ਹੁਣ ਉਹੀ ਸਿਸਟਮ ਦੀ ਨਿਗਰਾਨੀ ਕਰ ਰਹੇ: ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ: ਜਦੋ ਅੱਜ ਤੜਕਸਾਰ ਕਾਂਗਰਸ ਵਿਧਾਇਕ ਕੁਲਬੀਰ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾਂਦਾਂ ਹੈ ਤਾਂ ਕਾਂਗਰਸ ਆਗੂਆਂ ਵੱਲੋਂ ਇਸ ਨੂੰ ਸਾਫ਼ ਤੌਰ ਤੇ ਬਦਲਾਖੋਰੀ ਦੀ ਰਾਜਨੀਤੀ ਕਰਾਰ ਦਿੱਤੀ ਜਾਂਦੀ ਹੈ। ਹੁਣ ਜ਼ੀਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਾਂਗਰਸੀ ਆਗੂਆਂ ਦੇ ਵੱਖ-ਵੱਖ ਬਿਆਨ ਸਾਹਮਣੇ ਆ ਰਹੇ ਹਨ। ਪੰਜਾਬ ਦੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ … Read more

Kulbeer zira Arrested: ਪੁਲਿਸ ਦੀ ਗੱਡੀਆਂ ਅੱਗੇ ਕੁਲਬੀਰ ਜ਼ੀਰਾ ਦੇ ਸਮਰਥਕਾਂ ਦਾ ਜ਼ੋਰਦਾਰ ਪ੍ਰਦਰਸ਼ਨ

Kulbeer zira Arrested: ਅੱਜ ਤੜਕੇ ਸਵੇਰੇ 5 ਵਜੇ ਸਾਬਕਾ ਕਾਂਗਰਸੀ ਵਿਧਾਇਕ ਨੂੰ ਫਿਰੋਜ਼ਪੁਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕੁਲਬੀਰ ਜ਼ੀਰਾ ਦੀ ਇਹ ਗ੍ਰਿਫ਼ਤਾਰੀ ਬੀਡੀਪੀਓ ਦਫਤਰ ਧਰਨਾ ਦੇਣ ‘ਤੇ ਸਰਕਾਰੀ ਦਫ਼ਤਰ ਵਿਚ ਅੰਦਰ ਵੜ੍ਹਕੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਵਿੱਚ ਕੀਤੀ ਗਈ ਹੈ। ਉਥੇ ਹੀ ਹੁਣ ਜ਼ੀਰਾ ਨੂੰ ਫ਼ਿਰੋਜ਼ਪੁਰ ਜੇਲ੍ਹ ਤੋਂ ਰੋਪੜ ਜੇਲ੍ਹ ਵਿਚ … Read more

56 ਬੱਸਾਂ ਦੀ ਚੈਕਿੰਗ, 21 ਬੱਸਾਂ ਦੇ ਕਰੀਬ 3.50 ਲੱਖ ਰੁਪਏ ਦੇ ਚਲਾਨ ਕੀਤੇ ਅਤੇ ਨਿਯਮਾਂ ਦੀ ਉਲੰਘਣਾ ਲਈ ਦੋ ਬੱਸਾਂ ਜ਼ਬਤ ਕੀਤੀਆਂ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ‘ਤੇ ਸਖ਼ਤੀ ਜਲੰਧਰ ਅਤੇ ਨੇੜਲੀਆਂ ਤਿੰਨ ਥਾਵਾਂ ‘ਤੇ ਕੀਤੀ ਚੈਕਿੰਗ ਨਿਰਧਾਰਤ ਰੂਟ ਦੀ ਬਜਾਏ ਪੁਲ ਉਪਰੋਂ ਲੰਘਣ ‘ਤੇ ਪੰਜਾਬ ਰੋਡਵੇਜ਼ ਦੀਆਂ ਦੋ ਬੱਸਾਂ ਦੇ ਚਲਾਨ ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਵੀ ਬੱਸ ਨੂੰ ਚੱਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਲਾਲਜੀਤ ਸਿੰਘ … Read more

