0003 ਨੰਬਰ 32.32 ਲੱਖ ਰੁਪਏ, 0004 ਨੰਬਰ 24.36 ਲੱਖ ਰੁਪਏ, 0005 ਨੰਬਰ 17.5 ਲੱਖ ਰੁਪਏ ਅਤੇ 0009 ਨੰਬਰ 14.40 ਲੱਖ ਰੁਪਏ ਵਿੱਚ ਹੋਇਆ ਨਿਲਾਮ। ਲੋਕਾਂ ਵਿੱਚ vip number ਦਾ ਭੂਤ ਸਿਰ ਚੜ੍ਹ ਕੇ ਬੋਲ ਰਿਹਾ ਹੈ!
ਚੰਡੀਗੜ੍ਹ (ਵੈੱਬ ਡੈਸਕ)- ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਪੂਰੀ ਤਰ੍ਹਾਂ ਜਲੂਸ ਨਿਕਲ ਚੁੱਕਾ ਹੈ। ਗੁਰਦਾਸਪੁਰ ਦੀ ਸਥਿਤੀ ਦਾ ਹਵਾਲਾ ਦਿੰਦੇ ਉਨ੍ਹਾਂ ਕਿਹਾ ਕਿ ਪੁਲਸ ਅਤੇ ਸਿਆਸੀ ਲੀਡਰਸ਼ਿਪ ਦੋਵੇਂ...
ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਅੰਦਰ ਅੱਜ ਬਜਟ ਇਜਲਾਸ ਦੀ ਪਹਿਲੇ ਦਿਨ ਦੀ ਕਾਰਵਾਈ ਦੌਰਾਨ ਕਾਂਗਰਸ ਵੱਲੋਂ ਬਾਇਕਾਟ ਕਰਨ ਮਗਰੋਂ ਸਦਨ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿੰਨੇ ਵੀ ਵਾਅਦੇ ਆਮ ਆਦਮੀ ਪਾਰਟੀ...
Last Updated:Mar 06, 2026 1:01 PM ISTElectricity Bill Alert- ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਵਾਲੀ ਖਬਰ ਹੈ। ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਰਿਕਾਰਡ ਕਮੀ ਕੀਤੀ ਹੈ।Electricity Electricity Bill Alert- ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਵਾਲੀ ਖਬਰ ਹੈ।ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਬਿਜਲੀ...
Last Updated:Mar 06, 2026 1:02 PM ISTਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਪੂਰੇ ਇਲਾਕੇ ਨੂੰ ਘੇਰ ਲਿਆ, ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਸਮੀਖਿਆ ਕਰ ਰਹੀ ਹੈ ਅਤੇ ਹਮਲਾਵਰਾਂ ਨੂੰ ਲੱਭਣ ਲਈ ਛਾਪੇਮਾਰੀ ਕਰ ਰਹੀ ਹੈ।News18Moga Sarpanch Killed: ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ...
Last Updated:Mar 06, 2026 4:08 PM ISTIPS ਡਾ.ਰਵਜੋਤ ਗਰੇਵਾਲ ਸਮੇਤ 3 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ।ਪੰਜਾਬ ਵਿੱਚ IPS ਡਾ.ਰਵਜੋਤ ਗਰੇਵਾਲ ਸਮੇਤ ਕਈ ਅਧਿਕਾਰੀਆਂ ਦੇ ਤਬਾਦਲੇ... ਪੰਜਾਬ ਵਿਜੀਲੈਂਸ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। IPS ਡਾ.ਰਵਜੋਤ ਗਰੇਵਾਲ ਸਮੇਤ 3 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ।ਪੰਜਾਬ...
Last Updated:Mar 06, 2026 2:32 PM ISTਦਰਬਾਰ ਸਾਹਿਬ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਲੈ ਕੇ ਚੱਲ ਰਹੀ ਚਰਚਾ ਦਰਮਿਆਨ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜੇ ਕਿਸੇ ਹੋਰ ਚੈਨਲ ਨੂੰ ਇਹ ਹੱਕ ਦਿੱਤਾ ਜਾਂਦਾ ਤਾਂ SGPC ਨੂੰ ਹਰ ਮਹੀਨੇ ਲੱਖਾਂ ਰੁਪਏ ਖਰਚਣੇ...
Last Updated:Mar 06, 2026 5:30 PM ISTਪੰਜਾਬ ਪੁਲਿਸ ਵਿੱਚ ਨਿਕਲੀ ਬੰਪਰ ਭਰਤੀ, ਵੇਖੋ ਨੋਟੀਫਿਕੇਸ਼ਨ...ਪੰਜਾਬ ਪੁਲਿਸ ਵਿੱਚ ਨਿਕਲੀ ਬੰਪਰ ਭਰਤੀ, ਵੇਖੋ ਨੋਟੀਫਿਕੇਸ਼ਨ... ਪੰਜਾਬ ਵਿੱਚ ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ ਆਈ ਹੈ। ਪੰਜਾਬ ਪੁਲਿਸ ਨੇ ਕਾਂਸਟੇਬਲ ਅਸਾਮੀਆਂ ਲਈ ਬੰਪਰ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ...
Last Updated:Mar 06, 2026 12:31 PM ISTਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਵਿੱਚ ਅਚਾਨਕ ਗੋਲੀਆਂ ਦੀਆਂ ਆਵਾਜ਼ਾਂ ਗੂੰਜਣ ਨਾਲ ਦਹਿਸ਼ਤ ਫੈਲ ਗਈ। ਫਾਰਚੂਨਰ ‘ਚ ਆਏ ਹਮਲਾਵਰਾਂ ਨੇ ਸਰਪੰਚ ‘ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਕੁਝ ਹੀ ਪਲਾਂ ਵਿੱਚ ਇਹ ਖ਼ਬਰ ਆਈ ਕਿ ਸਰਪੰਚ ਦੀ ਜਾਨ ਨਹੀਂ ਬਚ ਸਕੀ।Punjab: ਇਕ ਹੋਰ...
ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਲੈ ਕੇ ਵੱਡਾ ਐਲਾਨ ਹੋਇਆ ਹੈ। ਸੂਬਾ ਸਰਕਾਰ ਨੇ ਇਕੋ ਵਾਰ ਸੱਤ ਨਵੇਂ ਮੈਡੀਕਲ ਕਾਲਜ ਬਣਾਉਣ ਦੀ ਯੋਜਨਾ ਸਾਹਮਣੇ ਰੱਖੀ ਹੈ। ਜਾਣੋ ਕਿਹੜੇ ਜ਼ਿਲ੍ਹਿਆਂ ਵਿੱਚ ਬਣਣਗੇ ਇਹ ਕਾਲਜ ਅਤੇ ਵਿਦਿਆਰਥੀਆਂ ਨੂੰ ਕੀ ਹੋਵੇਗਾ ਸਭ ਤੋਂ ਵੱਡਾ ਫਾਇਦਾ। Rozana Times