ਚੰਡੀਗੜ੍ਹ, 9 ਮਾਰਚ:ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਬਿਆਨ ਦਿੰਦਿਆਂ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਵਿਰੁੱਧ ਬੇਮਿਸਾਲ ਕਾਰਵਾਈ ਬਾਰੇ ਵਿਆਪਕ ਜਾਣਕਾਰੀ ਦਿੱਤੀ। ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਉਠਾਏ ਇੱਕ ਸਵਾਲ ਦੇ ਜਵਾਬ ਵਿੱਚ ਵਿੱਤ...
ਚੰਡੀਗੜ੍ਹ, 9 ਮਾਰਚ:
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਬਜਟ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਖ...
ਚੰਡੀਗੜ੍ਹ 9 ਮਾਰਚ, 2026:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੁਲਿਸ ਡਿਵੀਜ਼ਨ ਨੰਬਰ 2 ਕਮਿਸ਼ਨਰੇਟ ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੋਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ...
ਚੰਡੀਗੜ੍ਹ/ਅੰਮ੍ਰਿਤਸਰ, 9 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੀ ਨਸ਼ਾ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਨਸ਼ਾ ਤਸਕਰ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ...
ਚੰਡੀਗੜ੍ਹ, 9 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦੇ ਐਲਾਨ ‘ਤੇ ਵਿਰੋਧੀ ਪਾਰਟੀਆਂ ਵੱਲੋਂ ਦਿਖਾਈ ਜਾ ਰਹੀ ਨਿਰਾਸ਼ਾ ਸਾਲ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਸੱਤਾ ਵਾਪਸੀ ਦੇ ਡਰ ਨੂੰ ਸਪੱਸ਼ਟ ਤੌਰ ‘ਤੇ ਦਰਸਾਉਂਦੀ ਹੈ।...
ਮਹਿਲਾ ਉਦਮੀ ਸਨਮਾਨ ਪ੍ਰੋਗਰਾਮ’ ਦੇ ਤਹਿਤ ਸਾਰੇ ਪੰਜਾਬ ਵਿੱਚ ਹਜ਼ਾਰਾਂ ਮਹਿਲਾ ਉਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। 117 ਵਿਧਾਨ ਸਭਾ ਹਲਕਿਆਂ ਵਿੱਚ ਲਗਭਗ 1,700 ਮਹਿਲਾਵਾਂ ਨੂੰ ਹਲਕਾ ਪੱਧਰ ‘ਤੇ ਸਨਮਾਨ ਦਿੱਤਾ ਜਾਵੇਗਾ, ਜਦਕਿ ਟਾਪ 100 ਮਹਿਲਾ ਉਦਮੀਆਂ ਨੂੰ ਮੁੱਖ ਮੰਤਰੀ ਵੱਲੋਂ 25-25 ਹਜ਼ਾਰ ਰੁਪਏ ਦੀ ਇਨਾਮੀ ਰਕਮ ਦੇ...
ਪੰਜਾਬ ਵਿੱਚ ਸਿੱਖਿਆ ਸੁਧਾਰ ਦੀ ਰਫ਼ਤਾਰ ਲਗਾਤਾਰ ਤੇਜ਼ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਭਵਨ ਤੋਂ 30 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਦੇ 8ਵੇਂ ਬੈਚ ਨੂੰ ਅੰਤਰਰਾਸ਼ਟਰੀ ਟ੍ਰੇਨਿੰਗ ਲਈ ਸਿੰਗਾਪੁਰ ਰਵਾਨਾ ਕੀਤਾ। ਮਾਨ ਸਰਕਾਰ ਦਾ ਕਹਿਣਾ ਹੈ ਕਿ ਇਸ ਦਾ ਮਕਸਦ ਪੰਜਾਬ ਦੇ ਸਰਕਾਰੀ...
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲਾਂਚ ਕੀਤੀ ਇਤਿਹਾਸਕ ਉਦਯੋਗਿਕ ਨੀਤੀ-2026 — ਨਿਵੇਸ਼ਕਾਂ ਨੂੰ 20 ਸਹੂਲਤਾਂ ਵਿੱਚੋਂ ਆਪਣੀ ਮਰਜ਼ੀ ਨਾਲ ਚੁਣਨ ਦੀ ਆਜ਼ਾਦੀ, ਪਹਿਲੀ ਵਾਰ ਛੋਟੇ ਕਾਰੋਬਾਰਾਂ ਨੂੰ ਵੀ ਮਿਲੇਗੀ ਸਬਸਿਡੀ
2022 ਤੋਂ ਹੁਣ ਤੱਕ 1.55 ਲੱਖ ਕਰੋੜ ਦੇ ਨਿਵੇਸ਼ ਨਾਲ ਪੰਜਾਬ...
ਇਰਾਨ ਦੀ ਜੰਗ ਕਾਰਨ ਆਰਥਿਕਤਾ ਅਤੇ ਉਪਭੋਗਤਾਵਾਂ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ ਦੁਨੀਆ ਭਰ ਦੀਆਂ ਸਰਕਾਰਾਂ ਕੋਸ਼ਿਸ਼ਾਂ ਕਰ ਰਹੀਆਂ ਹਨ। ਸੋਮਵਾਰ ਨੂੰ ਤੇਲ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਗਿਆ, ਕਿਉਂਕਿ ਮੁੱਖ ਉਤਪਾਦਕਾਂ ਨੇ ਸਪਲਾਈ ਘਟਾ ਦਿੱਤੀ ਹੈ ਅਤੇ ਤਹਿਰਾਨ (ਇਰਾਨ) ਨੇ ਸੰਕੇਤ...
ਚੰਡੀਗੜ੍ਹ 8 ਮਾਰਚ :ਡੇਰਾਬੱਸੀ ਨੇੜੇ ਸਮਗੌਲੀ ਵਿਖੇ ਸਾਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਦੀ ਮੌਜੂਦਾ ਸਥਿਤੀ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿਨਗਰ ਨਿਗਮ ਮੋਹਾਲੀ ਅਤੇ ਨੇੜਲੇ ਹੋਰ 17 ਸ਼ਹਿਰੀ ਸਥਾਨਕ ਇਕਾਈਆਂ ਦੇ ਖੇਤਰ ਵਿੱਚ ਪੈਦਾ ਹੋਣ ਵਾਲੇ ਠੋਸ ਰਹਿੰਦ-ਖੂੰਹਦ ਦੀ ਪ੍ਰੋਸੈਸਿੰਗ ਲਈ ਸਾਲ 2017...
