ਦੀਵਾਲੀ ਦਾ ਤੋਹਫ਼ਾ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਇੱਕ ਲੱਖ ਰੁਪਏ ਜਿੱਤੋ

ਪੰਜਾਬ ਰਾਜ ਸਿਹਤ ਏਜੰਸੀ ਨੇ ਆਯੁਸ਼ਮਾਨ ਕਾਰਡ ਬਣਾਉਣ ਵਾਸਤੇ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਦੀਵਾਲੀ ਬੰਪਰ ਡਰਾਅ ਲਿਆਂਦਾ ਡਰਾਅ ਰਾਹੀਂ 10 ਜੇਤੂਆਂ ਦੀ ਕੀਤੀ ਜਾਵੇਗੀ ਚੋਣ ; ਪਹਿਲਾ ਇਨਾਮ ਇੱਕ ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ ਰੁਪਏ ਅਤੇ ਤੀਜਾ ਇਨਾਮ 25 ਹਜ਼ਾਰ ਰੁਪਏ ਰੱਖਿਆ ਚੰਡੀਗੜ੍ਹ, 16 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਦੇਸ਼ … Read more

ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਨੂੰ ਖੁਦਕੁਸ਼ੀ ਦੱਸਣਾ ਜ਼ਖਮਾਂ ਉਤੇ ਲੂਣ ਛਿੜਕਣ ਦੇ ਬਰਾਬਰ: CM ਮਾਨ

ਮੁੱਖ ਮੰਤਰੀ ਨੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਵੰਡਾਇਆ, ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਫੌਜ ਨੇ ਅੰਮ੍ਰਿਤਪਾਲ ਸਿੰਘ ਨੂੰ ‘ਗਾਰਡ ਆਫ ਆਨਰ’ ਨਾ ਦੇ ਕੇ ਪਹਿਲੇ ਸ਼ਹੀਦ ਅਗਨੀਵੀਰ ਦੇ ਦੇਸ਼ ਪ੍ਰਤੀ ਯੋਗਦਾਨ ਦਾ ਅਪਮਾਨ ਕੀਤਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਵਾਂਗਾ-ਮੁੱਖ ਮੰਤਰੀ ਕੋਟਲੀ ਕਲਾਂ (ਮਾਨਸਾ), 16 … Read more

ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਦੀਆਂ ਵੋਟਰ ਸੂਚੀਆਂ ਤਿਆਰ ਕਰਨ ਲਈ ਸਮਾਂ-ਸਾਰਣੀ ਜਾਰੀ

ਚੰਡੀਗੜ੍ਹ, 16 ਅਕਤੂਬਰ: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ 5 ਨਗਰ ਨਿਗਮਾਂ, ਜਿਨ੍ਹਾਂ ਵਿੱਚ ਆਮ ਚੋਣਾਂ ਕਰਵਾਈਆਂ ਜਾਣੀਆਂ ਹਨ, ਦੀਆਂ ਵੋਟਰ ਸੂਚੀਆਂ ਤਿਆਰੀ ਕਰਨ ਲਈ ਸਮਾਂ-ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨੋਟੀਫਿਕੇਸ਼ਨ ਨੰ. 06/09/2023-5LG1/1015, ਮਿਤੀ 5 ਅਕਤੂਬਰ, 2023 ਨੂੰ ਜਾਰੀ ਕੀਤਾ ਗਿਆ ਸੀ, ਜਿਸ ਅਨੁਸਾਰ … Read more

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ’ਚ ਬਣ ਰਹੇ ਸਾਊਥ ਏਸ਼ੀਅਨ ਮਿਊਜ਼ੀਅਮ ਅੰਦਰ ਸਿੱਖਾਂ ਦੀ ਪਛਾਣ ਨੂੰ ਵੱਖਰਾ ਉਭਾਰਿਆ ਜਾਵੇ- ਭਾਈ ਗਰੇਵਾਲ

