ਭਗਵਾਨ ਕਿਸੇ ਦਾ ਏਕਾਧਿਕਾਰ ਨਹੀਂ ਹੋ ਸਕਦਾ: ਸੰਧਵਾਂ ਨੇ ਸ੍ਰੀ ਰਾਮ ਦੀ ਪਵਿੱਤਰ ਸਥਾਪਨਾ ਦਾ ਸਿਆਸੀਕਰਨ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ

’ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਦੇ ਮੌਕੇ ’ਤੇ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 21 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਲਕੇ ਅਯੁੱਧਿਆ ਵਿਖੇ ਹੋਣ ਵਾਲੇ ਭਗਵਾਨ ਸ੍ਰੀ ਰਾਮ ਦੇ ਪਵਿੱਤਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪੰਜਾਬ ਵਿਧਾਨ ਸਭਾ ਸਪੀਕਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਰੇ ਧਰਮ … Read more

ਪਸ਼ੂਆਂ ਦੀ ਮੌਤ ਦਾ ਮਾਮਲਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਦੇ ਪਿੰਡ ਰਾਏਕੇ ਕਲਾਂ ਦਾ ਦੌਰਾ

• ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸਰਵੇਖਣ ਕਰਨ ਦੇ ਹੁਕਮ ਦਿੱਤੇ •’ਮਿਕਸ ਇਨਫੈਕਸ਼ਨ’ ਬਿਮਾਰੀ ਨਾਲ ਨਜਿੱਠਣ ਲਈ ਦਸ ਟੀਮਾਂ ਤਾਇਨਾਤ; ਜ਼ਿਲ੍ਹਾ ਅਤੇ ਪਿੰਡ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਚੰਡੀਗੜ੍ਹ, 21 ਜਨਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ “ਮਿਕਸ ਇਨਫੈਕਸ਼ਨ” ਬਿਮਾਰੀ ਨਾਲ ਪ੍ਰਭਾਵਿਤ … Read more

BIG BREAKING: ਪੰਜਾਬ ਲੋਕਸਭਾਂ ਚੋਣਾਂ ਤੇ ‘ਆਪ’ ਦੀ ਦਿੱਲੀ ‘ਚ ਉਚ ਪੱਧਰੀ ਮੀਟਿੰਗ

ਨਵੀਂ ਦਿੱਲੀ: ਅਗਾਮੀ ਪੰਜਾਬ ਲੋਕ ਸਭਾ ਚੋਣਾਂ ਨੂੰ ਲੈ ਕੇ ‘ਆਪ’ ਪਾਰਟੀ ਦੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਉਚ ਪੱਧਰੀ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿਚ ਸੀ.ਐਮ ਮੲਨ ਵੀ ਮੌਜੂਦ ਹਨ। ਸੀ.ਐਮ ਮਾਨ ਵੱਲੋਂ ਇਹ ਪਹਿਲਾ ਹੀ ਕਿਹਾ ਜਾ ਚੁੱਕਾ ਹੈ ਕਿ ‘ਆਪ’ ਪੰਜਾਬ ਦੇ 13 ਸੀਟਾਂ ਤੇ ਇਕਲੀਆਂ ਹੀ ਚੋਣ … Read more

ਡੇਰਾ ਮੁੱਖੀ ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ, ਸਿਆਸੀ ਹੱਲਚਲ ਤੇਜ਼

ਹਰਿਆਣਾ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਪਿਛਲੇ ਚਾਰ ਸਾਲ ਤੋਂ ਹੁਣ ਤਕ ਰਾਮ ਰਹੀਮ ਨੂੰ ਇਹ ਨੌਵੀਂ ਵਾਰ ਪੈਰੋਲ ਮਿਲੀ ਹੈ। ਰਾਮ ਰਹੀਮ ਨੂੰ ਹਰ ਵਾਰ ਚੋਣਾਂ ਦੇ ਨੇੜੇ ਪੈਰੋਲ ਮਿਲਦੀ ਰਹੀ ਹੈ। ਰਾਮ ਰਹੀਮ ਦੀ ਪੈਰੋਲ ਨੂੰ ਇਸ ਸਾਲ ਹਰਿਆਣਾ ਵਿੱਚ ਹੋਣ ਵਾਲੀਆਂ … Read more

ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ 76 ਵਰ੍ਹਿਆਂ ਦੇ ਸਨ, ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ।  ਮੀਤ ਹੇਅਰ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਕਬੱਡੀ ਖੇਡ ਨੂੰ ਦੇਵੀ … Read more

ਸ਼੍ਰੋਮਣੀ ਕਮੇਟੀ ਨੇ ਸਿੱਖ ਪਛਾਣ ਨੂੰ ਰਲਗੱਡ ਕਰਨ ਦੇ ਜੰਮੂ ਕਸ਼ਮੀਰ ਹਾਈ ਕੋਰਟ ਦੇ ਫੈਸਲੇ ’ਤੇ ਕੀਤਾ ਇਤਰਾਜ਼

ਸਿੱਖ ਦਾ ਨਾਮ ਸਿੰਘ ਜਾਂ ਕੌਰ ਤੋਂ ਬਿਨਾਂ ਕਿਆਸ ਹੀ ਨਹੀਂ ਕੀਤਾ ਜਾ ਸਕਦਾ- ਐਡਵੋਕੇਟ ਧਾਮੀ ਅੰਮ੍ਰਿਤਸਰ, 17 ਜਨਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵੱਲੋਂ ਸਿੱਖ ਦੇ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ਉੱਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ … Read more

ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ

 ਚੰਡੀਗੜ੍ਹ, 17 ਜਨਵਰੀ: ਸੂਬੇ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਵੀਆਂ ਪਹਿਲਕਦਮੀਆਂ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਉਤੇ ਅਗਲੇ ਦੋ ਵਿਦਿਅਕ ਸੈਸ਼ਨਾਂ ਲਈ ਸਮੱਗਰਾ ਸਿਖਿਆ ਅਭਿਆਨ ਅਥਾਰਟੀ ਦੇ ਐਕਸ਼ਨ ਪਲਾਨ ਨੂੰ ਮਨਜ਼ੂਰ ਕੀਤਾ ਗਿਆ। ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਦੀ … Read more

ਭਗੌੜੇ ਸਿੱਧੂ’ ਨੂੰ ਸੂਬਾ ਸਰਕਾਰ ਵਿਰੁੱਧ ਕੋਈ ਵੀ ਗੁਮਰਾਹਕੁੰਨ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਲਈ ਆਖਿਆ

ਸੂਬਾ ਸਰਕਾਰ ਵੱਲੋਂ ਪੰਜਾਬ ਵਿਰੋਧੀ ਤਾਕਤਾਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਅਪਣਾਈ ਨੀਤੀ ਦਾ ਕੁਦਰਤੀ ਨਤੀਜਾ ਨੇ ਧਮਕੀਆਂ ਆਉਣ ਵਾਲੀਆਂ ਆਮ ਚੋਣਾਂ ਵਿੱਚ ਸਾਰੀਆਂ 13 ਸੀਟਾਂ ਜਿੱਤਣ ਦੀ ਗੱਲ ਦੁਹਰਾਈ ਚੰਡੀਗੜ੍ਹ, 17 ਜਨਵਰੀ: ਕੁੱਝ ਕੱਟੜਪੰਥੀ ਤਾਕਤਾਂ ਵੱਲੋਂ ਦਿੱਤੀ ਜਾ ਰਹੀ ਜਾਨੋਂ ਮਾਰਨ ਦੀ ਧਮਕੀ ਤੋਂ ਨਿਡਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ … Read more

ਮੇਰੀ ਦਸਤਾਰ ਮੇਰੀ ਸ਼ਾਨ ਮੁਹਿੰਮ ਤਹਿਤ ਸੈਂਕੜੇ ਬਚਿਆਂ ਤੇ ਨੌਜਵਾਨਾਂ ਨੇ ਸਜਾਇਆਂ ਦਸਤਾਰਾਂ

ਤਲਵੰਡੀ ਸਾਬੋ: ਸਾਹਿਬ-ਏ-ਕਮਾਲ ਅੰਮ੍ਰਿਤ ਦੇ ਦਾਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਮੇਰੀ ਦਸਤਾਰ ਮੇਰੀ ਸ਼ਾਨ’ ਕੈਂਪ ਗੁਰੂ ਕੀ ਕਾਸ਼ੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲਗਾਇਆ ਗਿਆ। ਦਸਤਾਰਾਂ ਦੇ ਕੈਂਪ ਦੀ ਸ਼ੁਰੂਆਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ (ਜੱਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ) ਦੀ ਹਾਜਰੀ ਵਿਚ ਭਾਈ ਹਰਪਾਲ ਸਿੰਘ … Read more

ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: CM ਮਾਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ‘ਤੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਨਵ-ਨਿਯੁਕਤ ਨੌਜਵਾਨਾਂ ਨੂੰ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਜੀ ਦੇ ਨਕਸ਼ੇ ਕਦਮ ‘ਤੇ ਚੱਲਣ ਦੀ ਅਪੀਲ ਚੰਡੀਗੜ੍ਹ, 17 ਜਨਵਰੀ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਉੱਤੇ ਪੰਜਾਬ ਦੇ ਮੁੱਖ ਮੰਤਰੀ … Read more

ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਪੀੜਤ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। … Read more

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਪੰਜਾਬੀ ਕਲਾਕਾਰ ਕਿਰਨਬੀਰ ਗਿੱਲ ਅਨੰਦਪੁਰ ਸਾਹਿਬ ਨਤਮਸਤਕ ਹੋਈ!!

ਚੰਡੀਗੜ੍ਹ, 17 ਜਨਵਰੀ 2023: ਪੰਜਾਬੀ ਸ਼ੋਅ “ਧੀਆਂ ਮੇਰੀਆਂ” ਦੀ ਮੁੱਖ ਲੀਡ ਸਾਨਵੀ (ਕਿਰਨਬੀਰ ਗਿੱਲ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸ਼ੁਭ ਅਵਸਰ ‘ਤੇ ਪਵਿੱਤਰ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਈ। ਇੱਕ ਦਿਲ ਖਿੱਚਵੇਂ ਨਜ਼ਾਰੇ ਵਿੱਚ, ਸਾਨਵੀ ਨੇ ਪਰਿਵਾਰਕ ਬੰਧਨਾਂ ਦੀ ਮਹੱਤਤਾ ਅਤੇ ਸਿੱਖ ਕੌਮ ਲਈ ਗੁਰੂ ਗੋਬਿੰਦ ਸਿੰਘ ਜੀ ਦੀ ਕੁਰਬਾਨੀ ਬਾਰੇ ਇੱਕ … Read more

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡ ਰਾਹਤ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚਹਿਲ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ ਸਵੀਕਾਰ ਕਰਦੇ ਹੋਏ 25 ਜਨਵਰੀ ਤੱਕ ਜ਼ਮਾਨਤ ਦੇ ਦਿੱਤੀ ਹੈ। CM ਮਾਨ ਨੂੰ ਗੁਰਪਤਵੰਤ ਸਿੰਘ ਪੰਨੂ … Read more

CM ਮਾਨ ਨੂੰ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ, ਜੇ ਤਿਰੰਗਾ ਲਹਿਰਾਇਆ ਤਾਂ…

ਚੰਡੀਗੜ੍ਹ: 26 ਜਨਵਰੀ ਤੋਂ ਪਹਿਲਾ ਸਿੱਖ ਫਾਰ ਜਸਟਿਸ (SFJ) ਦੇ ਗਰਮਖਿਆਲੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੰਨੂੰ ਇੱਕ ਨਵੀਂ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਹਿ ਰਿਹਾ ਹੈ, ਤਾਂ ਜੋ ਉਹ ਪੰਜਾਬ ਨੂੰ ਇੱਕ … Read more

ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਪੇਸ਼, ‘ਆਪ’ ਮੰਤਰੀ ਦੀ ਵੀਡੀਓ ਤੇ ਵੱਡਾ ਖੁਲਾਸਾ!

