Last Updated:Apr 09, 2026 10:41 AM ISTਰਾਤ ਦੇ 2:30 ਵਜੇ ਅਚਾਨਕ ਡਿੱਗੀ ਛੱਤ… ਹੇਠਾਂ ਸੁੱਤਾ ਨੌਜਵਾਨ ਬਚ ਗਿਆ ਚਮਤਕਾਰੀ ਢੰਗ ਨਾਲ! ਪਰ ਗਰੀਬ ਪਰਿਵਾਰ ਦਾ ਸਭ ਕੁਝ ਹੋ ਗਿਆ ਤਬਾਹ… ਕੀ ਮਿਲੇਗੀ ਮਦਦ?+
ਅੱਧੀ ਰਾਤ ਡਿੱਗੀ ਛੱਤ, ਹੇਠਾਂ ਸੁੱਤਾ ਸੀ ਨੌਜਵਾਨ!ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸ਼ਹਿਰ ਵਿੱਚ ਬੀਤੀ ਰਾਤ ਇਕ ਵੱਡਾ...
Last Updated:Apr 09, 2026 1:08 PM ISTਕੈਬਨਿਟ ਮੀਟਿੰਗ ਨੂੰ ਲੈ ਕੇ ਸਿਆਸੀ ਮਾਹੌਲ ਗਰਮ ਹੋ ਰਿਹਾ ਹੈ। ਅਜੰਡਾ ਅਜੇ ਸਾਹਮਣੇ ਨਹੀਂ ਆਇਆ, ਪਰ ਅਟਕਲਾਂ ਜ਼ੋਰਾਂ ‘ਤੇ ਹਨ। ਕੀ ਹੋਣ ਵਾਲੇ ਹਨ ਵੱਡੇ ਫੈਸਲੇ? ਜਾਣੋ ਪੂਰੀ ਖ਼ਬਰ।ਮਾਨ ਸਰਕਾਰ ਦੀ ਕੈਬਨਿਟ ਮੀਟਿੰਗ ! ਹੋ ਸਕਦਾ ਵੱਡਾ ਐਲਾਨ...Punjab cabinet meeting: ਪੰਜਾਬ ਦੀ...
Last Updated:Apr 08, 2026 11:37 AM ISTਪੰਜਾਬ ਦੇ ਖਜ਼ਾਨੇ ਵਿੱਚ ਆਇਆ ਇਹ ਵੱਡਾ ਵਾਧਾ ਸਿਰਫ ਅੰਕੜੇ ਨਹੀਂ, ਸਗੋਂ ਇੱਕ ਬਦਲਦੀ ਅਰਥਵਿਵਸਥਾ ਦੀ ਨਿਸ਼ਾਨੀ ਹੈ। ਕੀ ਇਹ ਰਫ਼ਤਾਰ ਆਉਣ ਵਾਲੇ ਸਾਲਾਂ ਵਿੱਚ ਵੀ ਜਾਰੀ ਰਹੇਗੀ? ਜਾਣੋ ਪੂਰੀ ਖ਼ਬਰ ਵਿੱਚ…ਵਿੱਤ ਮੰਤਰੀ ਦਾ ਖੁਲਾਸਾ: ਪੰਜਾਬ ਦੀ ਕਮਾਈ ਨੇ ਤੋੜੇ ਰਿਕਾਰਡਪੰਜਾਬ ਦੀ ਅਰਥਵਿਵਸਥਾ...
Last Updated:Apr 08, 2026 12:52 PM ISTਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬੁਢਲਾਡਾ 'ਚ 'ਪੰਜਾਬ ਬਚਾਓ ਰੈਲੀ' ਨੂੰ ਸੰਬੋਧਨ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬੁਢਲਾਡਾ 'ਚ 'ਪੰਜਾਬ ਬਚਾਓ ਰੈਲੀ' ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੀਆਂ ਸਿਆਸੀ...
Last Updated:Apr 08, 2026 9:57 PM ISTਮਿਲੀ ਜਾਣਕਾਰੀ ਮੁਤਾਬਕ ਬੱਸ ਨੇ ਕਾਬੂ ਗੁਆ ਦਿੱਤਾ ਅਤੇ ਡਿਵਾਈਡਰ ਟੱਪ ਕੇ ਦੂਜੇ ਪਾਸੇ ਖੜ੍ਹੀ ਇੱਕ ਕਾਰ 'ਤੇ ਜਾ ਪਲਟੀ। ਹਾਦਸਾ ਇੰਨਾ ਜ਼ੋਰਦਾਰ ਸੀ ਕਿ ਬੱਸ ਸਿੱਧੀ ਕਾਰ ਉੱਪਰ ਜਾ ਡਿੱਗੀ। ਖੁਸ਼ਕਿਸਮਤੀ ਨਾਲ ਕਾਰ ਚਾਲਕ ਨੇ ਸਮੇਂ ਸਿਰ ਗੱਡੀ ਦਾ ਦਰਵਾਜ਼ਾ ਖੋਲ੍ਹ ਕੇ ਬਾਹਰ...
ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਹਾਈ ਕੋਰਟ ਨੇ ਪੁਲਿਸ ਵੱਲੋਂ ਸਿਰਫ਼ ਗੁਪਤ ਸੂਚਨਾ ਦੇ ਆਧਾਰ 'ਤੇ ਨੌਜਵਾਨਾਂ ਨੂੰ ਗੰਭੀਰ ਮਾਮਲਿਆਂ ਵਿੱਚ ਫਸਾਉਣ 'ਤੇ ਸਖ਼ਤ ਨਾਰਾਜ਼ਗੀ ਜਤਾਈ ਸੀ। ਇਸ ਦੇ ਤੁਰੰਤ ਬਾਅਦ 3 ਅਪ੍ਰੈਲ ਨੂੰ ਜਾਰੀ ਕੀਤੇ ਗਏ ਸਰਕੂਲਰ ਵਿੱਚ ਪੁਲਿਸ ਨੇ 17 ਨਵੇਂ ਨਿਯਮ ਤੈਅ ਕੀਤੇ ਹਨ,...
ਲੁਧਿਆਣਾ, 8 ਅਪ੍ਰੈਲ:
ਪੰਜਾਬ ਦੇ ਮਿੱਟੀ ਅਤੇ ਜਲ ਸੰਭਾਲ, ਖਾਣਾਂ ਅਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਵਿਖੇ ਸੂਬੇ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਉਦਘਾਟਨ ਕੀਤਾ। ਇਹ ਉੱਤਰੀ ਭਾਰਤ ਵਿੱਚ ਆਧੁਨਿਕ, ਸਵੈਚਾਲਿਤ ਸਿੰਚਾਈ ਤਕਨਾਲੋਜੀ ਦੀ ਪਹਿਲੀ ਸਥਾਪਨਾ...
ਕੋਟਕਪੂਰਾ, 8 ਅਪ੍ਰੈਲ
ਆਪ ਸਰਕਾਰ ਦੇ ਇਤਿਹਾਸਕ 4 ਸਾਲ ਪੂਰੇ ਹੋਣ ਦੇ ਮੌਕੇ ‘ਤੇ ਚੱਲ ਰਹੀ “4 ਸਾਲ ਬਦਲਾਅ ਦੇ – ਜਨਤਾ ਨਾਲ ਸਿੱਧਾ ਸੰਵਾਦ” ਮੁਹਿੰਮ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਹਲਕੇ ਦੇ ਪਿੰਡ ਧੂੜਕੋਟ, ਕੋਟ ਸੁਖੀਆ ਅਤੇ ਢੁੱਡੀ ਵਿਖੇ ਜਨ ਸਭਾਵਾਂ ਨੂੰ...
*ਚੰਡੀਗੜ੍ਹ, 8 ਅਪ੍ਰੈਲ 2026*
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਗਰੂਰ ਦੀ ਧਰਤੀ ਨੂੰ ‘ਸਿਉਂਕ’ ਪੈਦਾ ਕਰਨ ਵਾਲੀ ਧਰਤੀ ਦੱਸਣ ਵਾਲੇ ਬਿਆਨ ‘ਤੇ ਤਿੱਖਾ ਹਮਲਾ ਕੀਤਾ ਹੈ। ਧਾਲੀਵਾਲ ਨੇ ਇਸ...
ਚੰਡੀਗੜ੍ਹ, 8 ਅਪ੍ਰੈਲ 2026:
ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਇਲਾਜ ਬਾਰੇ ਸੋਚੋ, ਨਾ ਕਿ ਬਿੱਲ ਬਾਰੇ। ਸਰਕਾਰ ਤੁਹਾਡੇ ਇਲਾਜ ਦਾ ਖ਼ਰਚਾ ਚੁੱਕੇਗੀ। ਅਬੋਹਰ ਵਿੱਚ ਰਸ਼ਪ੍ਰੀਤ ਕੌਰ ਅਤੇ ਭਰਤ ਕੁਮਾਰ ਦੇ ਘਰ ਜੰਮੀ ਚਾਰ ਮਹੀਨੇ ਦੀ ਦਿਲਜੋਤ ਵਰਗੇ...
















