ਸੁਖਬੀਰ ਬਾਦਲ ਨੇ ‘ਵਾਰਿਸ ਪੰਜਾਬ ਦੇ’ ਨੂੰ ਲੈ ਕੇ AAP ’ਤੇ ਗੰਭੀਰ ਦੋਸ਼ ਲਗਾਏ ਹਨ। ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ‘ਵਾਰਿਸ ਪੰਜਾਬ ਦੇ’ AAP ਵੱਲੋਂ ਬਣਾਈ ਹੋਈ ਸੰਸਥਾ ਹੈ ਅਤੇ ਇਸ ਨੂੰ ਸਰਕਾਰ ਦੀ ਹਮਾਇਤ ਤੇ ਫੰਡਿੰਗ ਹਾਸਲ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਮੰਡੀ ਬੋਰਡ ਦੇ ਚੀਫ਼ ਇੰਜੀਨੀਅਰ...
LPU ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਫੇਕ ਨਿਊਜ਼ ਰਾਹੀਂ ਹਿੰਸਾ ਭੜਕਾਉਣ 'ਤੇ ਸਖ਼ਤ ਟਿੱਪਣੀ ਕੀਤੀ। ਸੋਸ਼ਲ ਮੀਡੀਆ ਦੀ ਜਵਾਬਦੇਹੀ 'ਤੇ ਵੀ ਸਵਾਲ ਉਠਾਏ।LPU ਮਾਮਲੇ 'ਚ ਫੇਕ ਨਿਊਜ਼ 'ਤੇ ਹਾਈ ਕੋਰਟ ਸਖ਼ਤ, ਸੋਸ਼ਲ ਮੀਡੀਆ ਦੀ ਜਵਾਬਦੇਹੀ 'ਤੇ ਸਵਾਲLPU Violence Case: ਸੰਵਿਧਾਨ ਨੇ ਹਰ ਨਾਗਰਿਕ ਨੂੰ ਅਭਿਵਿਅਕਤੀ ਦੀ ਆਜ਼ਾਦੀ ਦਾ...
ਹਾਈਕੋਰਟ ਪਹੁੰਚੇ OSD ਰਾਜਬੀਰ ਘੁੰਮਣ...CBI ਕਾਰਵਾਈ 'ਤੇ ਰੋਕ ਦੀ ਮੰਗ...ਕਿਹਾ ਪੰਜਾਬ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਹੀ CBI ਨੇ ਕੀਤੀ ਰੇਡ...ਕੋਰਟ ਚ ਅੱਜ ਹੋਵੇਗੀ ਸੁਣਵਾਈOSD ਘੁੰਮਣ ਦੇ ਕਰੀਬੀਆਂ ਤੋਂ ਪੁੱਛਗਿੱਛ।ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ। ਘੁੰਮਣ ਦੇ ਕਰੀਬੀ ਬੀਰ ਦਵਿੰਦਰ ਦੇ ਪਿਤਾ ਤੋਂ ਪੁੱਛਗਿੱਛ। CBI ਨੇ ਅਮਰ ਸਿੰਘ ਤੋਂ ਕਰੀਬ ਇੱਕ...
ਘੁੰਮਣ ਨੇ ਦਲੀਲ ਦਿੱਤੀ ਕਿ ਸੀਬੀਆਈ ਨੇ ਕਾਨੂੰਨ ਤਹਿਤ ਲੋੜੀਂਦੀ ਮਨਜ਼ੂਰੀ (ਜੋ ਐਕਟ ਦੀ ਧਾਰਾ 17-ਏ ਦੀ ਪਾਲਣਾ ਲਈ ਜ਼ਰੂਰੀ ਹੈ) ਤੋਂ ਬਿਨਾਂ 6 ਅਕਤੂਬਰ ਨੂੰ ਸੰਗਰੂਰ ਵਿੱਚ ਉਨ੍ਹਾਂ ਦੀ ਰਿਹਾਇਸ਼ 'ਤੇ ਗੈਰ-ਕਾਨੂੰਨੀ ਢੰਗ ਨਾਲ ਤਲਾਸ਼ੀ ਲਈ। ਉਨ੍ਹਾਂ ਕਿਹਾ ਕਿ ਸੀਬੀਆਈ ਨੇ 5 ਅਕਤੂਬਰ ਨੂੰ ਰਾਤ 11.50 ਵਜੇ ਐੱਫਆਈਆਰ...
