ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ ਰੂਪ ਕੌਰ ਨੇ ਧਮਕੀਆਂ ਮਿਲਣ ਦਾ ਦਾਅਵਾ ਕਰਕੇ ਨਵੀਂ ਚਰਚਾ ਛੇੜ ਦਿੱਤੀ ਹੈ। ਸਵੇਰੇ 10 ਵਜੇ ਦੀ ਥਾਂ ਹੁਣ ਦੁਪਹਿਰ 2 ਵਜੇ ਸਬੂਤ ਸੌਂਪਣ ਦੀ ਗੱਲ ਕਹੀ ਗਈ ਹੈ। ਆਖ਼ਰ ਇਸ ਪੇਸ਼ੀ ਦੌਰਾਨ ਕਿਹੜੇ ਤੱਥ ਸਾਹਮਣੇ ਆਉਣਗੇ? ਸ੍ਰੀ ਅਕਾਲ ਤਖ਼ਤ ਸਾਹਿਬ...
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 4 ਹੋਰ ਹਲਕਾ ਇੰਚਾਰਜਾਂ ਦਾ ਐਲਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 4 ਹੋਰ ਹਲਕਾ ਇੰਚਾਰਜਾਂ ਦਾ ਐਲਾਨ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਚਾਰ ਹੋਰ ਵਿਧਾਨ ਸਭਾ ਹਲਕਿਆਂ ਲਈ ਹਲਕਾ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਵੱਖ-ਵੱਖ ਹਲਕਿਆਂ...
CM ਮਾਨ ਦੀ ਅਗਵਾਈ ਹੇਠ ਵਾਂਝੇ ਵਰਗਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਵੈ-ਰੁਜ਼ਗਾਰ ਦੇ ਮੌਕੇ ਵਧਾਉਣ ਲਈ ਪੰਜਾਬ ਸਰਕਾਰ ਵਚਨਬੱਧਵਿੱਤੀ ਸਹਾਇਤਾ ਨਾਲ ਲਾਭਪਾਤਰੀਆਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਅਤੇ ਪਰਿਵਾਰਾਂ ਦਾ ਭਵਿੱਖ ਬਿਹਤਰ ਬਣਾਉਣ ਵਿੱਚ ਮਿਲੇਗੀ ਮਦਦਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ...
ਕੈਬਨਿਟ ਮੰਤਰੀ ਨੇ ਜਲੰਧਰ ਵਿਖੇ ਮੈਗਾ ਪੀ.ਟੀ.ਐਮ. ’ਚ ਕੀਤੀ ਸ਼ਿਰਕਤਸਕੂਲ ਆਫ਼ ਐਮੀਨੈਂਸ ਭਾਰਗਵ ਨਗਰ ਦੀਆਂ ਲੈਬਜ਼ ਤੇ ਖੇਡ ਸਟੇਡੀਅਮ ਦੇ ਵਿਕਾਸ ਲਈ 1.20 ਕਰੋੜ ਰੁਪਏ ਦੀ ਗ੍ਰਾਂਟ ਦਾ ਵੀ ਕੀਤਾ ਐਲਾਨਕਿਸਾਨ-ਪੱਖੀ ਨੀਤੀਆਂ ਦੇ ਮਿਲੇ ਸਾਰਥਕ ਨਤੀਜੇ, ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆਚੰਡੀਗੜ੍ਹ / ਜਲੰਧਰ :  ਪੰਜਾਬ...
ਸੀਨੀਅਰ ਨਾਗਰਿਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਯਾਤਰਾ, ਰਹਿਣ-ਸਹਿਣ ਅਤੇ ਖਾਣ-ਪੀਣ ਦੇ ਕੀਤੇ ਜਾਂਦੇ ਹਨ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਲਈ ਰਵਾਨਾ ਹੋ ਰਹੇ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਉਤਸ਼ਾਹ ਸਪੱਸ਼ਟ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ...
ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: 'ਯੁੱਧ ਨਸ਼ਿਆਂ ਦੇ ਵਿਰੁੱਧ' ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, ਮੋਹਾਲੀ, ਬਠਿੰਡਾ ਅਤੇ ਜਲੰਧਰ ਤੋਂ ਬਾਅਦ ਹੁਣ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਦੌੜੇਗਾ ਪੰਜਾਬ ਦਾ ਨੌਜਵਾਨ: ਕੁਲਦੀਪ ਧਾਲੀਵਾਲਅੰਮ੍ਰਿਤਸਰ- ਪੰਜਾਬ ਸਰਕਾਰ...
ਸੂਬੇ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ 'ਤੇ ਹੋਈ ਚਰਚਾ: ਪੰਜਾਬ ਦੇ ਨਵ-ਨਿਯੁਕਤ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਉੱਚ-ਪੱਧਰੀ ਬੈਠਕ ਦੌਰਾਨ ਡੀਜੀਪੀ ਨੇ ਮੁੱਖ ਮੰਤਰੀ ਨੂੰ ਸੂਬੇ ਦੀ ਅੰਦਰੂਨੀ ਸੁਰੱਖਿਆ ਦੀ ਮੌਜੂਦਾ ਸਥਿਤੀ ਅਤੇ ਕਾਨੂੰਨ...
ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ 5 ਅਕਤੂਬਰ ਨੂੰ ਸੀਬੀਆਈ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਦਰਜ ਕੀਤੀ ਗਈ ਐੱਫਆਈਆਰ 'ਚ ਆਪਣੇ ਖ਼ਿਲਾਫ਼ ਜਾਂਚ ਨੂੰ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਕੀਤੀ ਹੈ।ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ...
ਪੰਜਾਬ ਵਿੱਚ ਸਰਕਾਰ ਬਣਾਉਣ ਦੇ ਦਾਅਵੇ ਕਰਨ ਵਾਲਿਆਂ ਨੂੰ ਪੰਜਾਬ ਪ੍ਰਤੀ ਹਮਦਰਦ ਪਹੁੰਚ ਰੱਖਣੀ ਪਵੇਗੀ - ਗਿਆਨੀ ਹਰਪ੍ਰੀਤ ਇਹ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਦਾ ਮਾਮਲਾ ਬਣਦਾ ਹੈ ਪਰ ਸਰਕਾਰ ਪੰਜਾਬ ਦੇ ਹਾਲਾਤ ਵਿਗੜ ਜਾਣ ਦਾ ਪੁਰਾਣਾ ਰਾਗ ਅਲਾਪ ਕੇ ਉਚ ਅਦਾਲਤ ਵਿੱਚ ਇਸਦਾ ਵਿਰੋਧ ਕਰ ਰਹੀ ਹੈ।...
Jagtar Singh Hawara Parole: ਜਗਤਾਰ ਸਿੰਘ ਹਵਾਰਾ ਨੂੰ ਬਿਮਾਰ ਮਾਤਾ ਨੂੰ ਮਿਲਣ ਲਈ ਇੱਕ ਦਿਨ ਦੀ ਪੈਰੋਲ ਮਿਲੀ ਹੈ। ਉਹ ਇੱਕ ਦਿਨ ਲਈ ਜੇਲ੍ਹ ਤੋਂ ਬਾਹਰ ਆਉਣਗੇ।ਜਗਤਾਰ ਸਿੰਘ ਹਵਾਰਾ ਨੂੰ 1 ਦਿਨ ਦੀ ਪੈਰੋਲ!, ਬਿਮਾਰ ਮਾਤਾ ਨੂੰ ਮਿਲਣਗੇJagtar Singh Hawara Parole: ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ...