ਚੰਡੀਗੜ੍ਹ, 26 ਅਪ੍ਰੈਲ 2026- ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਵਿਰੁੱਧ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤੇ। ਸੜਕਾਂ “ਪੰਜਾਬ ਦੇ ਗੱਦਾਰ” ਦੇ ਨਾਅਰਿਆਂ ਨਾਲ ਗੂੰਜ ਉੱਠੀਆਂ ਅਤੇ ਜਨਤਕ ਗੁੱਸੇ ਦੇ ਰੂਪ ਵਿੱਚ ਦਲਬਦਲੂਆਂ ਦੇ ਘਰਾਂ ਦੀਆਂ ਕੰਧਾਂ ‘ਤੇ “ਗੱਦਾਰ”...
ਬਟਾਲਾ, 26 ਅਪ੍ਰੈਲ (  ) ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾ ਰਿਹਾ ਹੈ ਅਤੇ ਪਿੰਡਾਂ ਤੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਧੰਨੇ ਤੋਂ...
ਜਲੰਧਰ, 26 ਅਪ੍ਰੈਲ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਢੰਗ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਐਤਵਾਰ ਸ਼ਾਮ ਤੱਕ 386256 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 385627 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ...
ਖਨੌਰੀ, ਸੰਗਰੂਰ, 26 ਅਪ੍ਰੈਲ:- ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਖਨੌਰੀ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਐਲਾਨ ਕੀਤਾ ਹੈ ਕਿ ਖਨੌਰੀ ਲਈ 14 ਕਰੋੜ ਰੁਪਏ ਖਰਚ ਕੇ ਪੀਣ ਲਈ ਸਾਫ਼ ਨਹਿਰੀ ਪਾਣੀ ਦਾ ਪ੍ਰਾਜੈਕਟ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖਨੌਰੀ ਨੂੰ ਸਦਾ ਅੱਖੋਂ...
ਹੁਸ਼ਿਆਰਪੁਰ, 21 ਅਪ੍ਰੈਲ:  ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਬਜਵਾੜਾ ਵਿੱਚ 7.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਕਲਾਸਰੂਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ...
ਭਵਾਨੀਗੜ੍ਹ/ਸੰਗਰੂਰ, 21 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਤਹਿਤ ਸੂਬੇ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੀ ਹੈ। ਇਸ ਦੇ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਾਸੀਅਰਕ ਅਤੇ ਲਸੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ...
ਚੰਡੀਗੜ੍ਹ, 21 ਅਪ੍ਰੈਲ :ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ  ਪੁਲਿਸ ਥਾਣਾ ਜੈਤੋ,ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ- ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ...
ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ  ਦੇ ਮਲਟੀਪਰਪਜ਼ ਹੈਲਥ ਵਰਕਰ (ਮੇਲ) ਕੇਡਰ ਦੀ ਸ਼ਿਕਾਇਤ ’ ਤੇ ਸਖ਼ਤ ਕਾਰਵਾਈਆਂ ਕਰਦਿਆਂ 29 ਅਪ੍ਰੈਲ ਨੂੰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਨੰਬਰ -22...
ਰਿਪੋਰਟਾਂ ਅਨੁਸਾਰ, ਕੁਝ ਜ਼ਿਲ੍ਹਿਆਂ ਵਿੱਚ ਬਿਜਲੀ ਕੱਟ ਤਿੰਨ ਦਿਨ ਤੱਕ ਰਹਿਣਗੇ, ਜਦੋਂ ਕਿ ਕੁਝ ਜ਼ਿਲ੍ਹਿਆਂ ਵਿੱਚ, ਇਹ ਪੰਜ ਤੋਂ ਛੇ ਦਿਨ ਤੱਕ ਰਹਿਣਗੇ। ਪਾਵਰਕਾਮ ਦੇ ਅਨੁਸਾਰ, ਪੰਜਾਬ ਵਿੱਚ ਬਿਜਲੀ ਦੀ ਮੌਜੂਦਾ ਮੰਗ ਲਗਭਗ 6,000 ਮੈਗਾਵਾਟ ਹੈ, ਜਦੋਂ ਕਿ ਰਾਜ ਦਾ ਉਤਪਾਦਨ ਲਗਭਗ 3,300 ਮੈਗਾਵਾਟ ਹੈ। ਇਸ ਘਾਟੇ ਨੂੰ ਪੂਰਾ...
ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਅਤੇ ਨਸ਼ਿਆਂ ਦੀ ਬਰਾਮਦਗੀ ਤੱਕ ਹੀ ਸੀਮਿਤ ਨਹੀਂ, ਸਗੋਂ ਇਸ ਮੁਹਿੰਮ ਨੇ ਗੈਂਗਸਟਰ ਨੈੱਟਵਰਕ ਦੀਆਂ ਜੜ੍ਹਾਂ ’ਤੇ ਵਾਰ ਕੀਤਾ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਅਪਰਾਧ ਦਰ ਵਿੱਚ ਮਹੱਤਵਪੂਰਨ ਕਟੌਤੀ ਆਈ...