ਉਨ੍ਹਾਂ ਅੱਗੇ ਕਿਹਾ, “ਜਾਂਚ ਵਿੱਚ ਇਹ ਜਵਾਬ ਮਿਲੇਗਾ ਕਿ ਮਹਿਲਾ ਬਹਿਰੀਨ ਤੋਂ ਕਿਵੇਂ ਆਈ, ਸ੍ਰੀ ਅਨੰਦਪੁਰ ਸਾਹਿਬ ਦੀ ਐਸਜੀਪੀਸੀ ਸਰਾਂ ਵਿੱਚ ਉਸ ਦੇ ਆਉਣ ਅਤੇ ਠਹਿਰਨ ਦਾ ਪ੍ਰਬੰਧ ਕਿਸ ਨੇ ਕੀਤਾ, ਉਸ ਨੂੰ ਕੀ-ਕੀ ਇੰਤਜ਼ਾਮ ਅਤੇ ਸਹੂਲਤਾਂ ਦਿੱਤੀਆਂ ਗਈਆਂ, ਇਹ ਸਹੂਲਤਾਂ ਕਿਸ ਨੇ ਮਨਜ਼ੂਰ ਕੀਤੀਆਂ, ਅਤੇ ਉਸ ਨੂੰ ਮਹੀਨਿਆਂ...
ਪੰਜਾਬ-ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਸੁਖਪਾਲ ਸਿੰਘ ਖਹਿਰਾ ਵੱਲੋਂ ਸਰਕਾਰੀ ਵਕੀਲਾਂ ਖ਼ਿਲਾਫ਼ ਕਥਿਤ ਟਿੱਪਣੀਆਂ ਦੀ ਨਿੰਦਾ ਕਰਦਿਆਂ ਬਿਆਨ ਵਾਪਸ ਲੈਣ ਅਤੇ ਮੁਆਫ਼ੀ ਮੰਗਣ ਦੀ ਮੰਗ ਕੀਤੀ।ਪੰਜਾਬ-ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਸੁਖਪਾਲ ਖਹਿਰਾ ਦੀ ਟਿੱਪਣੀ ਦੀ ਨਿੰਦਾ, ਮੁਆਫ਼ੀ ਦੀ ਮੰਗਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਪੰਜਾਬ...
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ ਰੂਪ ਕੌਰ ਸੰਧੂ। ਇੱਕ ਰੇਪ ਪੀੜਤ ਨੂੰ ਨਾਲ ਲੈ ਕੇ ਪਹੁੰਚਣਗੇ ਰੂਪ ਕੌਰ। ਜਥੇਦਾਰ ਗੜਗੱਜ ਨੂੰ ਸੌਂਪਣਗੇ ਅਹਿਮ ਸਬੂਤ। ਸੀਲਬੰਦ ਲਿਫ਼ਾਫ਼ੇ ਤੇ ਪੈਨ ਡਰਾਈਵ ਚ ਕੁੱਝ ਠੋਸ ਸਬੂਤ ਸੌਂਪਾਂਗੀ- ਰੂਪ ਕੌਰ। ਰੂਪ ਕੌਰ ਸੰਧੂ ਦਾ ਵੱਡਾ ਇਲਜ਼ਾਮ।'ਮੇਰੇ ਤੇ ਦਬਾਅ ਬਣਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼'। 'ਮੈਨੂੰ...
ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੁੱਖ ਮੰਤਰੀ ਕੈਂਪ ਦਫ਼ਤਰ 'ਚ ਸੀਬੀਆਈ ਦੀ ਤਲਾਸ਼ੀ ਦਾ ਮਤਲਬ ਹੀ ਇਹ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਸਿਰ ਹੋਣਗੀਆਂ। ਭਾਜਪਾ ਨੇ ਪੰਜਾਬ 'ਚ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਸੀਬੀਆਈ ਰਾਹੀਂ ਆਪਣੀ ਚੋਣ ਪ੍ਰਚਾਰ...
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ 2022 ਤੋਂ ਲੈ ਕੇ ਹੁਣ ਤੱਕ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਹੈ, ਜਿਸ ਨਾਲ 6.31 ਲੱਖ ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ, ਅਤੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਸਰਕਾਰ ਦੀ ਪਹਿਲਕਦਮੀ ਸੂਬੇ ਦੇ ਨੌਜਵਾਨਾਂ ਲਈ ਪੰਜਾਬ ਦੇ ਅੰਦਰ ਹੀ...
ਸੋਸ਼ਲ ਮੀਡੀਆ ਐਕਸ `ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ, ਜਿਸ ਨਾਲ 6.31 ਲੱਖ ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ। ਨਿਵੇਸ਼ਕਾਂ ਦੇ ਇਸ ਭਰੋਸੇ ਨੂੰ ਬਣਾਈ ਰੱਖਣ ਲਈ ਅਸੀਂ ਅੱਜ ਦੋ...