ਸ਼੍ਰੋਮਣੀ ਕਮੇਟੀ ਨੇ ਕੈਨੇਡਾ ਦੇ ਵਿਰਾਸਤ ਮੰਤਰੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 16 ਅਕਤੂਬਰ: ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੈਨੇਡਾ ਦੇ ਵਿਰਾਸਤ ਮੰਤਰੀ ਪਾਸਕੇਲ ਐਸਟੀ ਓਂਜ ਨੂੰ ਪੱਤਰ ਲਿਖ ਕੇ ਬ੍ਰਿਟਿਸ਼ ਕੋਲੰਬੀਆ ਵਿਚ ਬਣ ਰਹੇ ‘ਸਾਊਥ ਏਸ਼ੀਅਨ ਮਿਊਜ਼ਮ’ ਵਿਚ ਕੈਨੇਡੀਅਨ ਸਿੱਖਾਂ ਨੂੰ ਉਨ੍ਹਾਂ ਦੀ ਪਛਾਣ ਵਜੋਂ ਸਤਿਕਾਰ ਦੇਣ ਦੀ … Read more

ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ

ਅੰਮ੍ਰਿਤਸਰ, 16 ਅਕਤੂਬਰ: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ … Read more

ਸੁਖਪਾਲ ਖਹਿਰਾ ਮਾਮਲੇ ‘ਚ ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ

ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਹਾਈਕੋਰਟ ਵਿਚ ਸੁਣਵਾਈ ਹੋਈ। ਜਿਸ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 19 ਅਕਤੂਬਰ ਤੱਕ ਸਟੇਟਸ ਰਿਪੋਰਟ ਦਖਲ ਕਰਨ ਲਈ ਕਿਹਾ ਹੈ। NDPS ਮਾਮਲੇ ਵਿਚ ਸੁਖਪਾਲ ਖਹਿਰਾ ਨੂੰ 28 ਸਿੰਤਬਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ … Read more

ਵੱਡੀ ਖ਼ਬਰ: ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਚੰਡੀਗੜ੍ਹ: ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਬਠਿੰਡਾ ਪਲਾਟ ਖਰੀਦ ਮਾਮਲੇ ‘ਚ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਇਸ ਤੋਂ ਇਲਾਵਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਵੀ ਮੰਗਿਆਂ ਗਿਆ ਹੈ। ਜਿਥੇ ਇਕ ਪਾਸੇ ਮਨਪ੍ਰੀਤ ਬਾਦਲ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਸੀ ‘ਤੇ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ … Read more

ਇਕ ਨਵੰਬਰ ਨੂੰ ਹੋਣ ਵਾਲੀ ਡਿਬੇਟ ਨੂੰ ਲੈ ਕੇ BJP ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ CM ਮਾਨ ਨੂੰ ਪੁੱਛੇ ਸਵਾਲ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਨਵੰਬਰ ਨੂੰ ਪੰਜਾਬ ਦੇ ਮੁੱਦਿਆ ‘ਤੇ ਇਕ ਓਪਨ ਡਿਬੇਟ ਰੱਖੀ ਗਈ ਹੈ। ਜਿਸ ਵਿਚ ਪੰਜਾਬ ਦੀ ਹਰੇਕ ਸਿਆਸੀ ਪਾਰਟੀ ਨੂੰ ਇਸ ਡਿਬੇਟ ਵਿਚ ਪਹੁੰਚਣ ਲਈ ਖੁਲ੍ਹਾਂ ਸੱਦਾ ਦਿੱਤਾ ਗਿਆ ਹੈ। ਇਸ ਓਪਨ ਡਿਬੇਟ ਨੂੰ ਲੈ ਕੇ ਸਿਆਸੀ ਲੀਡਰਾਂ ਵੱਲੋਂ ਸਿਆਸੀ ਪ੍ਰਤੀਕਰਮ ਲਗਾਤਾਰ ਸਾਹਮਣੇ ਆ ਰਹੇ ਹਨ। ਹੁਣ ਬੀਜੇਪੀ … Read more

ਵੱਡੀ ਖ਼ਬਰ: Chandigarh PGI Advance EYE Centre ‘ਚ ਲੱਗੀ ਭਿਆਨਕ ਅੱਗ, ਬੀਤੇ ਤਿੰਨ ਦਿਨਾਂ ‘ਚ ਵਾਪਰੀ ਦੂਜੀ ਘਟਨਾਂ

