Punjab Budget Session: ਪੰਜਾਬ ਵਿਧਾਨ ਸਭਾ ਵਿੱਚ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਪੇਸ਼ ਕੀਤਾ ਗਿਆ ‘ਨਿੰਦਾ ਮਤਾ’ (Censure Motion) ਭਾਰੀ ਹੰਗਾਮੇ ਅਤੇ ਬਹਿਸ ਤੋਂ ਬਾਅਦ ਪਾਸ ਕਰ ਦਿੱਤਾ ਗਿਆ ਹੈ। ਔਰਤਾਂ ਵਿਰੁੱਧ ਵਰਤੀ ਗਈ ਕਥਿਤ ਅਪਮਾਨਜਨਕ ਸ਼ਬਦਾਵਲੀ ਦੇ ਮੁੱਦੇ ’ਤੇ ਸੱਤਾ...
ਮੋਗਾ/ਚੰਡੀਗੜ੍ਹ: ਪੰਜਾਬ 'ਚ ਨਾਜਾਇਜ਼ ਮਾਈਨਿੰਗ ਦਾ ਮੁੱਦਾ ਇੱਕ ਵਾਰ ਫਿਰ ਭਖ ਗਿਆ ਹੈ। ਮੋਗਾ ਦੇ ਪਿੰਡ ਆਦਰਮਾਣ ਵਿੱਚ ਇੱਕ ਸਰਕਾਰੀ ਮਾਈਨਿੰਗ ਸਾਈਟ 'ਤੇ ਚੈਕਿੰਗ ਕਰਨ ਗਈ ਮਾਈਨਿੰਗ ਵਿਭਾਗ ਦੀ ਟੀਮ 'ਤੇ ਮਾਈਨਿੰਗ ਮਾਫੀਆ ਵੱਲੋਂ ਜਾਨਲੇਵਾ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਪੰਜਾਬ ਕਾਂਗਰਸ...
ਚੰਡੀਗੜ੍ਹ, 9 ਮਾਰਚ:-
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਆਪਣੀ “ਰਾਜਨੀਤਿਕ ਤੌਰ ‘ਤੇ ਦੀਵਾਲੀਆ” ਹੋਣ ਦੀ ਸਥਿਤੀ ਕੱਜਣ ਲਈ ਹੀ ਬਹਿਸ ਤੋਂ ਭੱਜ ਰਹੀ ਹੈ। ਉਨ੍ਹਾਂ ਨੇ ਵਿਰੋਧੀ ਧਿਰ ਦੇ ਚੋਣ ਮਨੋਰਥ ਪੱਤਰ ਨੂੰ ਜ਼ੁਮਲਿਆਂ ਦਾ ਕਿਤਾਬਚਾ...
ਚੰਡੀਗੜ੍ਹ, 9 ਮਾਰਚ:ਐਨ.ਆਰ.ਆਈ. ਮਾਮਲੇ ਅਤੇ ਸੰਸਦੀ ਕਾਰਜ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਦੱਸਦਿਆਂ ਕਿਹਾ ਕਿ ਇਹ ਬਜਟ ਪੰਜਾਬ ਦੇ ਲੋਕਾਂ ਲਈ ਸਮਾਂਬੱਧ ਵਿਕਾਸ, ਸਮਾਜਿਕ ਨਿਆਂ ਅਤੇ ਟਿਕਾਊ ਆਰਥਿਕ ਤਰੱਕੀ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਰੋਡਮੈਪ ਸਾਬਤ ਹੋਵੇਗਾ।
ਪੰਜਾਬ ਵਿਧਾਨ ਸਭਾ...
*ਗੁਰਦਾਸਪੁਰ, 9 ਮਾਰਚ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਹਾਕਿਆਂ ਤੋਂ ਚੱਲੇ ਆ ਰਹੇ ਸਿਆਸੀ ਸ਼ੋਸ਼ਣ ਤੋਂ ਵਿਕਾਸ, ਸਿੱਖਿਆ ਸੁਧਾਰ ਅਤੇ ਲੋਕ ਭਲਾਈ ਅਧਾਰਿਤ ਸ਼ਾਸਨ ਦੇ ਯੁੱਗ ਵੱਲ ਫੈਸਲਾਕੁੰਨ ਤਬਦੀਲੀ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਲੋਕ...
