ਫਾਜ਼ਿਲਕਾ ਅਨਾਜ ਮੰਡੀ ਵਿੱਚ ਪਾਣੀ ਭਰਨ 'ਤੇ ਚਿੰਤਾ ਪ੍ਰਗਟਾਈ ਗਈ; ਕਿਸਾਨਾਂ ਦੀ ਫਸਲ ਬਚਾਉਣ ਲਈ ਤੁਰੰਤ ਅਤੇ ਢੁਕਵੇਂ ਕਦਮ ਚੁੱਕਣ ਦੀ ਮੰਗ ਕੀਤੀ ਗਈ। ਪੰਜਾਬ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਹਾਲੀਆ ਬਾਰਿਸ਼ਾਂ ਤੋਂ ਬਾਅਦ ਮੰਡੀਆਂ ਵਿੱਚ ਬਣੇ ਹਾਲਾਤਾਂ ਨੇ ਆਮ ਆਦਮੀ ਪਾਰਟੀ ਸਰਕਾਰ ਦੇ ਖਰੀਦ...
23 ਨਿਆਂਇਕ ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਿਆਂਇਕ ਪ੍ਰਸ਼ਾਸਨ ਵਿੱਚ ਫੇਰਬਦਲ ਕਰਦਿਆਂ ਪੰਜਾਬ ਅਤੇ ਚੰਡੀਗੜ੍ਹ ਵਿੱਚ 23 ਨਿਆਂਇਕ ਅਧਿਕਾਰੀਆਂ ਦੀਆਂ ਨਵੀਆਂ ਤਾਇਨਾਤੀਆਂ ਅਤੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਤਹਿਤ ਕਈ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀਆਂ ਨਿਯੁਕਤੀਆਂ...
'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਸਮਾਗਮ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ 'ਤੇ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਨੂੰ ਉਜਾਗਰ ਕਰਦਾ ਹੈ।...
ਪੰਜਾਬ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਦਿੱਤੇ। ਜਾਣੋ ਡਾ. ਬਲਜੀਤ ਕੌਰ ਨੇ ਕੀ ਕਿਹਾ।ਪੰਜਾਬ ਸਰਕਾਰ ਵੱਲੋਂ 139 ਲਾਭਪਾਤਰੀਆਂ ਨੂੰ 4.82 ਕਰੋੜ ਦੇ ਕਰਜ਼ੇ: ਡਾ. ਬਲਜੀਤ ਕੌਰਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਨੂੰ ਆਰਥਿਕ...
ਇਸ ਦੌਰਾਨ ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਸਕੱਤਰੇਤ ਦੇ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ। ਸਕੱਤਰੇਤ ਦੇ ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਨੇ ਸਪੱਸ਼ਟ ਕੀਤਾ ਕਿ ਇਸ ਪਿੱਛੇ ਜਾਤੀ ਆਧਾਰ ’ਤੇ ਵਿਤਕਰੇ ਦਾ...
9 ਅਕਤੂਬਰ ਨੂੰ ਸੁਣਵਾਈ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਦਾਲਤ ਵਿਚ ਪੇਸ਼ ਹੋਏ ਸਨ। ਮਾਮਲੇ ਵਿਚ ਮੁੱਖ ਸਕੱਤਰ ਖ਼ਿਲਾਫ਼ ਅਵਮਾਨਤਾ ਦੀ ਕਾਰਵਾਈ ਦਾ ਮੁੱਦਾ ਵੀ ਉੱਠਿਆ ਸੀ। ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਸੀ ਕਿ ਅਦਾਲਤ ਦੀ ਗਰਿਮਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ...
ਆਪ ਵਿਧਾਇਕਾਂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪ੍ਰਦਰਸ਼ਨਕਾਰੀਆਂ 'ਤੇ ਬਲ ਪ੍ਰਯੋਗ ਕਰਕੇ, ਜਨਤਕ ਆਵਾਜਾਈ ਨੂੰ ਠੱਪ ਕਰਕੇ ਅਤੇ ਪੁਲਿਸ ਕਰਮਚਾਰੀਆਂ ਨੂੰ ਜੁੱਤੀਆਂ ਸਮੇਤ ਤੇ ਨੰਗੇ ਸਿਰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਦਾਖਲ ਹੋਣ ਦੀ ਇਜਾਜ਼ਤ ਦੇ ਕੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਨ੍ਹਾਂ...
