Last Updated:Apr 14, 2026 12:53 PM ISTਬੇਅਦਬੀ ਕਾਨੂੰਨ ਪਾਸ ਹੋਣ ਦੀ ਖ਼ਬਰ ਜਿਵੇਂ ਹੀ ਮੋਰਚੇ ‘ਚ ਪਹੁੰਚੀ, ਮਾਹੌਲ ਬਦਲ ਗਿਆ। ਜੈਕਾਰੇ ਗੂੰਜੇ ਤੇ ਸੰਗਤਾਂ ਨੇ ਮਨਾਈ ਖੁਸ਼ੀ—ਪੜ੍ਹੋ ਪੂਰੀ ਖ਼ਬਰ…ਸਮਾਣਾ ‘ਚ ਮੋਰਚੇ ਦੌਰਾਨ ਗੂੰਜੇ ਜੈਕਾਰੇਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬਾ ਸਰਕਾਰ ਵੱਲੋਂ ਇੱਕ ਅਹਿਮ ਅਤੇ ਸੰਵੇਦਨਸ਼ੀਲ ਫੈਸਲਾ ਲੈਂਦੇ...
Last Updated:Apr 14, 2026 2:05 PM ISTਮੌਸਮ ਵਿਭਾਗ ਨੇ ਇੱਕ ਚੇਤਾਵਨੀ ਜਾਰੀ ਕੀਤੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ 14, 15, 16 ਅਤੇ 17 ਅਪ੍ਰੈਲ ਨੂੰ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਲੱਦਾਖ, ਮੱਧ ਪ੍ਰਦੇਸ਼, ਛੱਤੀਸਗੜ੍ਹ, ਓਡੀਸ਼ਾ, ਸਿੱਕਮ, ਤਾਮਿਲਨਾਡੂ, ਤੇਲੰਗਾਨਾ, ਆਂਧਰਾ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ,...
Last Updated:Apr 14, 2026 2:15 PM ISTਪੰਜਾਬ ਵਿੱਚ ਇੱਕ ਵਾਰ ਫਿਰ ਗੁਰਦੇ ਟ੍ਰਾਂਸਪਲਾਂਟ ਰੈਕੇਟ ਦਾ ਪਰਦਾਫਾਸ਼: ਮੋਹਾਲੀ ਜ਼ਿਲ੍ਹੇ ਦੇ ਖਰੜ ਵਿੱਚ ਇੱਕ ਨਿੱਜੀ ਸਹੂਲਤ, ਸੁੱਖ ਸੇਵਾ ਮਲਟੀ-ਸਪੈਸ਼ਲਿਸਟ ਹਸਪਤਾਲ ਵਿੱਚ ਛਾਪਾ ਮਾਰਿਆ ਗਿਆ।News18ਪੰਜਾਬ ਵਿੱਚ ਇੱਕ ਵਾਰ ਫਿਰ ਗੁਰਦਾ ਟਰਾਂਸਪਲਾਂਟ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਮੋਹਾਲੀ ਜ਼ਿਲ੍ਹੇ ਦੇ ਖਰੜ ਵਿੱਚ ਇੱਕ ਨਿੱਜੀ...
ਸੰਗਰੂਰ, 13 ਅਪ੍ਰੈਲ: ਟਰੇਡਰਜ਼ ਕਮਿਸ਼ਨ ਕੋਲ ਹਲਕੇ ਪੱਧਰ ‘ਤੇ ਪ੍ਰਾਪਤ ਹੋਈਆਂ ਵੱਖ-ਵੱਖ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ‘ਤੇ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਸਹਾਇਕ ਕਮਿਸ਼ਨਰ (ਜ) ਰਾਜਬੀਰ ਸਿੰਘ ਭੁੱਲਰ ਵੱਲੋਂ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ...
Last Updated:Apr 14, 2026 12:28 PM ISTਪੰਜਾਬ ਨੇ ਪਹਿਲਾਂ 2022 ਦੇ ਉਸ ਨਿਯਮ ਬਦਲਾਅ ਦਾ ਵਿਰੋਧ ਕੀਤਾ ਸੀ ਜੋ ਖੁੱਲ੍ਹੀ ਭਰਤੀ ਦੀ ਆਗਿਆ ਦਿੰਦਾ ਹੈ।News18ਸੋਮਵਾਰ ਨੂੰ, ਕੇਂਦਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨਿਯਮਾਂ, 1974 ਵਿੱਚ ਮਹੱਤਵਪੂਰਨ ਸੋਧਾਂ ਨੂੰ ਸੂਚਿਤ ਕੀਤਾ। ਇਹ ਸੋਧਾਂ ਦੋ ਉੱਚ-ਦਰਜੇ ਦੇ ਅਹੁਦਿਆਂ ਲਈ ਯੋਗਤਾ...