Last Updated:Mar 09, 2026 7:24 PM ISTਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪ੍ਰਸ਼ਾਸਨ ਵੱਲੋਂ ਸਿੱਖ ਸੋਚ ਵਾਲੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਨਾਲ ਜੁੜੇ ਵਿਦਿਆਰਥੀਆਂ ਉੱਤੇ ਕੀਤੀ ਧੱਕੇਸ਼ਾਹੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਦੇ...
ਮਾਨਸਾ, 9 ਮਾਰਚ:
ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਵੱਲੋਂ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਰ ਯੋਗ ਲਾਭਪਾਤਰੀ ਪਰਿਵਾਰਾਂ ਤੱਕ ਇਸ ਸਕੀਮ ਦਾ ਫਾਇਦਾ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ...
Last Updated:Mar 09, 2026 9:59 PM ISTPunjab State Dear Lottery- ਕਿਹਾ ਜਾਂਦਾ ਹੈ ਕਿ ਜਦੋਂ ਪਰਮਾਤਮਾ ਦਿੰਦਾ ਹੈ, ਤਾਂ ਉਹ ਭਰਪੂਰ ਦਿੰਦਾ ਹੈ। ਅਜਿਹਾ ਹੀ ਹਾਲ ਹਰਿਆਣਾ ਦੇ ਕਪਿਲ ਨਾਲ ਹੈ, ਜਿਸਨੇ ਪੰਜਾਬ ਸਟੇਟ ਡੀਅਰ ਲਾਟਰੀ ਟਿਕਟ 'ਤੇ 1.5 ਕਰੋੜ ਰੁਪਏ ਦਾ ਇਨਾਮ ਜਿੱਤਿਆ। ਕਪਿਲ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ...
Last Updated:Mar 10, 2026 7:00 AM IST ਇਸ ਯੋਜਨਾ ਦੇ ਤਹਿਤ, ਰਾਜ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੂੰ ਵਿੱਤੀ ਸਹਾਇਤਾ ਮਿਲੇਗੀ। ਸਰਕਾਰ ਦੇ ਅਨੁਸਾਰ, ਜਨਰਲ ਸ਼੍ਰੇਣੀ ਦੀਆਂ ਯੋਗ ਔਰਤਾਂ ਨੂੰ ਪ੍ਰਤੀ ਮਹੀਨਾ ₹1,000 ਪ੍ਰਾਪਤ ਹੋਣਗੇ। ਹਾਲਾਂਕਿ, ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਲਈ ਇਹ ਰਕਮ ਵੱਧ ਹੈ, ਅਤੇ ਉਹ ਪ੍ਰਤੀ...
‘ਮੁੱਖ ਮੰਤਰੀ ਮਾਵਾਂ ਧੀਆ ਸਤਿਕਾਰ ਯੋਜਨਾ’, ਮੁਫ਼ਤ ਬਿਜਲੀ, ਮੁਫ਼ਤ ਬੱਸ ਯਾਤਰਾ, 10 ਲੱਖ ਰੁਪਏ ਦੀ ਸਿਹਤ ਯੋਜਨਾ ਤਹਿਤ ਮੁਫ਼ਤ ਇਲਾਜ, 63,943 ਨੌਜਵਾਨਾਂ ਦੀ ਪਾਰਦਰਸ਼ੀ ਭਰਤੀ ਅਤੇ ਬੁਨਿਆਦੀ ਢਾਂਚੇ ਤੇ ਉਦਯੋਗ ਵਿੱਚ ਵੱਡੇ ਨਿਵੇਸ਼ ਵਰਗੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦੇ ਹੋਏ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਕਾਸ ਦੇ...
















