Last Updated : March 15, 2026, 15:42 ISTPunjabਪੰਜਾਬ 'ਚ ਬਦਲਿਆ ਮੌਸਮ ਦਾ ਮਿਜ਼ਾਜ,ਕਈ ਥਾਈਂ ਤੇਜ਼ ਹਵਾਵਾਂ ਦੇ ਨਾਲ ਮੀਂਹ,ਕਈ ਸ਼ਹਿਰਾਂ 'ਚ ਹੋਈ ਗੜ੍ਹੇਮਾਰੀ ,ਠੰਢੀਆਂ ਹਵਾਵਾਂ ਨਾਲ ਡਿੱਗਿਆ ਪਾਰਾ ,ਮੌਸਮ ਵਿਭਾਗ ਵੱਲੋਂ ਅੱਜ ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦਾ ਅਲਰਟ,ਪਹਾੜਾਂ ਚ ਬਰਫਬਾਰੀ ਦਾ ਦੌਰ Rozana Times
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 15 ਮਾਰਚ:ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਜਿੱਥੇ ਦੇਸ਼-ਵਿਦੇਸ਼ ਤੋਂ ਆਏ ਨਿਵੇਸ਼ਕ ਪੰਜਾਬ ਸਰਕਾਰ ਦੀ ਨਿਵੇਸ਼ ਪੱਖੀ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹੋਏ ਉੱਥੇ ਸੂਬਾ ਸਰਕਾਰ ਦੀ ਨਿੱਘੀ ਮਹਿਮਾਨਨਿਵਾਜ਼ੀ ਦੇ ਨਾਲ ਪੰਜਾਬੀ ਗੀਤ-ਸੰਗੀਤ ਤੇ ਨਾਚਾਂ ਨੇ ਵੀ ਨਿਵੇਸ਼ਕਾਂ ਦਾ ਮਨ ਮੋਹਿਆ। ਮੁੱਖ ਮੰਤਰੀ ਸ ਭਗਵੰਤ ਸਿੰਘ...
ਚੰਡੀਗੜ੍ਹ 15 ਮਾਰਚ 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਐਮਐਸਐਮਈਜ਼ (ਛੋਟੇ, ਲਘੂ ਅਤੇ ਦਰਮਿਆਨੇ ਉਦਯੋਗ) ਭਾਰਤ ਦੇ ਜੀਡੀਪੀ ਵਿਕਾਸ ਵਿੱਚ 25 ਤੋਂ 30 ਫ਼ੀਸਦ ਹਿੱਸਾ ਪਾ ਰਹੇ ਹਨ। ਉਨ੍ਹਾਂ ਨੇ ਆਪਣੇ ਦਫ਼ਤਰਾਂ ਵਿੱਚ ਕੰਮਕਾਜ ਲਈ ਰੋਜ਼ਾਨਾ ਪੱਧਰ ‘ਤੇ ਵੱਧ ਤੋਂ ਵੱਧ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਲਈ ਕਿਹਾ।...
-ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ’ਤੇ ਸਥਿਤ ਹਰਚਰਨ ਨਗਰ ’ਚ ਦੇਰ ਰਾਤ ਪਾਰਕਿੰਗ ’ਚ ਖੜ੍ਹੀ ਇਕ ਡਾਕਟਰ ਦੀ ਲਗਜ਼ਰੀ ਕਾਰ ’ਤੇ ਅਣਪਛਾਤੇ ਵਿਅਕਤੀ ਵੱਲੋਂ ਫਾਇਰਿੰਗ ਕਰ ਦਿੱਤੀ, ਇਸ ਘਟਨਾ ਕਾਰਨ ਪੂਰੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ। ਵਾਰਦਾਤ ਦਾ ਪਤਾ ਸਵੇਰੇ ਉਸ ਸਮੇਂ ਲੱਗਾ, ਜਦੋਂ ਡਾਕਟਰ ਦਾ...
