CBI ਦੀ ਰੇਡ ਨੂੰ ਲੈ ਕੇ CM ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। CM ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਕੈਂਪ ਆਫ਼ਿਸ ਵਿੱਚ CBI ਵੱਲੋਂ ਰੇਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ BJP ਨੇ ਪੰਜਾਬ ਵਿੱਚ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਹੁਣ ਪੰਜਾਬ...
ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਪੱਸ਼ਟ ਤੌਰ 'ਤੇ ਕਿਹਾ, "ਸੰਸਥਾ ਐਸਜੀਪੀਸੀ 'ਤੇ ਕੋਈ ਹਮਲਾ ਨਹੀਂ ਹੈ। ਇਹ ਸਿਰਫ਼ ਉਨ੍ਹਾਂ ਲੋਕਾਂ ਨੂੰ ਸਵਾਲ ਪੁੱਛਣ ਬਾਰੇ ਹੈ ਜੋ ਇਸ ਨੂੰ ਚਲਾ ਰਹੇ ਹਨ। ਜਿਨ੍ਹਾਂ 'ਤੇ ਸੰਸਥਾ ਚਲਾਉਣ ਦੀ ਜ਼ਿੰਮੇਵਾਰੀ ਹੈ, ਉਨ੍ਹਾਂ ਨੂੰ...
28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਿਆ ਸਰਚ ਆਪ੍ਰੇਸ਼ਨਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇਹ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ। ਪੁਲਿਸ ਟੀਮਾਂ ਵੱਲੋਂ ਨਸ਼ੀਲੇ ਪਦਾਰਥਾਂ ਦੀ ਵਿਕਰੀ ਨਾਲ ਜੁੜੇ ਹੌਟਸਪਾਟਾਂ ਦੀ ਤਲਾਸ਼ੀ ਲਈ ਗਈ ਅਤੇ ਸ਼ੱਕੀ...
ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣ ਰਣਨੀਤੀ ਸਬੰਧੀ ਹੋਈ ਅਹਿਮ ਚਰਚਾ
ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਬਰਸਟ ਨੇ ਅਰਵਿੰਦ ਕੇਜਰੀਵਾਲ...
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਪੰਜਾਬੀ ਗਾਇਕ ਬੂਟਾ ਮੁਹੰਮਦ ਦੀ ਕਾਰ ਨੂੰ ਇੱਕ ਟਰੇਲਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਗਾਇਕ ਦਾ ਪਰਿਵਾਰ ਵਾਲ-ਵਾਲ ਬਚ ਗਿਆ, ਜਦਕਿ ਟਰੇਲਰ ਨੂੰ ਭਾਰੀ ਨੁਕਸਾਨ ਪਹੁੰਚਿਆ। ਜਲੰਧਰ- ਪੰਜਾਬ ਦੇ ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਸੂਚੀ ਪਿੰਡ ਸਥਿਤ ਇੰਡੀਅਨ ਆਇਲ ਡਿਪੂ ਨੇੜੇ ਪੰਜਾਬੀ ਗਾਇਕ ਬੂਟਾ ਮੁਹੰਮਦ ਦੀ...
‘ਆਪ’ ਆਗੂ ਨੇ ਦੱਸਿਆ ਕਿ ਇਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਔਰਤ ਬਾਰੇ ਜਾਣਕਾਰੀ ਇਕੱਠੀ ਕੀਤੀ ਤਾਂ ਪਤਾ ਲੱगा ਕਿ ਉਹ ਪਹਿਲਾਂ ਤੋਂ ਹੀ ਸ਼ੁਦਾ ਸੀ ਅਤੇ ਉਸ ਦਾ ਤਲਾਕ ਹੋ ਚੁੱਕਾ ਸੀ। ਇਹ ਵੀ ਪਤਾ ਲੱਗਾ ਕਿ ਉਸ ਦਾ ਲਗਭਗ 18 ਸਾਲ ਦਾ ਪੁੱਤਰ ਹੈ।‘ਆਪ’ ਆਗੂ ਦਾ ਦੋਸ਼...
ਪਾਤੜਾਂ ਦੇ ਦੁਗਾਲ ਰੋਡ 'ਤੇ ਪੀਆਰਟੀਸੀ ਦੀ ਬੱਸ ਵਿੱਚ ਅਚਾਨਕ ਅੱਗ ਭੜਕ ਉੱਠੀ। ਬੈਟਰੀ ਵਿੱਚ ਸਪਾਰਕਿੰਗ ਤੋਂ ਬਾਅਦ ਵਾਪਰਿਆ ਇਹ ਹਾਦਸਾ, ਪਰ ਵੱਡਾ ਜਾਨੀ ਨੁਕਸਾਨ ਟਲ ਗਿਆ। ਪਾਤੜਾਂ ਦੇ ਦੁਗਾਲ ਰੋਡ 'ਤੇ ਪੀਆਰਟੀਸੀ ਦੀ ਬੱਸ ਨੂੰ ਲੈ ਕੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਅਚਾਨਕ ਬੱਸ ਵਿੱਚ ਅੱਗ ਲੱਗ...
ਸਰਪੰਚ ਅਤੇ ਡਰਾਈਵਰ ਇਨੋਵਾ ਗੱਡੀ ਵਿੱਚ ਸਵਾਰ ਸਨ। ਥਾਣਾ ਸਦਰ ਪੱਟੀ ਦੀ ਪੁਲਿਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਲਾਕੇ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ। ਤਰਨ ਤਾਰਨ: ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ...
ਸਮੁੱਚੀ ਆਪ ਸਰਕਾਰ ਅਦਾਲਤੀ ਮਾਨਹਾਨੀ ਲਈ ਜ਼ਿੰਮੇਵਾਰ : ਕੇਵਲ ਢਿੱਲੋਂ DA ਦੇ ਮਾਮਲੇ ‘ਤੇ ਫੜਿਆ ਗਿਆ ਪੰਜਾਬ ਸਰਕਾਰ ਦਾ ਝੂਠ, ਤੁਰੰਤ ਅਸਤੀਫ਼ਾ ਦੇਵੇ ਮੁੱਖ ਮੰਤਰੀ : ਕੇਵਲ ਢਿੱਲੋਂਚੰਡੀਗੜ੍ਹ - ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਮਹਿੰਗਾਈ ਭੱਤੇ (ਡੀਏ) ਦੇ ਮਾਮਲੇ ਵਿੱਚ ਸੂਬਾ...
ਮੱਛੀ ਪਾਲਣ ਨੂੰ ਹੋਰ ਮਜ਼ਬੂਤ ਕਰਨ ਅਤੇ ਮੱਛੀ ਪਾਲਕਾਂ ਦੀ ਮਦਦ ਲਈ ਸਾਲ 2022 ਤੋਂ ਹੁਣ ਤੱਕ 55 ਮੁਲਾਜ਼ਮ ਭਰਤੀ ਕੀਤੇ: ਗੁਰਮੀਤ ਸਿੰਘ ਖੁੱਡੀਆਂ ਖਾਦਾਂ ਨਾਲ ਬੇਲੋੜੀਆਂ ਵਸਤੂਆਂ ਦੀ ਟੈਗਿੰਗ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ: ਖੁੱਡੀਆਂਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਹੋਰ ਮਜ਼ਬੂਤ ਕਰਨ...













