Last Updated:Apr 07, 2026 10:32 AM ISTਪੰਜਾਬ ਸਰਕਾਰ ਨੇ ਡੀਆਈਜੀ ਇੰਦਰਬੀਰ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਤੇ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਦੋਵੇਂ ਮਾਮਲੇ 2022 ਵਿਚ ਤਰਨਤਾਰਨ ’ਚ ਦਰਜ ਹੋਏ ਸਨ।ਪੰਜਾਬ ਸਰਕਾਰ ਨੇ ਡੀਆਈਜੀ ਇੰਦਰਬੀਰ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਤੇ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਕੇਸ...
ਨੰਗਲ 06 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਸ਼ਹਿਰ ਵਿੱਚ ਆਧੁਨਿਕ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਦਾ ਨਿਰਮਾਣ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਹ ਮਿਊਜ਼ਿਅਮ ਨਾ ਸਿਰਫ਼ ਇਲਾਕੇ ਦੀ ਇਤਿਹਾਸਕ ਅਤੇ ਤਕਨੀਕੀ ਵਿਰਾਸਤ ਨੂੰ ਦਰਸਾਏਗਾ, ਸਗੋਂ ਬਾਹਰੋਂ ਆਉਣ ਵਾਲੇ ਸੈਲਾਨੀਆਂ ਲਈ ਇੱਕ ਵਿਸ਼ੇਸ਼ ਆਕਰਸ਼ਣ...
ਚੰਡੀਗੜ੍ਹ, 6 ਅਪ੍ਰੈਲ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟੈਕਸ ਚੋਰੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ, ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਵਿੱਚ ਇਨਫੋਰਸਮੈਂਟ ਦੇ ਖੇਤਰ ਵਿੱਚ ਰਿਕਾਰਡ ਨਤੀਜੇ ਪ੍ਰਾਪਤ...
ਚੰਡੀਗੜ੍ਹ; 6 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਪੰਜਾਬ ਦੇ ਬਿਜਲੀ ਖੇਤਰ ਵਿੱਚ ਵੱਡਾ ਢਾਂਚਾਗਤ ਬਦਲਾਅ ਆਇਆ ਹੈ। ਕਿਸੇ ਸਮੇਂ ਘਾਟੇ ਵਿੱਚ ਚੱਲ ਰਿਹਾ ਇਹ ਵਿਭਾਗ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ...
ਚੰਡੀਗੜ੍ਹ, 6 ਅਪ੍ਰੈਲ:– ਸੂਬੇ ਦੇ ਖੇਤੀਬਾੜੀ ਖੇਤਰ ਦੀ ਦਸ਼ਾ ਨੂੰ ਬਦਲਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਲਈ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ 1,388 ਕਰੋੜ ਰੁਪਏ ਦੀ ਸਾਲਾਨਾ ਐਕਸ਼ਨ ਪਲਾਨ (ਕਾਰਜ...
ਪਟਿਆਲਾ; 6 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਨਤਕ ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂਆਂ ਨੇ ਪੰਜਾਬ ਨੂੰ ਲੁੱਟਣ ਦੀ ਆਪਣੀ ਆਦਤ ਅਜੇ ਤੱਕ ਨਹੀਂ ਛੱਡੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸੱਤਾ ਤੋਂ ਬਾਹਰ ਹੋ...
ਪਟਿਆਲਾ; 6 ਅਪ੍ਰੈਲ 2026:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ 250 ਨਵੀਆਂ ਪੀ.ਆਰ.ਟੀ.ਸੀ. ਬੱਸਾਂ ਨੂੰ ਹਰੀ ਝੰਡੀ ਦਿਖਾਈ ਅਤੇ ਇਸਨੂੰ ਜਨਤਕ ਆਵਾਜਾਈ ਦੀ ਮਜ਼ਬੂਤੀ, ਰੋਜ਼ਗਾਰ ਉਤਪਤੀ ਅਤੇ ਪੰਜਾਬ ਭਰ ‘ਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ...
ਚੰਡੀਗੜ੍ਹ, 6 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 76ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 322 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ...
Last Updated:Apr 06, 2026 8:27 PM ISTTransfer: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ‘ਤੇ ਵੱਡੇ ਬਦਲਾਅ ਕਰਦੇ ਹੋਏ ਨਵੇਂ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਤਹਿਤ ਸ਼ਰਦ ਸਤਿਆ ਚੌਹਾਨ ਨੂੰ ਪੰਜਾਬ ਦਾ ਨਵਾਂ ਵਿਜੀਲੈਂਸ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਸੀਨੀਅਰ ਆਈਪੀਐਸ ਅਧਿਕਾਰੀ ਪੀਕੇ ਸਿਨ੍ਹਾ ਨੂੰ ਸਪੈਸ਼ਲ...
ਬਰਨਾਲਾ/ ਧਨੌਲਾ, 6 ਅਪ੍ਰੈਲਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਤਹਿਤ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਧਨੌਲਾ ਅਤੇ ਪਿੰਡ ਫਰਵਾਹੀ ਵਿਚ ਜਨ ਸੰਵਾਦ ਕੀਤਾ ਗਿਆ।ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਮੀਤ ਹੇਅਰ ਨੇ...













