ਰਾਜਸਥਾਨ ਪੁਲਿਸ ਵੱਲੋਂ ਗੁਰੂ ਘਰ ਅੰਦਰ ਕੀਤੀ ਕਾਰਵਾਈ ਅਤਿਨਿੰਦਣਯੋਗ: ਬਾਬਾ ਬਲਬੀਰ ਸਿੰਘ 96 ਕਰੋੜੀ ਸ੍ਰੀ ਅਨੰਦਪੁਰ ਸਾਹਿਬ: ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿਖੇ...
ਪੰਜਾਬ ਵਿੱਚ ਝੋਨੇ ਦੀ ਖਰੀਦ ਸੀਜ਼ਨ 2026-27 ਦੌਰਾਨ 19,222 ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 800 ਕਰੋੜ ਰੁਪਏ ਜਮ੍ਹਾਂ। ਲਾਲ ਚੰਦ ਕਟਾਰੂਚੱਕ ਨੇ ਖਰੀਦ ਪ੍ਰਬੰਧਾਂ ਬਾਰੇ ਦਿੱਤੀ ਜਾਣਕਾਰੀ।Paddy Procurement Punjab: 19,222 ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਜਮ੍ਹਾਂ, ਲਾਲ ਚੰਦ ਕਟਾਰੂਚੱਕਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੇ ਖਰੀਦ ਸੀਜ਼ਨ 2026-27 ਦੌਰਾਨ ਕਿਸਾਨਾਂ...
ਨਵੀ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ : ਗੁਰਮੀਤ ਚੀਮਾ
ਫਤਿਹਗੜ੍ਹ ਸਾਹਿਬ : ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਨੇ ਕਿਸਾਨ ਮੋਰਚਾ ਦਾ ਵਿਸਥਾਰ ਕਰਦਿਆਂ ਸੂਬਾ ਪ੍ਰਧਾਨ ਅਹੁਦੇਦਾਰਾਂ ਦੀ ਜਾਰੀ ਕੀਤੀ ਸੂਚੀ ਵਿੱਚ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੇ ਪੁੱਤਰ ਗੁਰਮੀਤ ਸਿੰਘ ਸੋਨੂ...
ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿਲਾਵਾਂ ਲਈ ਚੱਲ ਰਹੀ ਸਕੀਮ ਨੂੰ ਲੈ ਕੇ ਕਿਹਾ ਕਿ ਮਹਿਲਾਵਾਂ ਦੇ ਫੋਨਾਂ ’ਤੇ ਟੂੰ-ਟੂੰ ਹੁੰਦੀ ਰਹੇਗੀ, ਜਦੋਂ ਤੱਕ ਉਹ ਇਸ ਸਕੀਮ ਨੂੰ ਬੰਦ ਨਹੀਂ ਹੋਣ ਦੇਣਗੇ। CM ਮਾਨ ਨੇ ਮਾਲਵੇ ਦੇ ਲੋਕਾਂ ਵੱਲੋਂ ਮਿਲੇ ਪਿਆਰ ਅਤੇ ਸਮਰਥਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ...
ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ| ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਅੱਜ ਦਿੱਲੀ ‘ਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਹਾਈਕਮਾਨ ਵੱਲੋਂ ਮਿਲੀ ਨਵੀਂ ਜ਼ਿੰਮੇਵਾਰੀ ਤੋਂ ਬਾਅਦ ਪਰਗਟ ਸਿੰਘ ਵੱਲੋਂ ਪਹਿਲੀ ਵਾਰ ਮੁਲਾਕਾਤ ਕੀਤੀ ਗਈ ਹੈ।ਇਸ ਮੁਲਾਕਾਤ ਸੰਬੰਧੀ ਜਾਣਕਾਰੀ ਦਿੰਦਿਆਂ ਪਰਗਟ ਸਿੰਘ...
ਚੋਣ ਕਮਿਸ਼ਨ ਅਤੇ SIR ਨਾਲ ਜੁੜੇ ਮਾਮਲੇ ’ਤੇ ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਈ ਅਹਿਮ ਸਵਾਲ ਚਰਚਾ ਵਿੱਚ ਹਨ। SC ਵੱਲੋਂ ਚੋਣ ਕਮਿਸ਼ਨ ਨੂੰ ਲੈ ਕੇ ਕੀਤੀਆਂ ਟਿੱਪਣੀਆਂ ਦੇ ਕੀ ਮਾਇਨੇ ਹਨ ਅਤੇ ਕੀ ਮੁੱਖ ਚੋਣ ਕਮਿਸ਼ਨਰ ਨੂੰ ਫੌਰੀ ਰਾਹਤ ਮਿਲੀ ਹੈ? ਕੇਂਦਰ, ਚੋਣ ਕਮਿਸ਼ਨ ਅਤੇ CEC ਤੋਂ...
ਸੰਗਰੂਰ ਵਿੱਚ ਹੋਣ ਵਾਲੀ ਮੁਲਾਜ਼ਮਾਂ ਦੀ ਰੈਲੀ ਦਾ ਭਾਜਪਾ ਵਲੋਂ ਸਮਰਥਨ: ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਅਦਾਲਤ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਲੱਖਾਂ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ। ਪੰਜਾਬ...
ਅੱਜ ਵਿਰੋਧੀਆਂ ਖਿਲਾਫ ਈਡੀ ਦੀ ਕਾਰਵਾਈ ਦਾ ਸਵਾਗਤ ਕਰਨ ਵਾਲਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਕੱਲ੍ਹ ਇਹ ਉਨ੍ਹਾਂ ਦੇ ਬੂਹੇ 'ਤੇ ਵੀ ਪਹੁੰਚ ਸਕਦੀ ਹੈ: ਅਮਨ ਅਰੋੜਾਉਨ੍ਹਾਂ ਵਿਜੇਇੰਦਰ ਸਿੰਗਲਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਾਲਾਂਕਿ ਉਹ ਵਿਰੋਧੀ ਪਾਰਟੀ ਦੇ ਆਗੂ ਹਨ ਅਤੇ ਸਤਿਕਾਰਯੋਗ ਹਨ, ਪਰ ਮਾਲਵਾ ਅਤੇ ਸੰਗਰੂਰ...
ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ file photoਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਤੱਥਾਂ ਦੇ ਆਧਾਰ ’ਤੇ ਨਿਰਪੱਖ ਜਾਂਚ ਲਈ ਗਠਿਤ ਕੀਤੀ ਗਈ ਚਾਰ ਮੈਂਬਰੀ ਜਾਂਚ ਕਮੇਟੀ...
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪਿੰਡ ਬੀਬੀਵਾਲਾ ਦੇ ਵਿਕਾਸ ਲਈ 5.50 ਲੱਖ ਦੀ ਗਰਾਂਟ ਦਿੱਤੀ| ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਮੌਜੂਦਾ ਸੰਸਦ ਬੀਬਾ ਹਰਸਿਮਰਤ ਕੌਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਬਠਿੰਡਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਅਤੇ ਭੁੱਚੋ ਹਲਕੇ ਦੇ ਇੰਚਾਰਜ ਡਾ. ਦਲਜੀਤ ਸਿੰਘ...













