ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ਾਂ ਨੇ ਅੰਮ੍ਰਿਤਸਰ ਵਿੱਚ ਚਰਚਾ ਛੇੜ ਦਿੱਤੀ ਹੈ। ਇੱਕ ਹੋਟਲ ਦੇ ਮਾਲਕ ’ਤੇ ਰੋਹਬ ਪਾਉਣ ਅਤੇ ਧਮਕੀਆਂ ਦੇਣ ਦੇ ਇਲਜ਼ਾਮ ਵੀ ਲੱਗੇ ਹਨ। ਜਾਣੋ ਕੀ ਹੈ ਪੂਰਾ ਮਾਮਲਾ ਅਤੇ ਪੁਲਿਸ ਜਾਂਚ ਵਿੱਚ ਹੁਣ ਤੱਕ ਕੀ ਸਾਹਮਣੇ ਆਇਆ ਹੈ। ਸ੍ਰੀ...
ਆਮ ਆਦਮੀ ਪਾਰਟੀ ਦੀ ਝੋਟੇ ਦੇ ਪਰਿਵਾਰ ਨੂੰ ਅਪੀਲ। ਝੋਟੇ ਦੀ ਮਿੱਟੀ ਨੂੰ ਨਾ ਰੋਲਿਆ ਜਾਵੇ- AAP ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਬੈਠੇ ਪਰਿਵਾਰ- AAP ਸਰਕਾਰ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੈ- AAP ਇਸ ਮੁੱਦੇ ਤੇ ਸਿਆਸਤ ਕਰਨਾ ਸਹੀ ਨਹੀਂ - AAPਮਸਲਾ ਬੈਠ ਕੇ ਹੀ ਹੱਲ ਹੋਵੇਗਾ- AAP ਸਸਕਾਰ ਨਾ ਕਰਨ ਦੇਣ...
ਰਾਜਾ ਵੜਿੰਗ ਨੇ ਪੰਜਾਬ ਵਿੱਚ ਅਫ਼ੀਮ ਤੇ ਭੁੱਕੀ ਦੇ ਪਰਮਿਟ ਸ਼ੁਰੂ ਕਰਨ ਦੀ ਮੰਗ ਕਰਕੇ ਨਸ਼ਿਆਂ ਬਾਰੇ ਨਵੀਂ ਬਹਿਸ ਛੇੜ ਦਿੱਤੀ ਹੈ। ਉਨ੍ਹਾਂ ਨੇ ਇਸ ਦੇ ਹੱਕ ਵਿੱਚ ਕੀ ਦਲੀਲ ਦਿੱਤੀ ਅਤੇ ਕੀ ਇਹ ਸੁਝਾਅ ਸੂਬੇ ਦੀ ਨੀਤੀ ਵਿੱਚ ਕੋਈ ਬਦਲਾਅ ਲਿਆ ਸਕਦਾ ਹੈ?+ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ...
ਲੋਕਾਂ ਨੂੰ ਧਰਮ, ਸੱਚ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਆ ਚੰਡੀਗੜ੍ਹ :  ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੁਸਹਿਰੇ ਦੇ ਪਵਿੱਤਰ ਮੌਕੇ ਪੰਜਾਬ ਦੇ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ।ਸਪੀਕਰ ਸੰਧਵਾਂ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਤੇ ਸੱਚ...
ਅਦਾਲਤ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ।ਬ੍ਰਹਮ ਮਹਿੰਦਰਾ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਪਟਿਆਲਾ ਅਦਾਲਤ ਦਾ ਫੈਸਲਾ ਆਇਆ ਹੈ। ਪਟਿਆਲਾ ਵਿੱਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (CJM) ਏਕਤਾ ਸਹੋਤਾ...
ਅਮਰੀਕਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮੋਗਾ ਜ਼ਿਲ੍ਹੇ ਦੇ ਪਿੰਡ ਡਾਲਾ ਦੇ ਰਹਿਣ ਵਾਲੇ ਗੁਰਿੰਦਰ ਸਿੰਘ 'ਤੇ ਆਪਣੀ ਪਤਨੀ ਜੈਸਮਿਨ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਦੋਸ਼ ਲੱਗੇ ਹਨ। ਜੈਸਮਿਨ ਲੁਧਿਆਣਾ ਦੀ ਰਹਿਣ ਵਾਲੀ ਸੀ। ਅਮਰੀਕਾ 'ਚ ਪੰਜਾਬੀ ਨੌਜਵਾਨ ਵੱਲੋਂ ਪਤਨੀ ਦਾ ਕਤਲ!...
