Last Updated:Mar 29, 2026 9:49 PM ISTਸਰਕਾਰ ਵੱਲੋਂ ਛੁੱਟੀ ਦੇ ਐਲਾਨ ਤੋਂ ਬਾਅਦ, 31 ਮਾਰਚ ਨੂੰ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਬੰਦ ਰਹੇਗਾ, ਜਦੋਂ ਕਿ ਨਿੱਜੀ ਸੰਸਥਾਵਾਂ ਬਾਰੇ ਫੈਸਲੇ ਉਨ੍ਹਾਂ ਦੇ ਆਪਣੇ ਪੱਧਰ 'ਤੇ ਲਏ ਜਾ ਸਕਦੇ ਹਨ। ਚੰਡੀਗੜ੍ਹ- ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਸਰਕਾਰੀ...
ਭਾਜਪਾ ਸਰਕਾਰ ਨੇ ਆਦਿਵਾਸੀ ਭਾਈਚਾਰੇ ਨੂੰ ਸਭ ਤੋਂ ਵੱਧ ਲੁੱਟਿਆ ਅਤੇ ਦਬਾਇਆ ਹੈਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 30 ਸਾਲਾਂ ਵਿੱਚ, ਭਾਜਪਾ ਨੇ - ਕਾਂਗਰਸ ਨਾਲ ਮਿਲ ਕੇ - ਗੁਜਰਾਤ ਰਾਜ ਨੂੰ ਲੁੱਟਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਦਿਵਾਸੀ ਭਾਈਚਾਰਾ ਇਸ ਲੁੱਟ ਦਾ ਮੁੱਖ ਸ਼ਿਕਾਰ ਰਿਹਾ ਹੈ...
ਕੋਟਕਪੂਰਾ, 29 ਮਾਰਚ ( ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀ...
ਸ੍ਰੀ ਮੁਕਤਸਰ ਸਾਹਿਬ, 29 ਮਾਰਚ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪੋਸ਼ਕ ਤੱਤਾਂ ਨਾਲ ਭਰਪੂਰ ਕਣਕ ਦੀਆਂ ਕਿਸਮਾਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਹਾੜ੍ਹੀ ਦੀ ਰੁੱਤ ਵਿੱਚ ਕੇਵੀਕੇ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਬਾਇਓ-ਫੋਰਟੀਫਾਈਡ ਕਣਕ ਦੀ ਕਿਸਮ ਪੀ ਬੀ ਡਬਲਯੂ...
ਬਰਨਾਲਾ, 29 ਮਾਰਚ
ਪੰਜਾਬ ਸਰਕਾਰ ਵਲੋਂ ਪ੍ਰਤੀ ਪਰਿਵਾਰ 10 ਲੱਖ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਲਈ ਚਲਾਈ ਜਾ ਰਹੀ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਰਜਿਸਟ੍ਰੇਸ਼ਨ ਜਾਰੀ ਹੈ।
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ “ਮੁੱਖ ਮੰਤਰੀ...
Last Updated:Mar 28, 2026 5:04 PM ISTਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਦਿੱਲੀ ਵਿੱਚ ਮੁਫ਼ਤ ਬਿਜਲੀ ਦੀ ਵਿਵਸਥਾ ਬੰਦ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਅਸਤੀਫ਼ੇ ਤੋਂ ਤੁਰੰਤ ਬਾਅਦ, ਨਵੀਂ ਸਰਕਾਰ ਨੇ ਦਿੱਲੀ ਵਿੱਚ 'ਆਮ ਆਦਮੀ ਕਲੀਨਿਕ' ਬੰਦ ਕਰ ਦਿੱਤੇ। ਕੇਜਰੀਵਾਲ ਨੇ ਅੱਗੇ ਐਲਾਨ ਕੀਤਾ...
Last Updated:Mar 28, 2026 4:42 PM ISTਸਮਾਣਾ ਵਿੱਚ ਅੱਜ ਸਿਆਸੀ ਹਲਚਲ ਉਸ ਵੇਲੇ ਤੇਜ਼ ਹੋ ਗਈ ਜਦੋਂ ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ ਅਕਾਲ ਤਖਤ, ਸਾਬਕਾ ਕਾਂਗਰਸੀ ਵਿਧਾਇਕ ਨਿਰਮਲ ਸਿੰਘ ਸਮਾਣਾ ਦੇ ਨਿਵਾਸ ਸਥਾਨ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਨਿਰਮਲ ਸਿੰਘ ਨੂੰ ਸਿਰੋਪਾ ਪਾ ਕੇ ਅਕਾਲੀ ਦਲ (ਪੁਨਰ ਸੁਰਜੀਤ)...
ਸ੍ਰੀ ਮੁਕਤਸਰ ਸਾਹਿਬ, 28 ਮਾਰਚ
ਲੰਬੀ ਹਲਕੇ ਦੇ ਪਿੰਡ ਸਰਾਵਾਂ ਬੋਦਲਾਂ ਵਿਖੇ ਸਥਿਤ ਸੀ.ਐਚ.ਸੀ. ਹਸਪਤਾਲ ਵਿੱਚ ਅੱਜ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਇਸ ਮੌਕੇ ‘ਤੇ ਕੈਬਿਨੇਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਡੀਕਲ ਕੈਂਪ ਅਤੇ ਨਵੀਂ ਲੈਬ ਦਾ ਉਦਘਾਟਨ ਕੀਤਾ ਗਿਆ।
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ...
Last Updated:Mar 29, 2026 4:10 PM ISTLaljit Singh Bhullar remand- ਪੰਜਾਬ ਰਾਜ ਗਦਾਮ ਨਿਗਮ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਆਤਮਹੱਤਿਆ ਮਾਮਲੇ ਵਿਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।ਲਾਲਜੀਤ ਸਿੰਘ ਭੁੱਲਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ Laljit Singh...
ਬਰਨਾਲਾ, 29 ਮਾਰਚ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਪੰਜਾਬ ਭਰ ਵਿਚ 3100 ਮਾਡਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਤੇ ਜ਼ਿਲ੍ਹਾ ਬਰਨਾਲਾ ਵਿੱਚ 94 ਖੇਡ ਮੈਦਾਨ ਮਨਜ਼ੂਰ ਕੀਤੇ ਗਏ ਹਨ।
ਇਹ...
















