ਭਾਰਤ ਵਿੱਚ ਕ੍ਰੋਨਿਕ ਕਿਡਨੀ ਡਿਜੀਜ਼ (ਦੀਰਘਕਾਲੀ ਗੁਰਦਾ ਰੋਗ) ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਅਜਿਹੇ ਸਮੇਂ ਵਿੱਚ ਸਰਕਾਰ ਵੱਲੋਂ ਸਮਰਥਿਤ ਕੈਸ਼ਲੈੱਸ ਡਾਇਲਿਸਿਸ ਯੋਜਨਾਵਾਂ ਮਰੀਜ਼ਾਂ ਲਈ ਜੀਵਨਰੇਖਾ ਵਜੋਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਵਿਸ਼ੇਸ਼ਗਿਆਨ ਮੰਨਦੇ ਹਨ ਕਿ ਇਲਾਜ ਦੀ ਸਫਲਤਾ ਅਜੇ ਵੀ ਇਲਾਜ ਦੀ ਉਪਲੱਬਧਤਾ ਅਤੇ ਇਸ ਨੂੰ ਝੇਲਣ ਦੀ...
'ਆਪ' ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੋਣਾਂ ਤੋਂ ਤੁਰੰਤ ਬਾਅਦ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦੇ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦਾ...
ਮੁੱਖ ਮੰਤਰੀ ਨੇ ਸਿੱਖਿਆ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਿਆ ਹੀ ਕਿਰਤੀਆਂ ਦੀ ਜ਼ਿੰਦਗੀ ਸੰਵਾਰ ਸਕਦੀ ਹੈ ਅਤੇ ‘ਆਪ’ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕਰ ਰਹੀ ਹੈ। ਉਨ੍ਹਾਂ ਨੇ ਵਿਸ਼ੇਸ਼ ਇਜਲਾਸ ਵਿੱਚੋਂ ਵਾਕਆਊਟ ਕਰਨ ਲਈ ਕਾਂਗਰਸ ’ਤੇ ਤਿੱਖਾ ਨਿਸ਼ਾਨਾ ਸਾਧਿਆ। ਇਸ ਮੌਕੇ ਉਨ੍ਹਾਂ...
Last Updated:May 02, 2026 12:05 PM ISTEmergency Alert: ਇੱਕ ਰਿਪੋਰਟ ਦੇ ਅਨੁਸਾਰ ਇਸ ਡ੍ਰਿੱਲ ਦੇ ਹਿੱਸੇ ਵਜੋਂ ਨਾਗਰਿਕਾਂ ਨੂੰ ਉਨ੍ਹਾਂ ਦੇ ਮੋਬਾਈਲ ਫ਼ੋਨਾਂ 'ਤੇ ਐਮਰਜੈਂਸੀ ਚੇਤਾਵਨੀ ਸੂਚਨਾ ਪ੍ਰਾਪਤ ਹੋ ਸਕਦੀ ਹੈ, ਜਿਸ ਦੇ ਨਾਲ ਉੱਚੀ ਆਵਾਜ਼ (ਬੀਪ) ਜਾਂ ਵਾਈਬ੍ਰੇਸ਼ਨ ਹੋ ਸਕਦੀ ਹੈ। ਅਪੀਲ ਜਾਰੀ ਕਰਦੇ ਹੋਏ ਅਧਿਕਾਰੀਆਂ ਨੇ ਕਿਹਾ...
Last Updated : May 02, 2026, 13:20 ISTPunjabਭਾਰਤ ਸਰਕਾਰ ਵੱਲੋਂ ਮੋਬਾਈਲ 'ਤੇ ਅਲਰਟ। ਦੇਸ਼ ਭਰ 'ਚ ਕਰੋੜਾਂ ਮੋਬਾਈਲਾਂ 'ਤੇ ਭੇਜਿਆ ਗਿਆ ਅਲਰਟ ਮੈਸੇਜ। ਭਾਰਤ ਸਰਕਾਰ ਵੱਲੋਂ ਮੌਕ ਡਰਿੱਲ ਦਾ ਅਲਰਟ। ਅਲਰਟ SMS ਨਾਲ ਆਡੀਓ ਸੰਦੇਸ਼ ਵੀ ਆਇਆ। ਇਕੋ ਸਮੇਂ ਕਰੋੜਾਂ ਫੋਨਾਂ 'ਚ ਵੱਜੇ ਸਾਇਰਨ। ਆਫ਼ਤ ਚੇਤਾਵਨੀ ਦਾ ਮੈਗਾ ਟੈਸਟ।...
