ਚੰਡੀਗੜ੍ਹ, 9 ਅਪ੍ਰੈਲ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜ ਦੇ ਗ੍ਰਹਿ ਸਕੱਤਰ ਪੰਜਾਬ ਅਤੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਪੁਲਿਸ ਦੇ ਇਕ ਐਸ.ਪੀ. ਰੈਂਕ ਦੇ ਅਧਿਕਾਰੀ ਵਲੋਂ ਕਮਿਸ਼ਨ ਦੇ ਹੁਕਮ ਦੀ ਪਾਲਣਾ ਨਾ ਕਰਨ ਦੇ ਮਾਮਲੇ ਵਿਚ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਹੁਕਮ...
ਧੂਰੀ, 9 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਓਐਸਡੀ ਸੁਖਵੀਰ ਸਿੰਘ ਨੇ...
ਰੂਪਨਗਰ, 9 ਅਪ੍ਰੈਲ:- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਮੰਡੀ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਖੇ ਪ੍ਰੇਸ਼ਾਨੀ ਤੋ ਬਚਣ ਲਈ ਕੇਵਲ...
Last Updated:Apr 10, 2026 7:01 AM ISTਪੰਜਾਬ ਪੁਲਸ ਨੇ UAE ਪੁਲਸ ਤੋਂ ਅੰਮ੍ਰਿਤਪਾਲ ਮਹਿਰੋਂ ਨੂੰ ਹਿਰਾਸਤ ਵਿਚ ਲੈ ਕੇ ਭਾਰਤ ਲਈ ਉਡਾਣ ਭਰ ਲਈ ਹੈ ਸੋਸ਼ਲ ਮੀਡੀਆ ਇਨਫਲੂਐਂਸਰ ਦੇ ਕਤਲ ਤੋਂ ਬਾਅਦ ਹੋ ਗਿਆ ਸੀ ਫਰਾਰ| ਇੰਸਟਾਗ੍ਰਾਮ ਇੰਫਲੁਇੰਸਰ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੇ ਕਤਲ ਕਾਂਡ ਦੇ ਮੁੱਖ...
ਚੰਡੀਗੜ੍ਹ, 9 ਅਪ੍ਰੈਲ:  ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ, 2024 ਦੇ ਹੁਕਮਾਂ ਸਬੰਧੀ ਟਿੱਪਣੀਆਂ ‘ਤੇ ਆਲੋਚਨਾ ਕਰਦਿਆਂ ਕਿਹਾ ਕਿ ਅਜਿਹੇ ਬਿਆਨ ਸਿੱਖ ਪੰਥ ਦੀ ਸਰਵਉੱਚ ਤਾਕਤ ਨੂੰ ਢਾਹ ਲਗਾਉਂਦੇ ਹਨ...
Last Updated:Apr 09, 2026 5:20 PM ISTਸੰਗਰੂਰ ਦੀ ਧਰਤੀ ਬਾਰੇ ਇੱਕ ਬਿਆਨ ਨੇ ਸਿਆਸੀ ਮਾਹੌਲ ਨੂੰ ਤਪਾ ਦਿੱਤਾ ਹੈ। ਧਾਲੀਵਾਲ ਦੇ ਤਿੱਖੇ ਸਵਾਲਾਂ ਨੇ ਕਾਂਗਰਸ ਨੂੰ ਘੇਰ ਲਿਆ ਹੈ। ਕੀ ਬਾਜਵਾ ਦੇਣਗੇ ਮਾਫ਼ੀ ਜਾਂ ਵਧੇਗਾ ਵਿਵਾਦ? ਪੂਰੀ ਖ਼ਬਰ ਵਿੱਚ ਜਾਣੋ।ਕੁਲਦੀਪ ਧਾਲੀਵਾਲ ਦਾ ਪ੍ਰਤਾਪ ਬਾਜਵਾ ‘ਤੇ ਵੱਡਾ ਹਮਲਾ, ਮਾਫ਼ੀ ਦੀ...
ਭਵਾਨੀਗੜ੍ਹ, 09 ਅਪ੍ਰੈਲ: ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਅਨਾਜ ਮੰਡੀ, ਭਵਾਨੀਗੜ੍ਹ ਵਿਖੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਪਹਿਲੀ ਫਸਲ ਲਿਆਉਣ ਵਾਲੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਵਿੱਚ ਕਿਸਾਨਾਂ...
ਸੰਗਰੂਰ, 09 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਉਪਰੰਤ ਜ਼ਿਲ੍ਹਾ ਅਜਾਇਬ ਘਰ, ਸੰਗਰੂਰ ਨੂੰ ਲੋਕਾਂ ਲਈ ਸਮਰਪਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਸਦ ਮੈਂਬਰ...
ਲੰਬੀ/ਸ੍ਰੀ ਮੁਕਤਸਰ ਸਾਹਿਬ, 09 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਰਾਜ ਵਿੱਚ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਅਤੇ ਹੋਰ ਹਾੜੀ ਦੀਆਂ ਫਸਲਾਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਤੁਰੰਤ ਇੱਕ...
ਜਦੋਂ 4 ਮਹੀਨੇ ਦੀ ਦਿਲਜੋਤ ਦੀ ਜ਼ਿੰਦਗੀ ਖ਼ਤਰੇ ਵਿੱਚ ਸੀ, ਮਾਪਿਆਂ ਲਈ ਸਭ ਤੋਂ ਵੱਡਾ ਸਵਾਲ ਖਰਚਾ ਸੀ। ਪਰ ਇੱਕ ਯੋਜਨਾ ਨੇ ਸਾਰਾ ਮੰਜਰ ਬਦਲ ਦਿੱਤਾ। ਕਿਵੇਂ ਹਜ਼ਾਰਾਂ ਪਰਿਵਾਰਾਂ ਲਈ ਇਹ ਸਕੀਮ ਬਣੀ ਜੀਵਨਰੇਖਾ—ਪੂਰੀ ਖ਼ਬਰ ਵਿੱਚ ਜਾਣੋ। Rozana Times