ਜੰਤਰ ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ। ਹੁਣ ਜੰਤਰ ਮੰਤਰ ਨਿਰਧਾਰਤ ਪ੍ਰਦਰਸ਼ਨ ਸਥਾਨ ਨਹੀਂ। ਜੰਤਰ ਮੰਤਰ ਨੂੰ ਪ੍ਰਦਰਸ਼ਨ ਸਥਾਨ ਵਜੋਂ ਕੀਤਾ ਗਿਆ ਡੀ-ਨੋਟੀਫਾਈ।ਦਿੱਲੀ ’ਚ ਧਰਨਾ-ਪ੍ਰਦਰਸ਼ਨ ਲਈ ਤਿੰਨ ਨਵੇਂ ਸਥਾਨ ਤੈਅ। ਰਾਮਲੀਲਾ ਮੈਦਾਨ ’ਚ ਕੀਤਾ ਜਾ ਸਕੇਗਾ ਧਰਨਾ-ਪ੍ਰਦਰਸ਼ਨ। ਬੁਰਾੜੀ ਮੈਦਾਨ ਤੇ ਪੂਰਬੀ ਦਿੱਲੀ ਦਾ CBD ਮੈਦਾਨ ਵੀ ਤੈਅ।ਦਿੱਲੀ ਪੁਲਿਸ ਦੇ ਨਵੇਂ ਸਟੈਂਡਿੰਗ ਆਰਡਰ ਜਾਰੀ।...
ਦਿੱਲੀ ਤੋਂ ਚੇਨੱਈ ਜਾ ਰਿਹਾ ਇੰਡੀਗੋ ਦਾ ਜਹਾਜ਼ ਅਚਾਨਕ ਹੈਦਰਾਬਾਦ ਵੱਲ ਕਿਉਂ ਮੋੜਿਆ ਗਿਆ? ਜਹਾਜ਼ ਦੇ ਅੰਦਰ ਧੂੰਆਂ ਨਿਕਲਣ ਪਿੱਛੇ ਇੱਕ ਯਾਤਰੀ ਦੇ ਪਾਵਰ ਬੈਂਕ ਵਿੱਚ ਅੱਗ ਲੱਗਣ ਦੀ ਗੱਲ ਸਾਹਮਣੇ ਆਈ ਹੈ। ਜਾਣੋ, ਕੀ ਹੈ ਪੂਰਾ ਮਾਮਲਾ। Indigo flight makes emergency landing: ਦਿੱਲੀ ਤੋਂ ਚੇਨੱਈ ਜਾ ਰਹੇ ਇੰਡੀਗੋ...
PunjabASI ਇਕਬਾਲ ਸਿੰਘ ਕਤਲ ਮਾਮਲੇ 'ਚ FIR ਦਰਜ। ਦੋ ਅਣਪਛਾਤਿਆਂ ਖਿਲਾਫ਼ FIR ਦਰਜ। ਪਤਨੀ ਦਰਸ਼ਨ ਕੌਰ ਦੇ ਬਿਆਨਾਂ ’ਤੇ ਦਰਜ ਹੋਈ FIR ਥਾਣਾ ਸਰਹਾਲੀ ਵਿਖੇ ਦਰਜ ਕੀਤਾ ਗਿਆ ਕਤਲ ਦਾ ਮਾਮਲਾ। ਪਿੰਡ ਨੌਸ਼ਹਿਰਾ ਪੰਨੂਆ 'ਚ ਕੀਤਾ ਜਾਵੇਗਾ ਅੰਤਿਮ ਸਸਕਾਰ। ਮ੍ਰਿਤਕ ASI ਇਕਬਾਲ ਸਿੰਘ ਦੇ ਦੋਵੇਂ ਪੁੱਤਰ ਵਿਦੇਸ਼ ’ਚ ਰਹਿੰਦੇ...