ਮਾਨਸਾ, 7 ਅਪ੍ਰੈਲ: ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸਥਾਈ ਹੱਲ ਲਈ ਅੱਜ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਜਿਵੇਂ ਕਾਲੀ ਮਾਤਾ ਮੰਦਰ ਰੋਡ ਨੇੜੇ ਰੇਲਵੇ ਫਾਟਕ, ਸੀ.ਸੀ.ਬੀ. (ਕਰੀਟੀਕਲ ਕੇਅਰ ਬਲਾਕ), ਮੂਸਾ...
ਫਰੀਦਕੋਟ, 5 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਆਪਣੀ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਫਰੀਦਕੋਟ ਦੇ ਜੈਤੋ ਵਿੱਚ 28.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜਿਸ ਵਿੱਚ ਕਮਿਊਨਿਟੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨਾ ਅਤੇ...
Last Updated:Apr 07, 2026 10:59 AM ISTਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਅੱਜ...
ਸੂਚੀ ਵਿੱਚ ਭੇਜੇ ਗਏ ਅਧਿਕਾਰੀਆਂ ਦੇ ਨਾਮਸਰਕਾਰ ਵੱਲੋਂ ਨਿਯਮਤ ਡੀਜੀਪੀ ਨਿਯੁਕਤੀ ਲਈ ਭੇਜੇ ਗਏ ਅਧਿਕਾਰੀਆਂ ਦੇ ਪੈਨਲ ਨੂੰ ਤਿੰਨ ਸਮੂਹਾਂ ਵਿੱਚ ਸ਼੍ਰੇਣੀਬੱਧ ਕੀਤਾ ਗਿਆ ਹੈ। 1992 ਬੈਚ ਵਿਚ ਅਧਿਕਾਰੀ ਗੌਰਵ ਯਾਦਵ (ਮੌਜੂਦਾ ਕਾਰਜਕਾਰੀ ਡੀਜੀਪੀ), ਸ਼ਰਦ ਸੱਤਿਆ ਚੌਹਾਨ, ਕੁਲਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਇਸ ਦੌਰਾਨ, 1993 ਬੈਚ...
Last Updated:Apr 07, 2026 11:57 AM ISTਮੱਧ ਪੂਰਬ ਵਿਚ ਚੱਲ ਰਹੀ ਜੰਗ ਦਾ ਅਸਰ ਪਹੁੰਚਿਆ ਪੰਜਾਬ ਤੱਕ... ਜੰਗ ਬੇਸ਼ੱਕ ਕਿਸੇ ਵੀ ਤਰ੍ਹਾਂ ਦੀ ਹੋਵੇ ਇਸਦੇ ਸਿੱਟੇ ਹਮੇਸ਼ਾ ਮਾੜੇ ਹੀ ਹੁੰਦੇ ਹਨ। ਅਮਰੀਕਾ-ਇਜਰਾਇਲ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਪੂਰੀ ਦੁਨੀਆਂ ਤੇ ਮਾੜਾ ਅਸਰ ਪਾ ਰਹੀ ਹੈ। ਹੁਣ ਇਸ ਟਕਰਾਅ...
Last Updated:Apr 07, 2026 12:57 PM ISTਗੁਰਚਰਨ ਸਿੰਘ ਨੇ ਕਿਹਾ ਕਿ ਉਹ ਇਨਾਮੀ ਰਾਸ਼ੀ ਦੀ ਵਰਤੋਂ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਅਤੇ ਆਪਣੇ ਪਰਿਵਾਰ ਦੇ ਰਵਾਇਤੀ ਕਾਰੋਬਾਰ ਨੂੰ ਵਧਾਉਣ ਲਈ ਕਰਨ ਦਾ ਇਰਾਦਾ ਰੱਖਦਾ ਹੈ।ਪੰਜਾਬ ਸਟੇਟ ਲਾਟਰੀ ਵੱਲੋਂ ਆਪਣਾ ਰਿਜਲਟ ਜਾਰੀ ਕਰ ਦਿੱਤਾ ਗਿਆ ਹੈ।  ਨਵਾਂਸ਼ਹਿਰ...
Last Updated:Apr 07, 2026 10:32 AM ISTਪੰਜਾਬ ਸਰਕਾਰ ਨੇ ਡੀਆਈਜੀ ਇੰਦਰਬੀਰ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਤੇ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਦੋਵੇਂ ਮਾਮਲੇ 2022 ਵਿਚ ਤਰਨਤਾਰਨ ’ਚ ਦਰਜ ਹੋਏ ਸਨ।ਪੰਜਾਬ ਸਰਕਾਰ ਨੇ ਡੀਆਈਜੀ ਇੰਦਰਬੀਰ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਤੇ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਕੇਸ...
ਨੰਗਲ 06 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਸ਼ਹਿਰ ਵਿੱਚ ਆਧੁਨਿਕ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਦਾ ਨਿਰਮਾਣ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਹ ਮਿਊਜ਼ਿਅਮ ਨਾ ਸਿਰਫ਼ ਇਲਾਕੇ ਦੀ ਇਤਿਹਾਸਕ ਅਤੇ ਤਕਨੀਕੀ ਵਿਰਾਸਤ ਨੂੰ ਦਰਸਾਏਗਾ, ਸਗੋਂ ਬਾਹਰੋਂ ਆਉਣ ਵਾਲੇ ਸੈਲਾਨੀਆਂ ਲਈ ਇੱਕ ਵਿਸ਼ੇਸ਼ ਆਕਰਸ਼ਣ...
ਚੰਡੀਗੜ੍ਹ, 6 ਅਪ੍ਰੈਲ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟੈਕਸ ਚੋਰੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ, ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਵਿੱਚ ਇਨਫੋਰਸਮੈਂਟ ਦੇ ਖੇਤਰ ਵਿੱਚ ਰਿਕਾਰਡ ਨਤੀਜੇ ਪ੍ਰਾਪਤ...
ਚੰਡੀਗੜ੍ਹ; 6 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਪੰਜਾਬ ਦੇ ਬਿਜਲੀ ਖੇਤਰ ਵਿੱਚ ਵੱਡਾ ਢਾਂਚਾਗਤ ਬਦਲਾਅ ਆਇਆ ਹੈ। ਕਿਸੇ ਸਮੇਂ ਘਾਟੇ ਵਿੱਚ ਚੱਲ ਰਿਹਾ ਇਹ ਵਿਭਾਗ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ...