ਪੰਜਾਬ ਏ.ਜੀ.ਟੀ.ਐਫ. ਵੱਲੋਂ ਯੂ.ਏ.ਪੀ.ਏ. ਕੇਸ ਵਿੱਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ … Read more

ਕਾਂਗਰਸ ਲੀਡਰਸ਼ਿਪ ਦੀ ਸੁਖਪਾਲ ਖਹਿਰਾ ਨਾਲ ਮੁਲਾਕਾਤ, ਦੇਵੇਂਦਰ ਯਾਦਵ ਵੀ ਨਾਲ ਮੌਜੂਦ

ਨਾਭਾ: ਪੰਜਾਬ ਕਾਂਗਰਸ ਦੀ ਵੱਡੀ ਲੀਡਰਸ਼ਿਪ ਅੱਜ ਨਾਭਾ ਜੇਲ੍ਹ ਵਿਚ ਬੰਦ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਪਹੁੰਚੀ। ਇਸ ਲੀਡਰਸ਼ਿਪ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨਾਲ ਮੌਜੂਦ ਸੀ। ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਸੁਖਪਾਲ ਖਹਿਰਾ ਨਾਲ ਮੁਲਾਕਾਤ ਕੀਤੀ ਗਈ। ਖੜ੍ਹੇ ਕੈਂਟਰ ‘ਚ ਟਕਰਾਈ ਕਾਰ, 4 ਨੌਜਵਾਨਾਂ ਦੀ … Read more

ਖੜ੍ਹੇ ਕੈਂਟਰ ‘ਚ ਟਕਰਾਈ ਕਾਰ, 4 ਨੌਜਵਾਨਾਂ ਦੀ ਮੌ+ਤ

ਬਠਿੰਡਾ: ਬੀਤੀ ਰਾਤ ਸੰਘਨੀ ਧੁੰਦ ਕਾਰਨ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ 54 ਅਧੀਨ ਆਉਂਦੇ ਕਸਬਾ ਹਰੀਕੇ ਪੱਤਣ ਬਾਈਪਾਸ ਨਜ਼ਦੀਕ ਬੂਹ ਪੁੱਲ ਵਿਖੇ ਇਕ ਸੜਕ ਹਾਦਸਾ ਹੋਇਆ। ਇਸ ਹਾਦਸੇ ਵਿਚ 4 ਨੌਜਵਾਨਾਂ ਦੌ ਮੌਕੇ ਤੇ ਮੌਤ ਹੋ ਗਈ ਤੇ ਇਕ ਗੰਭੀਰ ਹਾਲਾਤ ਵਿਚ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਨੌਜਵਾਨ ਸ੍ਰੀ ਦਰਬਾਰ ਸਾਹਿਬ … Read more

ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਹੂੰਝਾ ਫੇਰ ਜਿੱਤ ਹਾਸਲ ਕਰਾਂਗੇ: ਮੁੱਖ ਮੰਤਰੀ

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਮਾੜੇ ਕੰਮਾਂ ਦਾ ਪਰਦਾਫ਼ਾਸ਼ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ। ਇੱਥੇ 14 ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ … Read more

ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਰੋਡੇਵਜ਼/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ ਹੈ। ਟਰਾਂਸਪੋਰਟ ਮੰਤਰੀ ਨੇ ਇਹ ਭਰੋਸਾ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ … Read more

ਠੰਡੇ ਸਮੋਸਿਆਂ ਨੇ ਪਾਇਆ ਕਲੇਸ਼, ਦੋ ਧਿਰਾਂ ਹੋਈਆ ਆਹਮੋ-ਸਾਹਮਣੇ

ਪਟਿਆਲਾ: ਪਟਿਆਲਾ ਸ਼ਹਿਰ ਪਿਛਲੇ ਕੁਝ ਦਿਨਾਂ ਤੋਂ ਹਾਦਸਿਆਂ ਜਾਂ ਝੱਗੜੀਆਂ ਕਰਕੇ ਚਰਚਾ ‘ਚ ਹੈ। ਹੁਣ ਪਟਿਆਲਾ ਦੇ ਨਵੇਂ ਬੱਸ ਸਟੈਂਡ ਤੇ ਬੀਤੇ ਦਿਨ ਸਮੋਸਿਆਂ ਨੂੰ ਲੈ ਕੇ ਝੱਗੜਾ ਹੋ ਗਿਆ। ਸਮੋਸਿਆਂ ਦਾ ਮਾਮਲਾ ਅਜਿਹਾ ਗਰਮਾਇਆਂ ਕਿ ਦੋਹਾਂ ਧਿਰਾਂ ਨੇ ਤਲਵਾਰਾਂ ਤੇ ਖੁਰਚਣਿਆਂ ਨਾਲ ਇਕ ਦੂਜੇ ਤੇ ਹਮਲਾ ਕਰ ਦਿੱਤਾ। ਇਸ ਝੜਪ ਦੌਰਾਨ ਚਾਰ ਜਣੇ ਜ਼ਖ਼ਮੀ … Read more