ਫ਼ਿਰੋਜ਼ਪੁਰ, 13 ਅਪ੍ਰੈਲਡਾ. ਰਾਜੀਵ ਅਰੋੜਾ ਨੇ ਐੱਸ ਬੀ ਐਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਨਵੇਂ ਰਜਿਸਟਰਾਰ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਮਾਣਯੋਗ ਉਪ ਕੁਲਪਤੀ ਪ੍ਰੋ ਡਾ ਸੁਰੇਸ਼ ਕੁਮਾਰ ਸ਼ਰਮਾ ਨੇ ਓਹਨਾ ਨੂੰ ਸ਼ੁੱਭ ਇਸ਼ਾਵਾਂ ਦਿੱਤੀਆਂ ਤੇ ਆਸ ਪ੍ਰਗਟਾਈ ਕਿ ਡਾ ਰਜੀਵ ਅਰੋੜਾ ਯੂਨੀਵਰਸਿਟੀ ਪ੍ਰਸ਼ਾਸਨ , ਫੈਕਲਟੀ ਅਤੇ...
ਗੁਰਦਾਸਪੁਰ,13 ਅਪ੍ਰੈਲ – ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਹ ਸਮਾਗਮ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਡਾ. ਬੀ. ਆਰ ਅੰਬੇਡਕਰ ਜੀ ਦੇ ਵਿਚਾਰਾਂ ਅਤੇ ਉਨ੍ਹਾਂ ਦੇ...
Last Updated:Apr 14, 2026 11:39 AM ISTਮੋਹਾਲੀ ਵਿੱਚ ਇੱਕ ਪਲ ਦੀ ਲਾਪਰਵਾਹੀ ਨੇ ਲੈ ਲਈ ਮਾਸੂਮ ਦੀ ਜਾਨ। CCTV ਵਿੱਚ ਕੈਦ ਹੋਇਆ ਦਿਲ ਦਹਿਲਾਉਂਦਾ ਹਾਦਸਾ—ਕੀ ਸੀ ਪੂਰਾ ਮਾਮਲਾ? ਪੜ੍ਹੋ ਅੰਦਰ...ਮਾਂ ਦੇ ਸਾਹਮਣੇ ਹੀ ਮਾਸੂਮ ਦੀ ਮੌਤ! ਮੋਹਾਲੀ ‘ਚ ਦਿਲ ਦਹਿਲਾਉਂਦਾ ਹਾਦਸਾਮੋਹਾਲੀ ਤੋਂ ਇੱਕ ਬਹੁਤ ਹੀ ਦਰਦਨਾਕ ਅਤੇ ਦਿਲ ਹਿਲਾ...
ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ ₹1000 ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਕੁਝ ਖਾਸ ਵਰਗਾਂ ਲਈ ਜਿਵੇਂ ਕਿ SC ਭਾਈਚਾਰੇ ਲਈ ਇਹ ਰਕਮ ਵਧਾ ਕੇ ₹1500 ਤੱਕ ਕਰਨ ਦੀ ਵੀ ਯੋਜਨਾ ਹੈ। ਸਰਕਾਰ ਦਾ ਟੀਚਾ ਰਾਜ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਨੂੰ...
Last Updated:Apr 14, 2026 12:00 PM ISTਵ੍ਰਿੰਦਾਵਨ ਹਾਦਸੇ ‘ਚੋਂ ਬਚੀ ਔਰਤ ਨੇ ਦੱਸਿਆ ਰੌਂਗਟੇ ਖੜ੍ਹੇ ਕਰਨ ਵਾਲਾ ਸੱਚ। ਇੱਕ ਰੀਲ ਨੇ ਬਚਾਈ ਜ਼ਿੰਦਗੀ, ਪਰ ਦੋਸਤ ਨੂੰ ਗੁਆ ਬੈਠੀ—ਪੜ੍ਹੋ ਪੂਰੀ ਕਹਾਣੀ…ਦਾਵਨ ਕਿਸ਼ਤੀ ਹਾਦਸੇ ਤੋਂ ਬਚੀ ਔਰਤ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਕਹਾਣੀਵ੍ਰਿੰਦਾਵਨ ਵਿੱਚ ਵਾਪਰੇ ਭਿਆਨਕ ਕਿਸ਼ਤੀ ਹਾਦਸੇ ਨੇ ਪੰਜਾਬ ਸਮੇਤ...