VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਕੋਲੋਂ 15KG ਹੈਰੋਇਨ ਬਰਾਮਦ
ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ VVIP ਕਾਫ਼ਲੇ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਕਰੋੜਾਂ ਰੁਪਏ ਦੀ ਹੈਰੋਇਨ ਦੀ ਤਸਕਰੀ ਕਰਨ ਵਾਲਾ ਨਿਕਲਿਆ। BSF ਨੇ ਇੱਕ ਰੁਟੀਨ ਜਾਂਚ ਦੌਰਾਨ...
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ। ਡਾ. ਬਲਜੀਤ ਕੌਰ ਨੇ ਜਥੇਬੰਦੀਆਂ ਨਾਲ ਕੀਤੀ ਮੀਟਿੰਗ।ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਅਤੇ ਸਨਮਾਨ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ...
ਈਡੀ (ED) ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ (OSD) ਰਾਜਬੀਰ ਸਿੰਘ ਘੁੰਮਣ ਵਿਰੁੱਧ ਜਲੰਧਰ ਵਿੱਚ ਕੇਸ ਦਰਜ ਕੀਤਾ ਹੈ। ਇਸ ਤੋਂ ਪਹਿਲਾਂ, ਸੀਬੀਆਈ (CBI) ਨੇ ਛਾਪੇਮਾਰੀ ਕੀਤੀ ਸੀ ਅਤੇ ਘੁੰਮਣ ਸਮੇਤ ਛੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਸੀ। ਪੰਜਾਬ ਦੇ ਮੁੱਖ...
ਇਸ ਸੱਦੇ ਨੂੰ ਲੈ ਕੇ ਲੋਕਾਂ ਵਿਚ ਕਈ ਤਰ੍ਹਾਂ ਦੇ ਭੰਬਲਭੂਸੇ ਪੈਦਾ ਹੋ ਗਏ ਹਨ। ਲੋਕ ਪੁੱਛ ਰਹੇ ਹਨ ਕਿ ਕੱਲ੍ਹ ਕੀ-ਕੀ ਖੁੱਲ੍ਹਾ ਰਹੇਗਾ ਅਤੇ ਕੀ-ਕੀ ਬੰਦ? ਕੱਲ੍ਹ ਸਕੂਲ-ਕਾਲਜ ਖੁੱਲ੍ਹਣਗੇ ਜਾਂ ਬੰਦ ਰਹਿਣਗੇ?AI Generated Imageਬੀਤੇ ਦਿਨ 13 ਅਕਤੂਬਰ ਨੂੰ ਮਾਨਸਾ ਵਿਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ...
ਪਾਰਟੀ ਆਗੂ ਤਰਸੇਮ ਸਿੰਘ ਨੇ ਦੱਸਿਆ ਕਿ ਅਗਸਤ ਮਹੀਨੇ ਵਿਚ ਉਹ ਪਰਮਿੰਦਰ ਸਿੰਘ ਝੋਟਾ ਦੇ ਘਰ ਗਏ ਸਨ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਨਸ਼ਾ ਰੁਕਵਾ ਰਿਹਾ ਸੀ ਅਤੇ ਨੌਜਵਾਨਾਂ ਨੂੰ ਬਚਾ ਰਿਹਾ ਸੀ, ਉਸਨੂੰ ਹੀ ਮਰਵਾ ਦਿੱਤਾ ਗਿਆ।
ਪੰਜਾਬ ਦੇ ਮਾਨਸਾ ਵਿਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਮਿੰਦਰ ਸਿੰਘ...
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਅਤੇ ਸਨਮਾਨ ਲਈ ਪੂਰੀ ਤਰ੍ਹਾਂ ਵਚਨਬੱਧ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਉਠਾਏ...
ਪੰਜਾਬ ਸਰਕਾਰ ਨੇ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਕੀਤੇ। IAS ਓਜਸਵੀ ਨੂੰ ਐਡੀਸ਼ਨਲ ਸਕੱਤਰ Revenue, ਜਦਕਿ ਅੰਕੁਰ ਮਹਿੰਦਰੂ ਨੂੰ ਲੁਧਿਆਣਾ ਨਗਰ ਨਿਗਮ ਕਮਿਸ਼ਨਰ ਲਗਾਇਆ ਗਿਆ।Transfer: ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀ ਓਜਸਵੀ ਦੀ ਬਦਲੀ, ਲੁਧਿਆਣਾ ਨਿਗਮ ਨੂੰ ਨਵਾਂ ਕਮਿਸ਼ਨਰਚੰਡੀਗੜ੍ਹ: ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਅੱਜ...
ਪਟਿਆਲਾ ਦੇ ਇੱਕ ਪਿੰਡ ਵਿੱਚ ਭਾਰੀ ਮੀਂਹ ਦੇ ਬਾਵਜੂਦ ਨੌਜਵਾਨ ਖੂਨਦਾਨ ਕਰਨ ਲਈ ਪਹੁੰਚੇ। ਕਰੀਬ 100 ਯੂਨਿਟ ਖੂਨ ਇਕੱਠਾ ਕਰਨ ਵਾਲੇ ਇਸ ਕੈਂਪ ਵਿੱਚ ਖੂਨਦਾਨੀਆਂ ਨੇ ਅਜਿਹਾ ਸੁਨੇਹਾ ਦਿੱਤਾ, ਜੋ ਹਰ ਕਿਸੇ ਨੂੰ ਸੋਚਣ ਲਈ ਮਜਬੂਰ ਕਰਦਾ ਹੈ। ਪਟਿਆਲਾ ਜ਼ਿਲ੍ਹੇ ਦੇ ਪਿੰਡ ਪੂਨੀਆ ਜੱਟਾਂ ਵਿੱਚ ਮਨੁੱਖਤਾ ਦੀ ਸੇਵਾ ਦੀ...
ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨ ਮੌਸਮ ਬਦਲਣ ਵਾਲਾ ਹੈ। ਛੇ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਤੇਜ਼ ਹਵਾਵਾਂ, ਬਿਜਲੀ ਅਤੇ ਗੜੇਮਾਰੀ ਦੀ ਸੰਭਾਵਨਾ ਨੇ ਚਿੰਤਾ ਵਧਾ ਦਿੱਤੀ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਮੌਸਮ ਦਾ ਮਿਜ਼ਾਜ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ...
SIR ਦੀ ਪੂਰੀ ਪ੍ਰਕਿਰਿਆ ਅਤੇ ਅੰਕੜੇਪੰਜਾਬ ਵਿਚ ਚੋਣ ਕਮਿਸ਼ਨ ਨੇ 25 ਜੂਨ ਤੋਂ 3 ਅਗਸਤ 2026 ਤੱਕ ਘਰ-ਘਰ ਜਾ ਕੇ ਵੋਟਰਾਂ ਦੀ ਪੜਤਾਲ ਕੀਤੀ। ਇਸ ਦੌਰਾਨ 1.93 ਕਰੋੜ ਤੋਂ ਵੱਧ (90.37%) ਵੋਟਰਾਂ ਨੇ ਆਪਣੇ ਫਾਰਮ ਭਰੇ, ਜਦੋਂ ਕਿ ਕਰੀਬ 20.66 ਲੱਖ (9.63%) ਵੋਟਰ ਅਜਿਹੇ ਸਨ ਜਿਨ੍ਹਾਂ ਦੇ ਫਾਰਮ ਨਹੀਂ...













