ਮੋਹਾਲੀ: ਸੀਜੀਸੀ ਯੂਨੀਵਰਸਿਟੀ ਮੋਹਾਲੀ ਦੁਆਰਾ ਪ੍ਰਿੰਸੀਪਲ-ਕਮ-ਅਧਿਆਪਕ ਐਜੂਕਾਂਕਲੇਵ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਰਟੀਫੀਸ਼ਲ ਇੰਟੈਲੀਜੈਂਸ ਦਾ ਸਿੱਖਿਆ ’ਤੇ ਪੈਣ ਵਾਲੇ ਅਸਰਾਂ ’ਤੇ ਵਿਚਾਰ ਕੀਤਾ ਗਿਆ। ਇਸ ਸਮਾਗਮ ਵਿੱਚ ਅਕਾਦਮਿਕ ਮਾਹਿਰਾਂ, ਅਧਿਆਪਕਾਂ ਅਤੇ ਸਿੱਖਿਆ ਖੇਤਰ ਨਾਲ ਜੁੜੇ ਵਿਸ਼ੇਸ਼ ਵਿਅਕਤੀਆਂ ਨੇ ਭਾਗ ਲਿਆ।
ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਪੇਸ਼ ਕੀਤਾ ਗਿਆ ਨਵਾਂ ਸਿੱਖਿਆ...
*ਚੰਡੀਗੜ੍ਹ, 15 ਅਪ੍ਰੈਲ 2026*
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐਮਬੀ) ਵਿੱਚ ਹਾਲ ਹੀ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ...
‘ਆਪ’ ਆਗੂਆਂ ਦਾ ਦਾਅਵਾ ਹੈ ਕਿ ਇਹ ਸੋਧਾਂ ਸਿਰਫ਼ ਪ੍ਰਸ਼ਾਸਨਿਕ ਬਦਲਾਅ ਨਹੀਂ, ਸਗੋਂ ਪੰਜਾਬ ਦੇ ਹੱਕਾਂ ਅਤੇ ਇਸ ਦੇ ਜਲ ਸਰੋਤਾਂ ‘ਤੇ ਕੰਟਰੋਲ ਨੂੰ ਕਮਜ਼ੋਰ ਕਰਨ ਦੀ ਇੱਕ ਸੋਚੀ-ਸਮਝੀ ਰਣਨੀਤੀ ਹੈ। ਪਾਰਟੀ ਨੇ ਸਾਫ਼ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਹਰੇਕ ਖੇਤਰ ‘ਤੇ ਆਪਣਾ ਦਬਦਬਾ...
Last Updated:Apr 15, 2026 2:30 PM ISTਹਸਪਤਾਲ ਜਾਣ ਤੋਂ ਪਹਿਲਾਂ ਇੱਕ ਵਾਰੀ ਇਹ ਖ਼ਬਰ ਜ਼ਰੂਰ ਪੜ੍ਹੋ… 16 ਅਪ੍ਰੈਲ ਤੋਂ ਸਮਾਂ ਬਦਲ ਗਿਆ ਹੈ ਅਤੇ ਜੇ ਤੁਸੀਂ ਪੁਰਾਣੇ ਸਮੇਂ ‘ਤੇ ਪਹੁੰਚੇ ਤਾਂ ਮੁਸ਼ਕਲ ਹੋ ਸਕਦੀ ਹੈ।(ਸੰਕੇਤਕ ਫੋਟੋ)ਪੰਜਾਬ ਵਿੱਚ ਗਰਮੀਆਂ ਦੇ ਮੌਸਮ ਦੇ ਆਗਮਨ ਨਾਲ ਹੀ ਸਰਕਾਰੀ ਸਿਹਤ ਸੇਵਾਵਾਂ ਦੇ ਸਮੇਂ...
Last Updated:Apr 15, 2026 2:30 PM ISTਜ਼ਿਕਰਯੋਗ ਹੈ ਕਿ ਜ਼ਿਲ੍ਹਾ ਹਸਪਤਾਲ ਫ਼ੇਜ਼-6 ਮੋਹਾਲੀ ਦਾ ਕੰਮਕਾਜੀ ਸਮਾਂ ਪਹਿਲਾਂ ਹੀ ਬਦਲ ਕੇ ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਕਰ ਦਿਤਾ ਗਿਆ ਸੀ, ਜਿਹੜਾ 1 ਅਪ੍ਰੈਲ ਤੋਂ ਲਾਗੂ ਹੈ।News18ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ...