ਭਾਜਪਾ ਨੇ ਪੰਜਾਬ ਵਿੱਚ ਮਿਸ਼ਨ 2027 ਮੁਹਿੰਮ ਦਾ ਅੱਜ ਕਿਲੀ ਚਾਹਲਾਂ ਤੋਂ ਰਸਮੀ ਆਗ਼ਾਜ਼ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ’ਚੋਂ ਬੇਰੁਜ਼ਗਾਰੀ, ਨਸ਼ਿਆਂ ਤੇ ਗੈਂਗਸਟਰਾਂ ਦੇ ਖ਼ਾਤਮੇ ਅਤੇ ਧਰਮ ਪਰਿਵਰਤਨ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੀਡਰਸ਼ਿਪ ਹੇਠ ਡਬਲ ਇੰਜਣ...
ਅੰਮ੍ਰਿਤਸਰ: ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਵੱਲੋਂ ਤਿਆਰ ਕੀਤੇ ਗਏ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਇਸ ’ਚ ਦਿਹਾਤੀ ਪੁਲਸ ਨੇ ਸਰਹੱਦ ਪਾਰ ਤੋਂ ਆਈ ਹਥਿਆਰਾਂ ਦੀ ਖੇਪ ਸਮੇਤ ਗੁਰਸੇਵਕ ਸਿੰਘ ਉਰਫ਼ ਸੂਰਜ ਅਤੇ ਅਮਰਜੀਤ ਸਿੰਘ ਉਰਫ਼ ਰੋਹਿਤ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ...
ਤਰਨਤਾਰਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਅਹਿਮ ਨਿਯੁਕਤੀ ਦਾ ਐਲਾਨ ਕਰਦਿਆਂ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ਦਾ ਨਵਾਂ 'ਹਲਕਾ ਇੰਚਾਰਜ' ਨਿਯੁਕਤ ਕੀਤਾ ਹੈ। ਸੁਖਬੀਰ ਬਾਦਲ ਨੇ ਆਪਣੇ ਟਵੀਟ ਰਾਹੀਂ ਕੰਚਨਪ੍ਰੀਤ ਕੌਰ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਇੱਕ ਨੌਜਵਾਨ, ਉਤਸ਼ਾਹੀ...

Hub ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਲਭ ਲਓ ਚੰਗਾ ਮੁੱਖ ਮੰਤਰੀ : ਸੁਖਬੀਰ ਬਾਦਲ  ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈ ਜਾ ਰਹੀ 'ਪੰਜਾਬ ਬਚਾਓ ਯਾਤਰਾ' ਤਹਿਤ ਸਾਹਨੇਵਾਲ ਵਿਖੇ 'ਪੰਜਾਬ ਬਚਾਓ ਰੈਲੀ' ਦਾ...
ਇਰਾਨ 'ਚ ਛਿੜੀ ਜੰਗ ਨੇ ਜਾਨੀ-ਮਾਲੀ ਨੁਕਸਾਨ ਤਾਂ ਕੀਤਾ ਹੈ, ਸਗੋਂ ਪੂਰੀ ਦੁਨੀਆ 'ਚ ਵੱਡੇ ਪੱਧਰ 'ਤੇ ਗੈਸ ਤੇ ਤੇਲ ਦੀ ਕਮੀ ਦਾ ਸੰਕਟ ਵੀ ਖੜ੍ਹਾ ਕਰ ਦਿੱਤਾ ਹੈ। ਇਸੇ ਦੌਰਾਨ ਭਾਰਤ ਨੂੰ ਆਪਣੀ ਗੈਸ ਸਪਲਾਈ ਨੂੰ ਨਿਰੰਤਰ ਜਾਰੀ ਰੱਖਣ ਵੱਲ ਵੱਡੀ ਸਫ਼ਲਤਾ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮੋਗਾ ਦੀ ਧਰਤੀ ਤੋਂ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਮੁਹਿੰਮ ਦਾ ਰਸਮੀ ਆਗਾਜ਼ ਕਰ ਦਿੱਤਾ ਹੈ। ਨਾਨਕਸ਼ਾਹੀ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਸ਼ਾਹ ਨੇ ਸਪੱਸ਼ਟ ਕੀਤਾ ਕਿ ਹੁਣ ਭਾਜਪਾ ਪੰਜਾਬ ਵਿੱਚ ‘ਛੋਟੇ ਭਰਾ’ (ਜੂਨੀਅਰ ਸਹਿਯੋਗੀ)...