Last Updated:Mar 04, 2026 10:41 AM ISTਅੱਜ ਪੂਰੇ ਦੇਸ਼ ਵਿੱਚ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਚੰਡੀਗੜ੍ਹ-  ਅੱਜ ਪੂਰੇ ਦੇਸ਼ ਵਿੱਚ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੂਹ ਪੰਜਾਬੀਆਂ ਨੂੰ ਹੋਲੀ ਅਤੇ ਹੋਲੇ-ਮਹੱਲੇ...
Last Updated:Mar 04, 2026 11:55 AM ISTਰੰਗਾਂ ਦੇ ਤਿਉਹਾਰ ‘ਤੇ ਇੱਕ ਤਸਵੀਰ ਨੇ ਲੱਖਾਂ ਦਿਲਾਂ ਨੂੰ ਭਾਵੁਕ ਕਰ ਦਿੱਤਾ। ਨਿੱਕੇ ਹੱਥਾਂ ਨਾਲ ਲਗਾਇਆ ਰੰਗ, ਪਰ ਪਿੱਛੇ ਛੁਪਿਆ ਦਰਦ ਹਰ ਕਿਸੇ ਨੂੰ ਸੋਚਣ ‘ਤੇ ਮਜਬੂਰ ਕਰ ਗਿਆ।ਮੂਸੇਵਾਲਾ ਦੇ ਨਿੱਕੇ ਵੀਰ ਨੇ ਹੋਲੀ ਮੌਕੇ ਵੇਖੋ ਕਿਵੇਂ ਲਗਾਇਆ ਭਰਾ ਨੂੰ ਰੰਗ ?ਮਰਹੂਮ...
Last Updated:Mar 04, 2026 12:00 PM ISTਮਾਨਸਾ ਦੇ ਸਰਦੂਲਗੜ੍ਹ ਦੋਹਰੇ ਕਤਲਕਾਂਡ 'ਚ ਵੱਡਾ ਖੁਲਾਸਾ ਹੋਇਆ ਹੈ। ਸੂਤਰ ਮੁਤਾਬਿਕ ਗੁਆਂਢੀ ਨੇ ਰੰਜਿਸ਼ ਦੇ ਚੱਲਦੇ ਇਹ ਕਤਲ ਕੀਤਾ ਸੀ । ਗੁਆਂਢੀ ਨੌਜਵਾਨ ਦੀ ਮ੍ਰਿਤਕ ਜਸਵੀਰ ਕਾਕਾ ਨਾਲ ਰੰਜਿਸ਼ ਸੀ। ਫਿਲਹਾਲ ਪੁਲਿਸ ਨੇ ਮੁਲਜ਼ਮ ਗੁਆਂਢੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਮਾਨਸਾ ਦੋਹਰੇ ਕਤਲਕਾਂਡ...
Last Updated:Mar 04, 2026 12:26 PM ISTਤਰਨਤਾਰਨ ਸਰਪੰਚ ਕਤਲਕਾਂਡ ਦੇ ਸ਼ੂਟਰਾਂ ਨਾਲ ਪੁਲਿਸ ਦੀ ਮੁਠਭੇੜ ਹੋਈ ਹੈ। ਬਿਆਸ ਦਰਿਆ ਨਾਲ ਲੱਗਦੇ ਪਿੰਡ ਘੜਕਾ ਨੇੜੇ ਪਿੱਛਾ ਕਰ ਰਹੀ ਪੁਲਿਸ ‘ਤੇ ਬਦਮਾਸ਼ਾਂ ਵੱਲੋਂ ਏਕੇ-47 ਨਾਲ ਫਾਇਰਿੰਗ ਕੀਤੀ ਗਈ।News18ਤਰਨਤਾਰਨ ਸਰਪੰਚ ਕਤਲਕਾਂਡ ਦੇ ਸ਼ੂਟਰਾਂ ਨਾਲ ਪੁਲਿਸ ਦੀ ਮੁਠਭੇੜ ਹੋਈ ਹੈ। ਬਿਆਸ ਦਰਿਆ ਨਾਲ...
