ਕੈਬਨਿਟ ਮੰਤਰੀ ਵੱਲੋਂ ਪਿੰਡ ਕੋਟੜਾ ਅਮਰੂ ਵਿਖੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ 227 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡਾਂ ਦੀ ਵੰਡਪੀੜ੍ਹੀਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਲਈ ਮਾਲਕੀ ਦਾ ਰਿਕਾਰਡ ਬਣਨਾ ਅਹਿਮ ਪ੍ਰਾਪਤੀ; ਆਰਥਿਕ ਅਤੇ ਸਮਾਜਿਕ ਸੁਰੱਖਿਆ ਨੂੰ ਮਿਲੇਗੀ ਮਜ਼ਬੂਤੀਸੁਨਾਮ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ...
ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ ਜਾਇਜ਼ ਚਿੰਤਾਵਾਂ ਦੇ ਤੁਰੰਤ ਨਿਪਟਾਰੇ ਲਈ ਕੈਬਨਿਟ ਸਬ-ਕਮੇਟੀ ਮੁਲਾਜ਼ਮ ਯੂਨੀਅਨਾਂ ਨਾਲ ਰਾਬਤਾ ਕਾਇਮ ਰੱਖੇਗੀ: ਹਰਪਾਲ ਸਿੰਘ ਚੀਮਾਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ...
'ਆਪ' ਨੇ ਚੰਡੀਗੜ੍ਹ ਵਿੱਚ ਕਿਸ ਮੁੱਦੇ 'ਤੇ ਪ੍ਰਦਰਸ਼ਨ ਕੀਤਾ?CJP ਦੇ ਪ੍ਰਦਰਸ਼ਨ ਦਾ ਸਮਰਥਨ ਕਰਦੇ ਹੋਏ, 'ਆਪ' ਆਗੂਆਂ ਨੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਵੋਟਰਾਂ ਦੇ ਅਧਿਕਾਰਾਂ ਨਾਲ ਸਬੰਧਤ ਮੁੱਦੇ ਉਠਾਏ। ਪਾਰਟੀ ਦਾ ਮੰਨਣਾ ਹੈ ਕਿ ਵੋਟਰ ਸੂਚੀ ਵਿੱਚ ਨਾਮ ਜੋੜਨ ਅਤੇ ਹਟਾਉਣ ਦੀ ਪ੍ਰਕਿਰਿਆ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ...
ਪੰਜਾਬ ਕਾਂਗਰਸ ਨੂੰ ਵੱਡਾ ਝਟਕਾ: ਸੀਨੀਅਰ ਲੀਡਰ ਦੇ ਭਰਾ ਅਤੇ ਭਤੀਜੇ 'AAP' ਵਿੱਚ ਸ਼ਾਮਲ ਜਲੰਧਰ ਉੱਤਰ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਕਾਂਗਰਸੀ ਆਗੂ ਮਾਈਕ ਖੋਸਲਾ ਦੇ ਭਰਾ ਰਾਜ ਖੋਸਲਾ ਅਤੇ ਭਤੀਜੇ ਦੇਵਨ ਖੋਸਲਾ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ...
ਮਾਨਸਾ ਵਿੱਚ ਹਾਈ ਕੋਰਟ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ, ਜਿਸ ਵਿੱਚ ਦੋ ਜੱਜਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ, ਜਦਕਿ ਜ਼ਿਲ੍ਹਾ ਸੈਸ਼ਨ ਜੱਜ ਦਾ ਲੇਬਰ ਕੋਰਟ ਵਿੱਚ ਤਬਾਦਲਾ ਕਰ ਦਿੱਤਾ ਗਿਆ ਹੈ। ਮਾਨਸਾ ਵਿੱਚ ਹਾਈ ਕੋਰਟ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ, ਜਿਸ ਵਿੱਚ ਦੋ ਜੱਜਾਂ ਨੂੰ ਸਸਪੈਂਡ...
M-16 ਰਾਈਫਲ ਅਤੇ 9 ਪਿਸਤੌਲ ਬਰਾਮਦ; 15 ਕਿਲੋ ਅਫੀਮ ਵੀ ਮਿਲੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ, ਇੱਕ M-16 ਰਾਈਫਲ,...
ਮੁੱਖ ਸਕੱਤਰ ਖਿਲਾਫ ਅਦਾਲਤੀ ਮਾਨਹਾਨੀ ਕਾਰਵਾਈ ਸਰਕਾਰ ਲਈ ਨਾਮੋਸ਼ੀ ਜਨਕ। ਸ. ਵਡਾਲਾ ਨੇ ਕਿਹਾ ਕਿ ਮੁਲਾਜ਼ਮਾਂ ਦਾ ਡੀ ਏ ਦੇਣ ਤੋਂ ਸਰਕਾਰ ਇਨਕਾਰੀ ਹੋਈ ਹੈ। ਇਸ ਲਈ ਇਹ ਕਾਰਵਾਈ ਵਿਤ ਮੰਤਰੀ ਪੰਜਾਬ ਦੇ ਖਿਲਾਫ ਹੋਣੀ ਚਾਹੀਦੀ ਸੀ ਜੋ ਪ੍ਰੈੱਸ ਕਾਨਫਰੰਸਾਂ ਵਿੱਚ "ਪੈਸਾ ਦਿਤਾ-ਗਾ, ਦੇਣਾ-ਗਾ" ਕਰਦਾ ਸੀ। ਪਰ ਅਦਾਲਤ ਵਿੱਚ...
ਵਿਧਵਾ ਤੇ ਨਿਆਸ਼ਰਿਤ ਔਰਤਾਂ ਅਤੇ ਆਸ਼ਰਿਤ ਬੱਚਿਆਂ ਨੂੰ 841.76 ਕਰੋੜ ਰੁਪਏ, ਬਜ਼ੁਰਗਾਂ ਤੇ ਦਿਵਿਆਂਗ ਵਿਅਕਤੀਆਂ ਨੂੰ 2,401.67 ਕਰੋੜ ਰੁਪਏ ਜਾਰੀ ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼—ਕੋਈ ਵੀ ਯੋਗ ਵਿਅਕਤੀ ਸਮਾਜਿਕ ਸੁਰੱਖਿਆ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...
ਚਲਦਾ ਵਹੀਰ ਗੁਰਮਤਿ ਸਮਾਗਮ ਲਹਿਰ ਤਹਿਤ ਹਰ ਹਲਕੇ ਵਿਚ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾਏ ਜਾਣ ਸਬੰਧੀ ਹੋਈਆਂ ਵਿਚਾਰਾਂ
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਤੇਜ਼ ਕਰਨ ਦੇ ਮੰਤਵ ਨਾਲ ਆਰੰਭ ਕੀਤੀ ਜਾ ਰਹੀ ਚਲਦਾ ਵਹੀਰ ਗੁਰਮਤਿ ਸਮਾਗਮ ਲਹਿਰ ਆਰੰਭ ਕਰਨ ਲਈ ਅੱਜ ਸ਼੍ਰੋਮਣੀ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਨੇ ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਠੀਕ ਪਹਿਲਾਂ ਪਤਨੀ ਬਰਿੰਦਰ ਪ੍ਰੀਤ ਕੌਰ ਨਾਲ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਨਤਮਸਤਕ ਹੋ ਕੇ ਪੰਜਾਬ ਦੀ ਖੁਸ਼ਹਾਲੀ, ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ...