SIAL Paris 2026 ਵਿੱਚ ਪੰਜਾਬ ਦੇ ਉਤਪਾਦਾਂ ਦੀ ਨੁਮਾਇਸ਼ਮੁੱਖ ਮੰਤਰੀ ਭਗਵੰਤ ਮਾਨ ਨੇ ਪੈਰਿਸ ਵਿੱਚ ਉੱਚ ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਇੰਡੀਆ ਪਵੇਲੀਅਨ ਦਾ ਦੌਰਾ ਕੀਤਾ ਅਤੇ ਮਾਰਕਫੈੱਡ ਦੇ ਪ੍ਰਦਰਸ਼ਨੀ ਸਟਾਲ ਦਾ ਉਦਘਾਟਨ ਕੀਤਾ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਵਿਰਸੇ, ਫੂਡ ਪ੍ਰੋਸੈਸਿੰਗ ਸਮਰੱਥਾ ਅਤੇ ਸੂਬੇ ਦੇ ਉਤਪਾਦਾਂ ਦੀਆਂ ਕੌਮਾਂਤਰੀ...
ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਐੱਸ.ਯੂ.ਐੱਸ. ਕਾਲਜ, ਸੁਨਾਮ ਵਿਖੇ ਕੈਮਿਸਟ ਐਸੋਸੀਏਸ਼ਨ ਦੇ ਪ੍ਰੋਗਰਾਮ ਦੌਰਾਨ ਵਿਧਾਨ ਸਭਾ ਹਲਕਾ ਸੁਨਾਮ ਦੇ ਕੈਮਿਸਟ ਦੁਕਾਨਦਾਰਾਂ, ਪੁਲਿਸ ਅਧਿਕਾਰੀਆਂ, ਮੁੱਖ ਮੈਡੀਕਲ ਅਫ਼ਸਰ ਅਤੇ ਡਰੱਗ ਇੰਸਪੈਕਟਰ ਨਾਲ ਨਸ਼ਿਆਂ ਦੀ ਰੋਕਥਾਮ ਸਬੰਧੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਦਵਾਈਆਂ ਦੀ ਦੁਰਵਰਤੋਂ ਅਤੇ ਨਸ਼ੀਲੀਆਂ ਦਵਾਈਆਂ ਦੀ...
ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਅਹਿਮ ਖ਼ਬਰ! ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ’ਤੇ ਖਰਚੇ ਜਾਣਗੇ 11 ਕਰੋੜ ਰੁਪਏ। 54 ਹਜ਼ਾਰ ਫੁੱਟ ਨਹਿਰੀ ਹਿੱਸੇ ਦਾ ਹੋਵੇਗਾ ਆਧੁਨਿਕੀਕਰਨ, 10 ਪਿੰਡਾਂ ਦੇ ਕਿਸਾਨਾਂ ਨੂੰ ਮਿਲੇਗਾ ਲਾਭ। ਪੜ੍ਹੋ ਪੂਰੀ ਖ਼ਬਰ।ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ: ਡਾ. ਬਲਜੀਤ...
ਕੈਬਨਿਟ ਮੰਤਰੀ ਅਮਨ ਅਰੋੜਾ ਸੁਨਾਮ ਵਿਖੇ ਨਿਆਈ ਸਾਹਿਬ ਵਾਲੀ ਧਰਮਸ਼ਾਲਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ, ਪੰਜਾਬ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 4’ ਤਹਿਤ ਕਰਵਾਏ ਜਾ ਰਹੇ ਰਾਜ ਪੱਧਰੀ ਵੇਟਲਿਫਟਿੰਗ ਮੁਕਾਬਲਿਆਂ ਦਾ ਉਦਘਾਟਨ ਕਰਨ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕੌਮਾਂਤਰੀ ਵੇਟਲਿਫਟਰ ਅਤੇ ਰਾਸ਼ਟਰਮੰਡਲ ਖੇਡਾਂ ਦੀ...