Chandigarh PGI Advance EYE Centre

Chandigarh PGI Advance EYE Centre: ਚੰਡੀਗੜ੍ਹ ਪੀ.ਜੀ.ਆਈ ਵਿਚ ਬੀਤੇ ਤਿੰਨ ਦਿਨਾਂ ‘ਚ ਦੂਜੀ ਵਾਰ ਮੂੜ ਤੋਂ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਾਰ ਅੱਗ ਚੰਡੀਗੜ੍ਹ ਪੀ.ਜੀ.ਆਈ ਦੇ ਐਡਵਾਂਸ ਆਈ ਸੈਂਟਰ (Chandigarh PGI Advance EYE Centre) ਵਿਚ ਅੱਗ ਲੱਗੀ ਹੈ। ਫਿਲਹਾਲ ਮਰੀਜ਼ਾਂ ਨੂੰ OPD ਤੋਂ ਸ਼ਿਫਟ ਕਰ ਦਿੱਤਾ ਗਿਆ ਹੈ। ਦੱਸਿਆਂ ਜਾ ਰਿਹਾ ਹੈ … Read more

ਭਗਵੰਤ ਮਾਨ ਸਰਕਾਰ ਨੇ ਮਹਿਜ਼ 18 ਮਹੀਨਿਆਂ ਵਿੱਚ ਨੌਜਵਾਨਾਂ ਨੂੰ 37100 ਸਰਕਾਰੀ ਨੌਕਰੀਆਂ ਦਿੱਤੀਆਂ

ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਭਾਈਵਾਲ ਬਣਾ ਕੇ ਨਵੀਂ ਕ੍ਰਾਂਤੀ ਦਾ ਮੁੱਢ ਬੰਨ੍ਹਿਆ ਮੈਰਿਟ ਅਤੇ ਪਾਰਦਰਸ਼ਤਾ ਨਾਲ ਭਰਤੀ ਹੋਣ ਕਰਕੇ ਵਿਦੇਸ਼ਾਂ ਤੋਂ ਨੌਜਵਾਨ ਦੀ ਵਤਨ ਵਾਪਸੀ ਦਾ ਦੌਰ ਸ਼ੁਰੂ ਹੋਇਆ ਨੌਜਵਾਨਾਂ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸਹਿਯੋਗ ਦੇਣ ਦਾ ਸੱਦਾ ਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ … Read more

ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਵਿਰੋਧੀਆਂ ਨੂੰ ਡਰਾ ਸਤਾ ਰਿਹਾ ਕਿ ਬਹਿਸ ਵਿੱਚ ਉਨ੍ਹਾਂ ਦੇ ਗੁਨਾਹ ਬੇਪਰਦ ਹੋ ਜਾਣਗੇ ਜੇਕਰ ਕੋਈ ਵਿਰੋਧੀ ਨੇਤਾ ਨਾ ਵੀ ਆਇਆ ਤਾਂ ਵੀ ਮੈਂ ਬਹਿਸ ਲਈ ਜ਼ਰੂਰ ਜਾਵਾਂਗਾ-ਭਗਵੰਤ ਸਿੰਘ ਮਾਨ ਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀਆਂ … Read more

ਝੋਨੇ ਦੀ ਪਰਾਲੀ ਤੋਂ ਲੱਖਾਂ ਰੁਪਏ ਕਮਾ ਰਿਹੈ ਮਾਲੇਰਕੋਟਲਾ ਦਾ ਕਿਸਾਨ

16 ਲੱਖ ਰੁਪਏ ਦੀ ਵੇਚੀ ਪਰਾਲੀ,  ਹੋਰਨਾਂ ਲਈ ਮਿਸਾਲ ਬਣਿਆ ਕਿਸਾਨ ਗੁਰਪ੍ਰੀਤ ਸਿੰਘ ਮੌਜੂਦਾ ਸੀਜ਼ਨ ਵਿੱਚ ਪਰਾਲੀ ਵੇਚ ਕੇ ਇਕ ਕਰੋੜ ਰੁਪਏ ਕਮਾਉਣ ਦਾ ਟੀਚਾ ਮਿੱਥਿਆ ਗੁਰਪ੍ਰੀਤ ਸਿੰਘ ਤੋਂ ਬਾਕੀ ਕਿਸਾਨ ਵੀ ਸੇਧ ਲੈਣ- ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਅਪੀਲ ਚੰਡੀਗੜ੍ਹ, 15 ਅਕਤੂਬਰ: ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਫਿਰੋਜ਼ਪੁਰ ਕੁਠਾਲਾ ਦਾ 26 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਕੁਠਾਲਾ … Read more

