ਨੇਸ਼ਨਲ ਸੇਫਟੀ ਵੀਕ ਦੇ ਮੌਕੇ ਵਜ਼ੀਰਾਬਾਦ ਸਥਿਤ ਸਨਾਥਨ ਪੋਲਿਕਾਟ ਪ੍ਰਾਈਵੇਟ ਲਿਮਿਟਡ ਵਿੱਚ ਖੂਨਦਾਨ ਕੈਂਪ ਅਤੇ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਕੰਪਨੀ ਵੱਲੋਂ ਕਰਮਚਾਰੀਆਂ ਦੀ ਸਿਹਤ, ਸੁਰੱਖਿਆ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਲਗਾਇਆ ਗਿਆ।ਕਾਰਜਕ੍ਰਮ ਦੀ ਸ਼ੁਰੂਆਤ ਕੰਪਨੀ ਦੇ ਡਾਇਰੈਕਟਰ ਵਰੁਣ...
ਮੋਗਾ ਜ਼ਿਲ੍ਹੇ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਸਰਪੰਚ ਹਰਪਿੰਦਰ ਸਿੰਘ ‘ਹੈਪੀ’ ਦੇ ਦਿਨ-ਦਿਹਾੜੇ ਹੋਏ ਕਤਲ ਮਾਮਲੇ ਵਿੱਚ ਪੁਲੀਸ ਨੇ 4 ਨਾਮਜ਼ਦ ਅਤੇ 7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਦੋ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ,...
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਬਰੀ ਕੀਤੇ ਜਾਣ ’ਤੇ ਆਪਣੀ ਪ੍ਰਤੀਕਿ੍ਰਆ ਦਿੰਦਿਆਂ ਅੰਸ਼ੁਲ ਛਤਰਪਤੀ ਨੇ ਕਿਹਾ ਹੈ ਕਿ ਉਹ ਇਸ ਫੈਸਲੇ ਦੇ ਖ਼ਿਲਾਫ਼ ਸੁਪਰੀਮ ਕਰੋਟ ਦਾ ਰੁੱਖ ਕਰਨਗੇ। ਉਨ੍ਹਾਂ ਨੇ ਕਿਹਾ ਹੈ...
ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੇ ਖਜ਼ਾਨੇ ਜਾਂ ਲੋਕਾਂ ਦੀ ਭਲਾਈ 'ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕਰਨ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਸਰੋਤਾਂ...
ਪੰਜਾਬ ਦੇ ਕਈ ਇਲਾਕਿਆਂ ਵਿੱਚ ਅੱਜ ਬਿਜਲੀ ਕੱਟ ਲੱਗਣਗੇ। ਬਿਜਲੀ ਮਹਿਕਮੇ ਮੁਤਾਬਕ, ਜ਼ਰੂਰੀ ਮੁਰੰਮਤ ਦੇ ਕੰਮ ਕਾਰਨ ਪੰਜਾਬ 'ਚ ਕਈ ਥਾਵਾਂ 'ਤੇ ਬਿਜਲੀ ਕੱਟ ਦਿੱਤੀ ਜਾਵੇਗੀ। ਜਿਸ ਬਾਰੇ PSPCL ਵੱਲੋਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। Rozana Times
ਲੁਧਿਆਣਾ- ਸਿੱਖਿਆ ਵਿਭਾਗ ਨੂੰ ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਖ਼ਿਲਾਫ਼ ਲਿਖਤੀ ਹੁਕਮ ਜਾਰੀ ਕਰਨੇ ਪੈ ਗਏ। ਮਾਮਲਾ ਕੁਝ ਨਿੱਜੀ ਸਕੂਲਾਂ ਵੱਲੋਂ ਅਪ੍ਰੈਲ ਦੀ ਬਜਾਏ ਮਾਰਚ ਵਿਚ ਹੀ ਨਵਾਂ ਸੈਸ਼ਨ ਸ਼ੁਰੂ ਕਰਨ ਨਾਲ ਜੁੜਿਆ ਹੋਇਆ ਹੈ, ਸੀ.ਬੀ.ਐੱਸ.ਈ. ਨੇ ਜਿੱਥੇ ਸਕੂਲਾਂ ਨੂੰ ਪੱਤਰ ਜਾਰੀ ਕਰਨ ਦੀ ਤਿਆਰੀ ਕਰ ਲਈ ਸੀ,...
0003 ਨੰਬਰ 32.32 ਲੱਖ ਰੁਪਏ, 0004 ਨੰਬਰ 24.36 ਲੱਖ ਰੁਪਏ, 0005 ਨੰਬਰ 17.5 ਲੱਖ ਰੁਪਏ ਅਤੇ 0009 ਨੰਬਰ 14.40 ਲੱਖ ਰੁਪਏ ਵਿੱਚ ਹੋਇਆ ਨਿਲਾਮ। ਲੋਕਾਂ ਵਿੱਚ vip number ਦਾ ਭੂਤ ਸਿਰ ਚੜ੍ਹ ਕੇ ਬੋਲ ਰਿਹਾ ਹੈ!
ਚੰਡੀਗੜ੍ਹ (ਵੈੱਬ ਡੈਸਕ)- ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਪੂਰੀ ਤਰ੍ਹਾਂ ਜਲੂਸ ਨਿਕਲ ਚੁੱਕਾ ਹੈ। ਗੁਰਦਾਸਪੁਰ ਦੀ ਸਥਿਤੀ ਦਾ ਹਵਾਲਾ ਦਿੰਦੇ ਉਨ੍ਹਾਂ ਕਿਹਾ ਕਿ ਪੁਲਸ ਅਤੇ ਸਿਆਸੀ ਲੀਡਰਸ਼ਿਪ ਦੋਵੇਂ...
ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਅੰਦਰ ਅੱਜ ਬਜਟ ਇਜਲਾਸ ਦੀ ਪਹਿਲੇ ਦਿਨ ਦੀ ਕਾਰਵਾਈ ਦੌਰਾਨ ਕਾਂਗਰਸ ਵੱਲੋਂ ਬਾਇਕਾਟ ਕਰਨ ਮਗਰੋਂ ਸਦਨ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿੰਨੇ ਵੀ ਵਾਅਦੇ ਆਮ ਆਦਮੀ ਪਾਰਟੀ...
Last Updated:Mar 06, 2026 1:01 PM ISTElectricity Bill Alert- ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਵਾਲੀ ਖਬਰ ਹੈ। ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਰਿਕਾਰਡ ਕਮੀ ਕੀਤੀ ਹੈ।Electricity Electricity Bill Alert- ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਵਾਲੀ ਖਬਰ ਹੈ।ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਬਿਜਲੀ...