ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ। ਇਸ … Read more

ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ‘ਤੇ ਅਫਸੋਸ ਦਾ ਪ੍ਰਗਟਾਵਾ

ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 11 ਸਿੱਖ ਐਲ.ਆਈ. ਵਿੱਚ ਤਾਇਨਾਤ 35 ਸਾਲਾ … Read more

ਕਾਂਗਰਸ-‘ਆਪ’ ਇੱਕਠੇ ਮਿਲਕੇ ਲੜਣਗੀਆ ਚੋਣਾਂ, ਮਜੀਠੀਆ ਨੇ ਕੱਸਿਆ ਤੰਜ

ਚੰਡੀਗੜ੍ਹ: ‘ਆਪ’ ਤੇ ਕਾਂਗਰਸ ਦੇ ਗੱਠਜੋੜ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਹੁਣ 18 ਜਨਵਰੀ ਨੂੰ ਹੋਣ ਵਾਲੀਆਂ ਚੰਡੀਗੜ੍ਹ ਮੇਅਰ ਦੀ ਚੋਣ ਕਾਂਗਰਸ ਅਤੇ ‘ਆਪ’ ਸਾਂਝੇ ਤੌਰ ‘ਤੇ ਲੜਨਗੀਆਂ। ਜਦੋਂਕਿ ਕਾਂਗਰਸ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ‘ਤੇ ਚੋਣ ਲੜੇਗੀ। ਚੰਡੀਗੜ੍ਹ ਮੇਅਰ ਚੋਣਾਂ ਵਿੱਚ ਕੁੱਲ 35 ਕੌਂਸਲਰ ਵੋਟ ਪਾਉਣਗੇ। ਪੰਜਾਬ ਸਰਕਾਰ … Read more

ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਏ Zee Punjabi ਦੇ ਸਿਤਾਰੇ!!

ਚੰਡੀਗੜ੍ਹ, 15 ਜਨਵਰੀ 2024: Zee Punjabi ਦੇ ਪ੍ਰਮੁੱਖ ਕਲਾਕਾਰ ਕੀਰਤ, ਸਰਗੁਣ, ਯੁਵਰਾਜ, ਅਤੇ ਦੇਵਾਂਸ਼, ਚੈਨਲ ਦੇ 4 ਸਾਲਾਂ ਦੇ ਸ਼ਾਨਦਾਰ ਸਫ਼ਰ ਨੂੰ ਪੂਰਾ ਕਰਨ ਮੌਕੇ ਅਸ਼ੀਰਵਾਦ ਲੈਣ ਲਈ ਗੁਰਦੁਆਰਾ ਨਾਡਾ ਸਾਹਿਬ ਵਿਖੇ ਇਕੱਠੇ ਹੋਏ। ਸਮੁੱਚੀ ਸਟਾਰ ਕਾਸਟ ਨੇ ਤਿਉਹਾਰ ਦੇ ਮੌਕੇ ਦੌਰਾਨ ਲੋਹੜੀ ਦੀਆਂ ਵਧਾਈਆਂ ਦਿੰਦੇ ਹੋਏ ਮੀਡੀਆ ਨਾਲ ਉਤਸ਼ਾਹ ਨਾਲ ਗੱਲਬਾਤ ਕੀਤੀ। Zee Punjabi … Read more

ਪੰਜਾਬ ਸਰਕਾਰ ਦਾ ਪੰਚਾਇਤੀ ਚੋਣਾਂ ਬਾਰੇ ਵੱਡਾ ਫੈਸਲਾ

ਚੰਡੀਗੜ੍ਹ: ਪੰਚਾਇਤੀ ਚੋਣਾਂ ਬਾਰੇ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਚੋਣਾਂ ਨੂੰ ਲੈ ਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੀ ਸਰਗਰਮ ਹੋ ਗਿਆ ਹੈ। ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੀਆਂ ਕਰੀਬ ਸਾਢੇ 13 ਹਜਾਰ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦੀ ਤਿਆਰੀ ਕਰ ਲਈ ਗਈ ਹੈ। ਇਸ ਸਬੰਧ ਵਿੱਚ ਅੱਜ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ … Read more

ਕੋਰਟ ਦਾ ਫੈਸਲਾ, ਸੁਖਪਾਲ ਸਿੰਘ ਖਹਿਰਾ ਨੂੰ ਰਾਹਤ

ਕਪੂਰਥਲਾ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਕਪੂਰਥਲਾ ਦੀ ਅਦਾਲਤ ਨੇ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਸਤੰਬਰ 2023 ਵਿੱਚ ਜਲਾਲਾਬਾਦ ਪੁਲਿਸ ਨੇ ਨਸ਼ਾ ਤਸਕਰੀ ਦੇ ਨਾਲ ਜੁੜੇ ਕੇਸ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਸੀ। 4 ਜਨਵਰੀ 2024 ਨੂੰ ਜਦੋਂ ਉਨ੍ਹਾਂ ਦੇ ਕੇਸ ਵਿੱਚ ਪੰਜਾਬ ਅਤੇ ਹਰਿਆਣਾ … Read more

ਟੁੱਟੀਆਂ ਗੱਠਜੋੜ! ਮਾਇਆਵਤੀ ਦਾ ਐਲਾਨ, ਹੁਣ ਇੱਕਲੇ ਚੋਣ ਲੜੇਗੀ BSP?

ਚੰਡੀਗੜ੍ਹ: BSP ਸਪ੍ਰੀਮੋ ਮਾਇਆਵਤੀ ਨੇ ਆਪਣੇ ਜਨਮਦਿਨ ਮੌਕੇ ਅੱਜ ਵੱਡਾ ਐਲਾਨ ਕੀਤਾ ਕਿ ਉਹ 2024 ਦੀ ਲੋਕਸਭਾਂ ਚੋਣਾ ਇੱਕਲੇ ਹੀ ਲੜੇਗੀ। ਉਨ੍ਹਾਂ ਦੀ ਪਾਰਟੀ ਵੱਲੋਂ ਕਿਸੇ ਹੋਰ ਨਾਲ ਗੱਠਜੋੜ ਨਹੀਂ ਕੀਤਾ ਜਾਵੇਗਾ। ਮਾਇਆਵਤੀ ਦਾ ਕਹਿਣਾ ਹੈ ਕਿ ਸਾਨੂੰ ਗੱਠਜੜ ਨਾਲ ਨੁਕਸਾਨ ਜ਼ਿਆਦਾ ਹੁੰਦਾ ਹੈ, ਉਨ੍ਹਾਂ ਅੱਹੇ ਕਿਹਾ ਕਿ ਅਸੀ ਇੱਕਲੇ ਚੋਣਾਂ ਲੱੜਕੇ ਵਧਿਆ ਨਤੀਜ਼ੇ ਲਿਆਵਾਂਗੇ। … Read more

ਖੇਡ ਮੰਤਰੀ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈ

ਜਕਾਰਤਾ ਵਿਖੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸਿਫ਼ਤ ਨੇ ਟੀਮ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ ਚੰਡੀਗੜ੍ਹ, 13 ਜਨਵਰੀ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜਕਾਰਤਾ ਵਿਖੇ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ।ਸਿਫ਼ਤ … Read more

ਸ਼ਾਹਪੁਰਕੰਡੀ ਡੈਮ ‘ਚ ਪਾਣੀ ਭਰਨ ਅਤੇ ਆਰਜ਼ੀ ਗੇਟ ਬੰਦ ਕਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰਹੇਗੀ

ਚੰਡੀਗੜ੍ਹ, 13 ਜਨਵਰੀ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸ਼ਾਹਪੁਰਕੰਡੀ ਡੈਮ ਵਿਖੇ ਜ਼ਰੂਰੀ ਕੰਮ ਕਰਨ ਅਤੇ ਜਲ ਭੰਡਾਰ ਵਿੱਚ ਪਾਣੀ ਭਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰੱਖਣ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਸ਼ਾਹਪੁਰਕੰਡੀ ਡੈਮ ਦੇ … Read more

ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਤੁਰੰਤ ਪ੍ਰਭਾਵ ਨਾਲ ਮੁਅੱਤਲ

ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 13 ਜਨਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਭਾਗ ਨੇ ਮਮਦੋਟ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਸਰਬਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਸਰਬਜੀਤ ਸਿੰਘ ਨੂੰ ਕੱਲ੍ਹ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ … Read more

ਕਿਵੇਂ ਮਨਾਉਂਦੇ ਨੇ ਪੰਜਾਬੀ ਅਦਾਕਾਰ ਆਪਣੀ ਨਿੱਜੀ ਜ਼ਿੰਦਗੀ ਵਿੱਚ ਲੋਹੜੀ ਦਾ ਤਿਉਹਾਰ?

ਚੰਡੀਗੜ੍ਹ, 13 ਜਨਵਰੀ 2024: ਲੋਹੜੀ ਦੇ ਤਿਉਹਾਰ ਦੇ ਇੱਕ ਦਿਲਕਸ਼ ਜਸ਼ਨ ਵਿੱਚ, ਜ਼ੀ ਪੰਜਾਬੀ ਦੀ “ਨਯਨ ਜੋ ਵੇਖੇ ਅਣਵੇਖਾ” ਦੀ ਮੁੱਖ ਅਦਾਕਾਰਾ ਅੰਕਿਤਾ ਸੈਲੀ ਅਤੇ “ਗੀਤ ਢੋਲੀ” ਦੀ ਮੁੱਖ ਅਦਾਕਾਰਾ ਗੁਰਪ੍ਰੀਤ ਕੌਰ ਨੇ ਆਪਣੀ ਘਰ ਦੀ ਲੋਹੜੀ ਬਾਰੇ ਦਰਸ਼ਕਾਂ ਨੂੰ ਦੱਸਿਆ। ਅੰਕਿਤਾ ਸੈਲੀ ਨੇ ਇਸ ਖੁਸ਼ੀ ਦੇ ਮੌਕੇ ਸਾਂਝੇ ਕੀਤੇ, “ਇਹ ਲੋਹੜੀ ਦਾ ਤਿਉਹਾਰ ਪਰਿਵਾਰ … Read more

ਨਹੀਂ ਹੋਇਆ ‘ਆਪ’-ਕਾਂਗਰਸ ਦਾ ਗੱਠਜੋੜ, ਕਾਂਗਰਸ ਨੇ ਐਲਾਨੇ ਉਮੀਦਵਾਰ

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾ ਪੰਜਾਬ ਵਿਚ ‘ਆਪ’ ਅਤੇ ਕਾਂਗਰਸ ਦੇ ਗੱਠਜੋੜ ਦਾ ਬਾਜ਼ਾਰ ਗਰਮ ਹੈ। ਜਿਥੇ ਇਕ ਪਾਸੇ ਗਠਜੋੜ ਨੂੰ ਲੈ ਕੇ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ ਉਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ”ਅਰਵਿੰਦ ਕੇਜਰੀਵਾਲ ਜੀ ਨੇ ਇਮਾਨਦਾਰੀ ਅਤੇ ਪਾਰਦਰਸ਼ ਰਾਜਨੀਤੀ ਦਾ ਜੋ ਦੀਵਾ ਜਲਾਇਆ ਹੈ, ਉਸ … Read more

ਸੁਖਬੀਰ ਸਿੰਘ ਬਾਦਲ ਨੇ ਕਾਉਂਕੇ ਪਰਿਵਾਰ ਨਾਲ ਕੀਤੀ ਮੁਲਾਕਾਤ, ਜਥੇਦਾਰ ਕਾਉਂਕੇ ਲਈ ਨਿਆਂ ਹਾਸਲ ਕਰਨ ਵਾਸਤੇ ਪੂਰੀ ਹਮਾਇਤ ਤੇ ਮਦਦ ਦੇਣ ਦਾ ਦੁਆਇਆ ਭਰੋਸਾ

ਕਾਉਂਕੇ ਪਰਿਵਾਰ ਨੇ ਅਕਾਲੀ ਦਲ ਦੇ ਪ੍ਰਧਾਨ ਦਾ ਕੀਤਾ ਸਨਮਾਨ ਜਗਰਾਓਂ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ … Read more

ED ਨੇ ਅਰਵਿੰਦ ਕੇਜਰੀਵਾਲ ਨੂੰ ਚੋਥੀ ਵਾਰ ਜਾਰੀ ਕੀਤਾ ਸੰਮਨ

ਨਵੀਂ ਦਿੱਲੀ: ਦਿੱਲੀ ਸ਼ਰਾਬ ਘੋਟਾਲੇ ਮਾਮਲੇ ਵਿਚ ਈ.ਡੀ ਨੇ ਮੁੜ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਈ.ਡੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਗਿਆ ਇਹ ਚੋਥਾ ਸੰਮਨ ਹੈ। ਇਸ ਤੋਂ ਪਹਿਲਾ ਵੀ ਈ.ਡੀ ਨੇ ਕੇਜਰੀਵਾਲ ਨੂੰ ਤਿੰਨ ਵਾਰ ਸੰਮਨ ਭੇਜੇ ਸੀ ਪਰ ‘ਆਪ’ ਵੱਲੋਂ ਇਸ ਨੂੰ ਸਿਆਸੀ ਸਾਜਿਸ਼ ਕਰਾਰ ਦਿੱਤਾ … Read more

ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬੀ.ਡੀ.ਪੀ.ਓ. ਗ੍ਰਿਫ਼ਤਾਰ

ਚੰਡੀਗੜ੍ਹ, 12 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬੀਡੀਪੀਓ ਨੂੰ ਜਾਂਚ … Read more

6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਾਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ 

ਚੰਡੀਗੜ੍ਹ, 12 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਾਰਿੰਦਾ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੌਕੇ ਤੋਂ ਫ਼ਰਾਰ ਹੋਏ ਪਟਵਾਰੀ ਤੇ ਉਸਦੇ ਕਾਰਿੰਦੇ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਵੀ … Read more

ਡਾ.ਬਲਜੀਤ ਕੌਰ ਨੇ ਲਖਵੀਰ ਕੌਰ ਪਤਨੀ ਗੁਰਮੀਤ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੇ ਹੋਰਾਂ ਵਰਗਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵੀ ਕੰਮ ਕਰ ਰਹੀ ਹੈ। ਇਸ ਲੜੀ ਤਹਿਤ ਲਖਵੀਰ ਕੌਰ ਪਤਨੀ ਗੁਰਮੀਤ ਸਿੰਘ ਜਿਸਦਾ ਅਨੁਸੂਚਿਤ ਜਾਤੀ ਸਰਟੀਫਿਕੇਟ … Read more

10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ

ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ ਨੂੰ  ਹੋਰ ਵਧਾਉਣ ਲਈ ਰਾਜ ਵਿੱਚ ਸ਼ੁਰੂ ਕੀਤੇ ਗਏ ਮੇਲਿਆਂ ਦੀ ਲੜੀ ਤਹਿਤ 10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ … Read more