ਕਬੱਡੀ ਖਿਡਾਰੀ ਜੱਗੂ ਹਾਕਮ ਵਾਲਾ ਨੇ ਆਪਣੇ ਪਿੰਡ ਦੀ ਪੰਚਾਇਤ ਤੇ ਵੱਡੇ ਇਲਜ਼ਾਮ ਲਗਾਏ ਹਨ। ਕਬੱਡੀ ਖਿਡਾਰੀ ਜੱਗੂ ਹਾਕਮ ਵਾਲਾ ਨੇ ਰੋ-ਰੋ ਕੇ ਦੱਸਿਆ ਕਿ ਪਿੰਡ ਦਾ ਸਰਪੰਚ ਉਸਦਾ ਘਰ ਢਾਹ ਰਿਹਾ ਹੈ। ਮਸ਼ਹੂਰ ਕਬੱਡੀ ਖਿਡਾਰੀ ਜੱਗੂ ਹਾਕਮ ਵਾਲਾ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਉਸਦਾ ਘਰ ਢਾਹ ਰਹੀ ਹੈ'ਮੇਰਾ...
ਪਹਿਲਾਂ ਸੰਗਰੂਰ ਜਾਂ ਮਲੇਰਕੋਟਲਾ ਤੋਂ ਦਿੱਲੀ ਪਹੁੰਚਣ ਵਿੱਚ 6 ਤੋਂ 7 ਘੰਟੇ ਲੱਗਦੇ ਸਨ, ਪਰ ਹੁਣ ਇਹ ਸਫਰ ਘੱਟ ਕੇ ਸਿਰਫ਼ ਢਾਈ ਤੋਂ ਤਿੰਨ ਘੰਟਿਆਂ ਵਿੱਚ ਪੂਰਾ ਹੋ ਰਿਹਾ ਹੈ। ਲਗਭਗ ਹਰ 40 ਕਿਲੋਮੀਟਰ ਬਾਅਦ ਇੱਕ ਟੋਲ ਗੇਟ ਬਣਾਇਆ ਗਿਆ ਹੈ। ਸੰਗਰੂਰ ਦੇ ਝਨੇੜੀ ਪਿੰਡ ਕੋਲ ਵੀ ਟੋਲ ਪਲਾਜ਼ਾ ਤਿਆਰ...
ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰਨ ਫੈਸਲਾ ਲਿਆ ਹੈ। ਪ੍ਰਾਇਮਰੀ ਸਕੂਲ: ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਲਗਣਗੇ। ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ, ਕੱਲ੍ਹ ਤੋਂ ਇੰਨੇ ਵਜੇ ਖੁੱਲ੍ਹਣਗੇ...
ਮੋਹਾਲੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਪੰਜਾਬ ਵਿੱਚ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਚੰਡੀਗੜ੍ਹ- ਮੋਹਾਲੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਪੰਜਾਬ ਵਿੱਚ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 2.5...
ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਵਰਿੰਦਰ ਸਿੰਘ ਘੁੰਮਣ ਦੀ ਮੈਡੀਕਲ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਹਸਪਤਾਲ ਦੀ ਲਾਪਰਵਾਹੀ ਕਾਰਨ ਉਨ੍ਹਾਂ ਦੀ ਮੌਤ ਹੋਈ। ਵਰਿੰਦਰ ਸਿੰਘ ਘੁੰਮਣ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਨਗੇ ਅਤੇ...
ਮਿਡਲ ਈਸਟ ਵਿੱਚ ਤਣਾਅ ਵਧਣ ਨਾਲ ਅੰਮ੍ਰਿਤਸਰ ਏਅਰਪੋਰਟ ‘ਤੇ ਉਡਾਣਾਂ ਰੱਦ ਹੋ ਗਈਆਂ ਹਨ। ਸੈਂਕੜੇ ਯਾਤਰੀ ਅਣਿਸ਼ਚਿਤਤਾ ਵਿੱਚ ਫਸੇ ਹੋਏ ਹਨ। ਹੁਣ ਸਭ ਦੀ ਉਡੀਕ ਇੱਕ ਹੀ ਗੱਲ ਦੀ ਹੈ—ਕਦੋਂ ਖੁਲ੍ਹੇਗਾ ਆਸਮਾਨ? ਅਮਰੀਕਾ–ਇਜ਼ਰਾਈਲ ਅਤੇ ਇਰਾਨ ਟਕਰਾਅ ਦਾ ਅੰਮ੍ਰਿਤਸਰ ਏਅਰਪੋਰਟ ‘ਤੇ ਵੱਡਾ ਅਸਰਮਿਡਲ ਈਸਟ ਵਿੱਚ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ ‘ਤੇ...