Last Updated:May 02, 2026 2:59 PM ISTਕਹਿੰਦੇ ਹਨ ਕਿ ਜਦੋਂ ਕਿਸਮਤ ਬਦਲਦੀ ਹੈ ਤਾਂ ਇਨਸਾਨ ਪਲ ਵਿੱਚ ਫਰਸ਼ ਤੋਂ ਅਰਸ਼ 'ਤੇ ਪਹੁੰਚ ਜਾਂਦਾ ਹੈ। ਕੁਝ ਅਜਿਹਾ ਹੀ ਦੇਖਣ ਨੂੰ ਮਿਲਿਆ ਹੈ ਜਲੰਧਰ ਵਿੱਚ ਦਰਅਸਲ ਜਲੰਧਰ ਦੇ ਭਗਵਾਨ ਵਾਲਮੀਕਿ ਚੌਕ ਨੇੜੇ ਕੁਕਰੇਜਾ ਲਾਟਰੀ ਦੁਕਾਨ ਤੋਂ ਖਰੀਦੀ ਗਈ ਟਿਕਟ ਨੇ ਇੱਕ...
ਚੰਡੀਗੜ•, 1 ਮਈ :ਭਾਜਪਾ ‘ਤੇ ਤਿੱਖਾ ਹਮਲਾ ਕਰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਸੰਬੋਧਨ ਦੌਰਾਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਭਾਰਤ ਦੀਆਂ ਜਮਹੂਰੀ ਪਰੰਪਰਾਵਾਂ ਅਤੇ ਸੰਘੀ ਢਾਂਚੇ ਨੂੰ ਢਾਹ ਲਾਉਣ ਦੀ ਯੋਜਨਾ ਬਣਾਉਣ ਵਾਲੀ ਸਰਕਾਰ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ...
Last Updated:May 01, 2026 8:59 PM ISTਅਰੋੜਾ ਵੱਲੋਂ ਕੀਤੇ ਗਏ ਖੁਲਾਸੇ ਤੋਂ ਬਾਅਦ, ਉਨ੍ਹਾਂ ਦੇ ਪੁੱਤਰ ਰਾਜਨ ਅਰੋੜਾ, ਉਨ੍ਹਾਂ ਦੇ ਸਹੁਰੇ ਰਾਜੂ ਮਦਨ, ਹਰਪ੍ਰੀਤ ਕੌਰ ਅਤੇ ਮਖੀਜਾ ਨੂੰ ਸਾਜ਼ਿਸ਼ ਮਾਮਲੇ ਵਿੱਚ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਸੀ।file photoਜਲੰਧਰ ਸੈਂਟਰਲ ਹਲਕੇ ਵਿੱਚ ਰਾਜਨੀਤਿਕ ਗਤੀਵਿਧੀਆਂ ਇੱਕ ਵਾਰ ਫਿਰ ਤੇਜ਼ ਹੁੰਦੀਆਂ ਜਾ...
ਚੰਡੀਗੜ੍ਹ, 1 ਮਈ:ਭਾਰਤ ਦੇ ਵਿਕਾਸ ਦਾ ਸਿਹਰਾ ਕਾਮਿਆਂ ਸਿਰ ਬੰਨ੍ਹਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅਸਲ ਲੋਕਤੰਤਰ ਅਮੀਰਾਂ ਦੀ ਦੌਲਤ ਨਾਲ ਨਹੀਂ, ਸਗੋਂ ਮਜ਼ਦੂਰ ਵਰਗ ਦੇ ਸਤਿਕਾਰ ਅਤੇ ਖੁਸ਼ਹਾਲੀ ਨਾਲ ਮਾਪਿਆ ਜਾਂਦਾ ਹੈ। ਉਨ੍ਹਾਂ ਨੇ ਮੁੱਖ...
Last Updated : May 01, 2026, 22:10 ISTPunjabਮਜ਼ਦੂਰਾਂ ਦੀ ਘੱਟੋ ਘੱਟ ਉਜਰਤ 'ਚ 15% ਦਾ ਇਜ਼ਾਫਾ। ਪੰਜਾਬ ਵਿਧਾਨਸਭਾ 'ਚ ਮਤਾ ਹੋਇਆ ਪਾਸ। ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਵੀ ਕੀਤਾ ਜਾਰੀ। Un-Skilled ਲੇਬਰ ਦੀ ਘੱਟੋ ਘੱਟ ਉਜਰਤ 'ਚ ₹1759 ਦਾ ਵਾਧਾ। ਪਹਿਲਾਂ 11726.40 ਰੁਪਏ ਮਿਲਦੇ ਸੀ। ਹੁਣ 13486 ਰੁਪਏ ਮਿਲਣਗੇ। Semi-Skilled...