ਮੱਧ ਪ੍ਰਦੇਸ਼ ਚੋਣਾਂ ਤੋਂ ਪਹਿਲਾ ਕਾਂਗਰਸ ਨੂੰ ਵੱਡਾ ਝੱਟਕਾਂ, ਮੀਡੀਆ ਵਿਭਾਗ ਦੇ ਮੀਤ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਮੱਧ ਪ੍ਰਦੇਸ਼: ਮੱਧ ਪ੍ਰਦੇਸ਼ ‘ਚ 17 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਕਾਂਗਰਸ ਨੂੰ ਵੱਡਾ ਝੱਟਕਾ ਲੱਗਿਆ ਹੈ। ਮੱਧ ਪ੍ਰਦੇਸ਼ ਕਾਂਗਰਸ ਦੇ ਮੀਡੀਆ ਵਿਭਾਗ ਦੇ ਮੀਤ ਪ੍ਰਧਾਨ ਅਜੈ ਸਿੰਘ ਯਾਦਵ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਅਸਤੀਫ਼ਾਂ ਕਾਂਗਰਸ ਵੱਲੋਂ ਐਲਾਨੇ ਗਏ 144 ਉਮੀਦਵਾਰਾਂ ਦੀ ਸੂਚੀ ਤੋਂ ਬਾਅਦ … Read more

Firozpur News: ਫ਼ਿਰੋਜ਼ਪੁਰ ‘ਚ ਵਾਪਰਿਆਂ ਦਰਦਨਾਕ ਹਾਦਸਾ, ਝੂਲੇ ਤੋਂ ਡਿੱਗਣ ਕਾਰਨ ਦੋ ਬੱਚਿਆਂ ਦੀ ਮੌਤ 1 ਦੀ ਹਾਲਾਤ ਗੰਭੀਰ

Firozpur News: ਫ਼ਿਰੋਜ਼ਪੁਰ ਦੇ ਪਿੰਡ ਦੁਲਚੀਕੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਪਿੰਡ ਵਿਚ ਇਕ ਮੇਲਾ ਚੱਲ ਰਿਹਾ ਸੀ। ਇਸ ਮੇਲੇ ਵਿਚ ਬੱਚੇ ਝੂਲਾ ਝੂਲ ਰਹੇ ਸੀ। ਅਚਾਨਕ ਇਕ ਟੁੱਟੀ ਰੱਸੀ ਤਿੰਨ ਬੱਚੀਆਂ ਦੇ ਗੱਲੇ ਵਿਚ ਫੱਸ ਗਈ, ਜਿਸ ਕਾਰਨ ਤਿੰਨੋ ਬੱਚੇ ਜ਼ਮੀਨ ਦੇ ਹੇਠਾਂ ਡਿੱਗ ਗਏ। ਇੰਨੀ ਘਟਨਾਂ ਹੋਣ ਦੇ ਬਾਵਜੂਦ ਵੀ ਝੂਲਾਂ ਨਹੀਂ … Read more

ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ: ਮੁੱਖ ਮੰਤਰੀ

ਦੇਸ਼ ਦੇ ਸ਼ਹੀਦਾਂ ਪ੍ਰਤੀ ਘਟੀਆ ਮਾਨਸਿਕਤਾ ਲਈ ਕੇਂਦਰ ਸਰਕਾਰ ਦੀ ਆਲੋਚਨਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਆਪਣੀ ਨੀਤੀ ਅਨੁਸਾਰ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਵੇਗੀ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਪ੍ਰਤੀ … Read more