Last Updated:Apr 15, 2026 2:49 PM ISTਮੋਗਾ 'ਚ 24 ਸਾਲਾ ਨੌਜਵਾਨ ਦਾ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਗੈਰੀ ਧਰਮਕੋਟ 'ਚ ਕੱਪੜੇ ਦੀ ਦੁਕਾਨ ਚਲਾਉਂਦਾ ਸੀ।ਮੋਗਾ 'ਚ ਦੁਕਾਨਦਾਰ ਦਾ ਗੋਲੀਆਂ ਮਾਰ ਕੇ ਕਤਲ... ਮੋਗਾ 'ਚ 24 ਸਾਲਾ ਨੌਜਵਾਨ ਦਾ ਅਣਪਛਾਤੇ ਬਦਮਾਸ਼ਾਂ ਨੇ...
Last Updated:Apr 15, 2026 3:36 PM ISTਅਕਾਲੀ ਦਲ ਨੇ ਨੌਜਵਾਨ ਚਿਹਰਿਆਂ ‘ਤੇ ਵੱਡਾ ਦਾਅ ਖੇਡ ਦਿੱਤਾ ਹੈ… ਪਰ ਕੀ ਇਹ ਫੈਸਲਾ ਸ਼ਹਿਰ ਦੀ ਸਿਆਸਤ ਨੂੰ ਨਵਾਂ ਮੋੜ ਦੇਵੇਗਾ? ਜਾਣੋ ਪੂਰੀ ਖ਼ਬਰ।ਅਕਾਲੀ ਦਲ ‘ਚ ਨਵੇਂ ਚਿਹਰਿਆਂ ਦੀ ਐਂਟਰੀ! ਸਿਆਸੀ ਹਲਚਲ...ਸ਼ਹਿਰ ਦੀ ਸਿਆਸੀ ਹਵਾ ਵਿੱਚ ਇੱਕ ਵੱਡੀ ਹਲਚਲ ਉਸ ਵੇਲੇ ਦੇਖਣ...
Last Updated:Apr 15, 2026 8:50 AM ISTਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ 23 ਅਪ੍ਰੈਲ, 2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ, ਉਹ ਲਗਭਗ ਇਕ ਮਹੀਨੇ ਤੋਂ ਫਰਾਰ ਸੀ। 24 ਫਰਵਰੀ, 2023 ਨੂੰ ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਸਟੇਸ਼ਨ ਵਿਚ ਉਸਦੇ ਖਿਲਾਫ ਇੱਕ ਮਾਮਲਾ ਦਰਜ ਕੀਤਾ ਗਿਆ ਸੀ, ਜਦੋਂ...
Last Updated:Apr 15, 2026 9:51 AM ISTAAP ਸਾਂਸਦ ਦੇ ਘਰ ED ਦੀ ਛਾਪੇਮਾਰੀ News18ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਆਮ ਆਦਮੀ ਪਾਰਟੀ AAP) ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਇਸ ਕਾਰਵਾਈ ਨੇ ਰਾਜਨੀਤਿਕ ਹਲਕਿਆਂ ਵਿਚ ਹਲਚਲ ਤੇਜ਼ ਕਰ ਦਿੱਤੀ ਹੈ। ਅਸ਼ੋਕ ਮਿੱਤਲ ਹਾਲ ਹੀ...
Last Updated:Apr 15, 2026 10:26 AM ISTਉਧਰ, ਪਾਰਟੀ ਅੰਦਰ ਵੀ ਵੱਡਾ ਬਦਲਾਅ ਵੇਖਣ ਨੂੰ ਮਿਲਿਆ ਹੈ। ਰਾਘਵ ਚੱਢਾ ਨੂੰ ਹਟਾ ਕੇ ਹੁਣ ਅਸ਼ੋਕ ਮਿੱਤਲ ਨੂੰ ਰਾਜਸਭਾ ਵਿੱਚ AAP ਦਾ ਡਿਪਟੀ ਲੀਡਰ ਬਣਾਇਆ ਗਿਆ ਹੈ। ਇਸ ਫੈਸਲੇ ਤੋਂ ਬਾਅਦ ਸਿਆਸੀ ਮਾਹਿਰ ਇਸਨੂੰ ਵੱਡੇ ਸੰਗਠਨਾਤਮਕ ਬਦਲਾਅ ਵਜੋਂ ਦੇਖ ਰਹੇ ਹਨ।ਫਾਈਲ ਫੋਟੋਪੰਜਾਬ...
















