ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਪਾਰਟੀ ਦੀ ਮਜ਼ਬੂਤੀ ਲਈ ਅਹੁਦੇਦਾਰਾਂ ਦਾ ਵਿਸਥਾਰ ਕਰਦਿਆਂ ਵਰਕਿੰਗ ਕਮੇਟੀ ਮੈਂਬਰ,ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਜਥੇਬੰਦਕ ਸਕੱਤਰ ਸਾਹਿਬਾਨ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ।
Rozana Times
Last Updated:Mar 21, 2026 11:07 AM ISTਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਬਾਰੇ ਵੱਡੀ ਖਬਰ ਆ ਰਹੀ ਹੈ।Laljit Bhullarਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਬਾਰੇ ਵੱਡੀ ਖਬਰ ਆ ਰਹੀ ਹੈ।ਜਾਣਕਾਰੀ ਮਿਲ ਰਹੀ ਹੈ ਕਿ ਲਾਲਜੀਤ ਭੁੱਲਰ ਨੇ ਅਸਤੀਫਾ ਦੇ ਦਿੱਤਾ ਹੈ। ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ...
Last Updated:Mar 21, 2026 3:14 PM ISTਸਮਾਜਿਕ ਕਾਰਕੁਨ ਅੰਜਲੀ ਦਮਾਨੀਆ ਨੇ ਦੋਸ਼ ਲਗਾਇਆ ਹੈ ਕਿ, ਅਧਿਆਤਮਿਕ ਅਭਿਆਸ ਦੀ ਆੜ ਵਿੱਚ ਖਰਾਤ, ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਨਾਲ-ਨਾਲ ਵਿੱਤੀ ਧੋਖਾਧੜੀ ਅਤੇ ਜ਼ਮੀਨ ਹੜੱਪਣ ਵਾਲੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੈ। ਦਮਾਨੀਆ ਅਤੇ ਰਾਜ ਸਭਾ ਮੈਂਬਰ ਸੰਭਾਜੀਰਾਜੇ ਛਤਰਪਤੀ ਨੇ ਚਾਕਣਕਰ ਨੂੰ ਤੁਰੰਤ...
ਲਹਿਰਾਗਾਗਾ, 21 ਮਾਰਚ
ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਲਹਿਰਾਗਾਗਾ, ਬੱਲਰਾਂ ਅਤੇ ਕੋਟੜਾ ਲਿਹਲ ਵਿਖੇ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਹੋਏ ਇਲਾਕਾ ਵਾਸੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਈਦ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਸਮਾਜ ਵਿੱਚ ਭਾਈਚਾਰੇ ਦੀ ਭਾਵਨਾ...
ਮਲੇਰਕੋਟਲਾ, 21 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਪਹੁੰਚ ਕੇ ਲੋਕਾਂ ਨਾਲ ਈਦ ਮਨਾਈ। ਈਦਗਾਹ ਵਿਖੇ ਈਦ ਦੇ ਪਾਵਨ ਮੌਕੇ ਸਬੰਧੋਨ ਕਰਦਿਆਂ ਉਨ੍ਹਾਂ ਨੇ ਇਤਿਹਾਸਕ ਸ਼ਹਿਰ ਲਈ 375 ਕਰੋੜ ਰੁਪਏ ਦੇ ਵਿਕਾਸ ਫੰਡਾਂ ਦਾ ਐਲਾਨ ਕੀਤਾ। ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਲਈ ਵੱਡੇ ਐਲਾਨਾਂ ਦੇ...
ਸ੍ਰੀ ਅਨੰਦਪੁਰ ਸਾਹਿਬ 21 ਮਾਰਚ: ਪੰਜਾਬ ਦੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਈਦ ਦੇ ਪਵਿੱਤਰ ਮੌਕੇ ‘ਤੇ ਮੁਸਲਿਮ ਭਾਈਚਾਰੇ ਸਮੇਤ ਪੰਜਾਬ ਅਤੇ ਦੇਸ਼ ਦੇ ਸਮੂਹ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ।ਇਸ ਮੌਕੇ ਸ. ਬੈਂਸ ਕਿਹਾ ਕਿ ਪੰਜਾਬ ਦੀ ਧਰਤੀ ਸਾਂਝੀ ਵਿਰਾਸਤ ਅਤੇ ਕੌਮੀ ਏਕਤਾ...
Last Updated:Mar 21, 2026 11:27 AM ISTਸੂਤਰਾਂ ਅਨੁਸਾਰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ਉਤੇ ਮੰਤਰੀ ਲਾਲਜੀਤ ਭੁੱਲਰ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਖੁਦਕੁਸ਼ੀ ਕਰ ਲਈ ਹੈ।Minister Laljit Bhullar Resigns- ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਬਾਰੇ ਵੱਡੀ ਖਬਰ ਆ ਰਹੀ ਹੈ।ਜਾਣਕਾਰੀ ਮਿਲ ਰਹੀ...
Last Updated:Mar 21, 2026 12:02 PM ISTFILE PHOTOਚੰਡੀਗੜ੍ਹ- ਈਦ ਦੇ ਮੌਕੇ 'ਤੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਲੇਰਕੋਟਲਾ ਸਥਿਤ ਈਦਗਾਹ ਦਾ ਦੌਰਾ ਕੀਤਾ। ਈਦ ਦੀ ਨਮਾਜ਼ ਅਦਾ ਕਰਨ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਦੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ।ਮੁੱਖ ਮੰਤਰੀ ਨੇ...
Last Updated:Mar 21, 2026 1:11 PM IST ਜਦੋ ਲਾਲਜੀਤ ਭੁੱਲਰ ਦੇ ਅਸਤੀਫੇ ਬਾਰੇ ਸਵਾਲ ਕੀਤਾ ਗਿਆ ਕਿ,ਪਰਿਵਾਰ ਹੁਣ ਸੰਤੁਸ਼ਟ ਹੈ ਤਾਂ ਉਨ੍ਹਾਂ ਕਿਹਾ ਕਿ ਅਸੀਂ ਲਾਲਜੀਤ ਭੁੱਲਰ ਦੇ ਅਸਤੀਫੇ ਤੋਂ ਸੰਤੁਸ਼ਟ ਨਹੀਂ ਹਾਂ। ਉਨ੍ਹਾਂ ਕਿਹਾ ਕਿ ਅਸੀਂ ਆਪਣਾ ਕੇਸ ਉਨ੍ਹਾਂ ਦੇ ਮਹਿਕਮੇ ਦੀ ਜਥੇਬੰਦੀ ਨੂੰ ਦੇ ਦਿੱਤਾ ਹੈ।...
Last Updated:Mar 21, 2026 1:18 PM ISTਕਲੀਨਿਕ ਵਿੱਚ ਬੈਠੇ ਸਰਪੰਚ ‘ਤੇ ਅਚਾਨਕ ਹਮਲਾ… CCTV ਵਿੱਚ ਕੈਦ ਹੋਈ ਪੂਰੀ ਘਟਨਾ। ਜਾਣੋ ਪੂਰੀ ਸੱਚਾਈ…AAP ਸਰਪੰਚ ‘ਤੇ ਜਾਨਲੇਵਾ ਹਮਲਾ... Attack on SarpanchAttack on Sarpanch: ਪੰਜਾਬ ਵਿੱਚ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਲਗਾਤਾਰ ਚਿੰਤਾ ਵਧ ਰਹੀ ਹੈ, ਪਰ ਇਸਦੇ ਖਿਲਾਫ ਆਵਾਜ਼ ਉਠਾਉਣ...
















