Last Updated:Mar 25, 2026 8:38 AM IST AAP MLA Harmit Singh Pathanmajra arrestedNews18AAP MLA Pathanmajra Arrested: ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਪਟਿਆਲਾ ਪੁਲਿਸ ਵੱਲੋਂ ਕੀਤੀ ਗਈ ਹੈ। ਦੱਸ ਦਈਏ ਕਿ ਪਠਾਨਮਾਜਰਾ ਖਿਲਾਫ ਬਲਾਤਕਾਰ, ਧੋਖਾਧੜੀ ਅਤੇ ਅਪਰਾਧਿਕ ਧਮਕੀ ਦੇ ਦੋਸ਼ਾਂ ਤਹਿਤ ਐਫਆਈਆਰ...
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਦਿਨ ਸਾਨੂੰ ਸ਼ਹੀਦ ਭਗਤ ਸਿੰਘ ਵੱਲੋਂ ਮਾਤ- ਭੂਮੀ ਲਈ ਦਿੱਤੇ ਗਏ ਲਾਸਾਨੀ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਸ਼ਹਾਦਤ ਸਾਨੂੰ ਹਮੇਸ਼ਾ ਅਨਿਆਂ, ਜ਼ੁਲਮ ਵਿਰੁੱਧ ਡੱਟਣ ਲਈ ਪ੍ਰੇਰਿਤ ਕਰੇਗੀ। ਸਮਾਜ...
Last Updated:Mar 23, 2026 1:24 PM ISTਅੰਮ੍ਰਿਤਸਰ DM ਖੁਦਕੁਸ਼ੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਦੀ ਜਾਂਚ CBI ਨੂੰ ਟਰਾਂਸਫਰ ਹੋ ਸਕਦੀ ਹੈ। ਲੋਕਸਭਾ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਮਿਤ ਸ਼ਾਹ ਨੇ ਕਿਹਾ ਕਿ ਸਾਰੇ ਸਾਂਸਦ ਲਿਖ ਕੇ ਦੇਣ...
Last Updated:Mar 23, 2026 1:10 PM ISTਸਾਬਕਾ ਮੰਤਰੀ ਲਾਲਜੀਤ ਭੁੱਲਰ ਨੇ ਫੇਸਬੁੱਕ 'ਤੇ ਇੱਕ ਨਵੀਂ ਪੋਸਟ ਪਾਈ ਹੈ। ਉਨ੍ਹਾਂ ਨੇ ਫੇਸਬੂਕ 'ਤੇ ਇੱਕ ਪੋਸਟਰ ਸਾਂਝਾ ਕਰਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।ਲਾਲਜੀਤ ਭੁੱਲਰ ਨੇ ਫੇਸਬੁੱਕ 'ਤੇ ਪਾਈ ਨਵੀਂ ਪੋਸਟ !ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ...
ਚੰਡੀਗੜ੍ਹ / ਅੰਮ੍ਰਿਤਸਰ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੰੁਨਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ...
ਹੁਸੈਨੀਵਾਲਾ (ਫਿਰੋਜ਼ਪੁਰ), 23 ਮਾਰਚ : ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੇ ਸਨਮਾਨ ਵਜੋਂ ਉਨ੍ਹਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਇੱਥੇ ਇਤਿਹਾਸਕ ਕੌਮੀ ਸ਼ਹੀਦ ਸਮਾਰਕ ’ਤੇ...
ਜਲੰਧਰ, 23 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 25 ਹੋਣਹਾਰ ਵਿਦਿਆਰਥੀਆਂ ਨੂੰ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਪ੍ਰਮੁੱਖ ਕੇਂਦਰ ਸਪੇਸ ਐਪਲੀਕੇਸ਼ਨ ਸੈਂਟਰ ਅਹਿਮਦਾਬਾਦ ਦੇ ਦੌਰੇ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ...
ਆਈਐਮਡੀ ਦੁਆਰਾ ਜਾਰੀ ਇੱਕ ਮੌਸਮ ਅਪਡੇਟ ਦਰਸਾਉਂਦਾ ਹੈ ਕਿ ਉੱਤਰ-ਪੱਛਮੀ ਭਾਰਤ ਵਿੱਚ - ਖਾਸ ਕਰਕੇ ਜੰਮੂ ਅਤੇ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ - ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਨ੍ਹਾਂ ਖੇਤਰਾਂ ਵਿੱਚ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ...
Last Updated:Mar 24, 2026 2:46 PM ISTਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਹੋਇਆ ਹੈ। ਕੈਬਨਿਟ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੂੰ ਟਰਾਂਸਪੋਰਟ ਵਿਭਾਗ ਦਿੱਤਾ ਗਿਆ ਹੈ।ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਹੋਇਆ ਹੈ। ਕੈਬਨਿਟ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ...
Last Updated:Mar 24, 2026 12:20 PM ISTਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦੀ ਦਿਵਸ ਦੇ ਮੌਕੇ 'ਤੇ ਇੱਕ ਵੱਡੀ ਬਹਿਸ ਛੇੜ ਦਿੱਤੀ ਹੈ। ਉਨ੍ਹਾਂ ਸਿੱਧੇ ਤੌਰ 'ਤੇ ਸਵਾਲ ਕੀਤਾ ਕਿ ਕੇਂਦਰ ਸਰਕਾਰ ਨੇ ਹੁਣ ਤੱਕ ਇਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ 'ਭਾਰਤ ਰਤਨ' ਤੋਂ ਕਿਉਂ ਵਾਂਝਾ ਰੱਖਿਆ ਹੈ। ਉਨ੍ਹਾਂ ਦਾ ਮੰਨਣਾ ਹੈ...