ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 40 ਸੀਟਾਂ ’ਤੇ ਉਮੀਦਵਾਰ ਸ਼ਾਰਟਲਿਸਟ ਕਰ ਦਿੱਤੇ ਹਨ। ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀਆਂ ਟੀਮਾਂ ਦਾਵੇਦਾਰਾਂ ਦਾ ਸਰਵੇ ਕਰ ਰਹੀਆਂ ਹਨ, ਜਦੋਂ ਕਿ ਟਿਕਟਾਂ ’ਤੇ ਅੰਤਿਮ ਫੈਸਲਾ ਕਾਂਗਰਸ ਸੰਸਦੀ ਬੋਰਡ ਲਵੇਗਾ। ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਜਿਸ ਕਾਰਨ...
October School Holidays: ਅਕਤੂਬਰ ਨੂੰ ਛੁੱਟੀਆਂ ਵਾਲਾ ਮਹੀਨਾ ਮੰਨਿਆ ਜਾਂਦਾ ਹੈ, ਕਿਉਂਕਿ ਇਸ ਮਹੀਨੇ ਕਈ ਤਿਉਹਾਰ ਮਨਾਏ ਜਾਂਦੇ ਹਨ। ਅਜਿਹੇ ਵਿਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਇਹ ਜਾਣਨਾ ਬੇਹੱਦ ਜ਼ਰੂਰੀ ਹੈ ਕਿ ਇਸ ਮਹੀਨੇ 'ਚ ਕਿਹੜੀਆਂ-ਕਿਹੜੀਆਂ ਤਰੀਕਾਂ ਨੂੰ ਸਕੂਲਾਂ ਵਿਚ ਛੁੱਟੀ ਰਹੇਗੀ। ਅਕਤੂਬਰ ਨੂੰ ਛੁੱਟੀਆਂ ਵਾਲਾ ਮਹੀਨਾ ਮੰਨਿਆ ਜਾਂਦਾ...
ਭਾਰਤ-ਚੀਨ ਸਰਹੱਦ 'ਤੇ ਤਾਇਨਾਤ 2 ਫੌਜੀ ਵੀ ਨਾਮਜ਼ਦ ਫਰੀਦਕੋਟ ਦੀ ਇੱਕ ਔਰਤ ਨੂੰ ਫੌਜ ਦੀਆਂ ਗੁਪਤ ਸੂਚਨਾਵਾਂ ਪਾਕਿਸਤਾਨ ਦੀ ਖੁਫੀਆ ਏਜੰਸੀ ISI ਅਤੇ ਫੌਜ ਤੱਕ ਪਹੁੰਚਾਉਣ ਦੇ ਦੋਸ਼ ਹੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਭਾਰਤ-ਚੀਨ ਸਰਹੱਦ ’ਤੇ ਤਾਇਨਾਤ ਦੋ ਫੌਜੀ ਕਰਮਚਾਰੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।...
ਮੈਗਾ ਪੀ.ਟੀ.ਐਮ. ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਪ੍ਰਗਟਾਉਣ ਅਤੇ ਵੱਡੀ ਗਿਣਤੀ ਵਿੱਚ ਇਸ ਮੁਹਿੰਮ ਨਾਲ ਜੁੜਨ ਲਈ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਧਾਈ ਵੀ...
ਐਕਸ 'ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਇਤਿਹਾਸਕ ਧਰਤੀ ਚੱਪੜਚਿੜੀ ਤੋਂ ਬਾਈਕ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜੋ ਕਿ 'ਯੁੱਧ ਨਸ਼ਿਆਂ ਵਿਰੁੱਧ' ਦੇ ਆਖਰੀ ਪੜਾਅ ਦੀ ਸ਼ੁਰੂਆਤ ਹੈ। ਨਸ਼ਿਆਂ ਵਿਰੁੱਧ ਲੜਾਈ ਇਕੱਲੀ ਸਰਕਾਰ ਜਾਂ ਪੁਲਿਸ ਦੀ ਜ਼ਿੰਮੇਵਾਰੀ ਨਹੀਂ ਹੈ,...
ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ ਚੰਡੀਗੜ੍ਹ ਦੇ ਸੈਕਟਰ 32 ਵਿਖੇ ਹੋਏ ਇੱਕ ਸਮਾਗਮ ਵਿੱਚ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਦੇ ਪ੍ਰਤੀਨਿਧੀਆਂ ਅਤੇ ਸਹਾਇਤਾ ਕਮੇਟੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਅਤੇ ਚੰਡੀਗੜ੍ਹ ਦੇ ਰਾਜਪਾਲ ਮਾਣਯੋਗ ਸ਼੍ਰੀ ਗੁਲਾਬਚੰਦ...
ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਮੁੱਖ ਮੰਤਰੀ ਨੇ ਕੀ ਨਿਰਦੇਸ਼ ਦਿੱਤੇ ਹਨ?ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ ਦੇ ਖੇਡ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਆਯੋਜਨ ਬਣਨੀ ਚਾਹੀਦੀ ਹੈ। ਇਸ ਦੇ ਲਈ ਸਾਰੇ ਵਿਭਾਗਾਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਅਧਿਕਾਰੀਆਂ...
ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਹੀ ਚੋਣ ਨਿਸ਼ਾਨ 'ਤੇ ਲੜੇਗੀ। ਅਕਾਲੀ ਦਲ ਵਾਰਿਸ ਪੰਜਾਬ ਦੇ' ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਆਖਿਆ ਹੈ ਕਿ ਪਾਰਟੀ ਨੂੰ ਰਜਿਸਟਰ ਕਰਵਾਉਣ ਲਈ ਹਰ ਸੰਭਵ ਕਾਨੂੰਨੀ ਯਤਨ ਕੀਤੇ ਜਾ ਰਹੇ ਹਨ। ਅਕਾਲੀ ਦਲ ਵਾਰਿਸ ਪੰਜਾਬ ਦੇ...
ਮੈਰਾਥਨ ਸਬੰਧੀ ਜਾਣਕਾਰੀ ਦਿੰਦਿਆਂ ਸ. ਲਾਲਪੁਰਾ ਨੇ ਦੱਸਿਆ ਕਿ ਮੈਰਾਥਨ 11 ਅਕਤੂਬਰ ਨੂੰ ਸਵੇਰੇ 5:00 ਵਜੇ ਰਣਜੀਤ ਐਵੀਨਿਊ ਸਥਿਤ ਹੋਟਲ ਐੱਚ.ਕੇ. ਕਲਾਰਕ ਨੇੜੇ ਟੀ-ਪੁਆਇੰਟ ਤੋਂ ਸ਼ੁਰੂ ਹੋਵੇਗੀ। ਇਸ ਦਾ ਰੂਟ ਕਚਿਹਰੀ ਚੌਂਕ, ਕੈਂਟ ਚੌਂਕ, ਹਰਤੇਜ ਹਸਪਤਾਲ ਅਤੇ ਪੁਰਾਣੀ ਪੁਲਿਸ ਚੌਂਕੀ, ਸੀ-ਬਲਾਕ ਤੋਂ ਹੁੰਦਾ ਹੋਇਆ ਮੁੜ ਐੱਚ.ਕੇ. ਕਲਾਰਕ ਨੇੜੇ ਟੀ-ਪੁਆਇੰਟ...
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਸਨ ਕਿ ਉਹ ਜਲਦ ਤੋਂ ਜਲਦ ਸਥਾਈ ਡੀਜੀਪੀ ਦੀ ਨਿਯੁਕਤੀ ਕਰੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਲਈ 13 ਅਕਤੂਬਰ 2026 ਦੀ ਸਮਾਂ-ਸੀਮਾ ਤੈਅ ਕੀਤੀ ਸੀ। ਇਸ ਤੋਂ ਬਾਅਦ ਸਰਕਾਰ ਨੇ ਤੇਜ਼ੀ ਨਾਲ ਸਾਰੀਆਂ ਰਸਮੀ ਕਾਰਵਾਈਆਂ...