ਪਟਿਆਲਾ: ਕਾਂਗਰਸ ਦੀ ਚੰਨੀ ਸਰਕਾਰ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਐੱਨ. ਡੀ. ਪੀ. ਐੱਸ ਐਕਟ ਤਹਿਤ ਕੇਸ ਦਰਜ ਹੋਇਆ ਸੀ। ਇਸ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ SIT ਦਾ ਗਠਨ ਕੀਤਾ ਗਿਆ ਸੀ। ਅੱਜ ਬਿਕਰਮ ਸਿੰਘ ਮਜੀਠੀਆ SIT ਦੇ ਸਵਾਲਾ ਦਾ ਜਵਾਬ ਦੇਣ ਲਈ ਪਟਿਆਲਾ ਪਹੁੰਚੇ। SIT ਸਾਹਮਣੇ … Read more

ਫਗਵਾੜਾ ‘ਚ ਬੇਅਦਬੀ ਕਰਨ ਆਏ ਮੁਲਜ਼ਮ ਨੂੰ ਨਿਹੰਗ ਸਿੰਘ ਨੇ ਮੌਕੇ ਤੇ ਦਿੱਤੀ ਸਜ਼ਾ

ਫਗਵਾੜਾ: ਪੰਜਾਬ ‘ਚ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵੱਧ ਦੀਆਂ ਜਾ ਰਹੀਆ ਹਨ। ਹੁਣ ਇਕ ਵਾਰ ਫਿਰ ਤੋਂ ਫਗਵਾੜਾ ‘ਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇਥੇ ਸਥਿਤ ਚੌੜਾ ਖੂਹ ਗੁਰਦੁਆਰਾ ਸਾਹਿਬ ‘ਚ ਬੇਅਦਬੀ ਨੂੰ ਅੰਜਾਮ ਦੇਣ ਲਈ ਅੰਦਰ ਆਏ ਇਕ ਵਿਅਕਤੀ ਨੂੰ ਨਿਹੰਗ ਸਿੰਘ ਵੱਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮੁਲਜ਼ਮ ਦੀ ਪਛਾਣ ਰਮਨਦੀਪ … Read more

BIG NEWS: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ED ਅੜੀਕੇ, ਕਰੋੜਾਂ ਦਾ ਘਪਲਾ

ਚੰਡੀਗੜ੍ਹ: ਜੰਗਲਾਤ ਘੋਟਾਲੇ ਮਾਮਲੇ ਵਿਚ ED ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਲਰ ਲਿਆ ਹੈ। ਇਹ ਗ੍ਰਿਫ਼ਤਾਰੀ 2 ਘੰਟੇ ਪਹਿਲਾ ਕਰ ਲਈ ਗਈ ਹੈ ਪਰ ਹੱਲੇ ਅਧਿਕਾਰਿਕ ਪੁੱਸ਼ਟੀ ਹੋਣੀ ਬਾਕਿ ਹੈ। ਜ਼ਿਕਰਯੋਗ ਹੈ ਕਿ 30 ਨਵੰਬਰ 2023 ਜਲੰਧਰ ਤੋਂ ਆਈ ਈਡੀ ਦੀ ਟੀਮ ਨੇ ਵੀਰਵਾਰ ਸਵੇਰੇ ਅਮਲੋਹ ਦੇ ਵਾਰਡ ਨੰਬਰ 6 ਵਿੱਚ ਧਰਮਸੋਤ … Read more

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ

ਮਹੀਨੇ ਦੌਰਾਨ ਸੜਕ ਸੁਰੱਖਿਆ ਸਬੰਧੀ ਸੂਬੇ ਭਰ ਵਿੱਚ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ “ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ  (ਫੇਜ਼-3)” ਬਾਰੇ ਰਿਪੋਰਟ ਜਾਰੀ ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ … Read more