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੁਪਰਵਾਈਜ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਤਰੱਕੀ ਦੇ ਕੇਸ ਜਲਦ ਕਲੀਅਰ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਚੰਡੀਗੜ੍ਹ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ … Read more

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ ਰੂਪਨਗਰ ਵਿਖੇ ਲਹਿਰਾਉਣਗੇ ਕੌਮੀ ਝੰਡਾ

ਚੰਡੀਗੜ੍ਹ, 11 ਜਨਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ 26 ਜਨਵਰੀ, 2024 ਨੂੰ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਸਰਕਾਰ ਦੇ ਬੁਲਾਰੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਜਾਰੀ ਪ੍ਰੋਗਰਾਮ ਵਿੱਚ ਕੀਤੀ ਤਬਦੀਲੀ ਅਨੁਸਾਰ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਗਣਤੰਤਰਤਾ ਦਿਵਸ ਮੌਕੇ ਬਠਿੰਡਾ ਦੀ ਥਾਂ ਹੁਣ ਰੂਪਨਗਰ … Read more

ਸ਼੍ਰੋਮਣੀ ਕਮੇਟੀ ਨੇ ਐਕਸ (ਟਵਿੱਟਰ) ਨੂੰ ਭੇਜਿਆ ਕਨੂੰਨੀ ਨੋਟਿਸ

ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਨਾਮ ’ਤੇ ਫਰਜੀ ਖਾਤੇ ਦੇ ਮਾਮਲੇ ’ਚ ਆਰੰਭੀ ਕਾਰਵਾਈ ਅੰਮ੍ਰਿਤਸਰ, 11 ਜਨਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ਵਿਰੁੱਧ ਸਿੱਖ ਸੰਸਥਾ ਦੇ ਇੱਕ ਫਰਜੀ ਐਕਸ ਖਾਤੇ ਨੂੰ ਲੈ ਕੇ ਕਾਰਵਾਈ ਆਰੰਭ ਕਰਦਿਆਂ ਐਕਸ/ਟਵਿੱਟਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਕਾਨੂੰਨੀ ਨੋਟਿਸ ਸ਼੍ਰੋਮਣੀ ਕਮੇਟੀ ਦੀ 20 … Read more

‘ਆਪੇ ਗੁਰੁ ਚੇਲਾ’ ਨਗਰ ਕੀਰਤਨ ਦੂਜੇ ਦਿਨ ਸ੍ਰੀ ਚਮਕੌਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲਈ ਰਵਾਨਾ

ਅੰਮ੍ਰਿਤਸਰ, 11 ਜਨਵਰੀ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਦੂਜੇ ਦਿਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਵਿਚ ਅਗਲੇ ਪੜਾਅ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਲਈ ਰਵਾਨਾ ਹੋਇਆ। ਸ੍ਰੀ … Read more

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਤਰਜੀਹ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣਾ ਚੰਡੀਗੜ੍ਹ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ … Read more

2025 ਦੀ ਗਣਤੰਤਰ ਦਿਵਸ ਪਰੇਡ ‘ਚ ਸਾਮਲ ਹੋਵੇਗੀ ਪੰਜਾਬ ਦੀ ਝਾਂਕੀ

ਨਵੀਂ ਦਿੱਲੀ: ਗਣਤੰਤਰ ਦਿਵਸ ਪਰੇਡ ‘ਤੇ ਝਾਂਕੀ ਦੀ ਚੋਣ ਪ੍ਰਕਿਰਿਆ ‘ਤੇ ਲਗਾਤਾਰ ਸਿਆਸੀ ਦੋਸ਼ਾਂ ਨੂੰ ਖਤਮ ਕਰਦੇ ਹੋਏ, ਰੱਖਿਆ ਮੰਤਰਾਲੇ ਨੇ ਤਿੰਨ ਸਾਲਾਂ ਦੀ ਰੋਟੇਸ਼ਨਲ ਯੋਜਨਾ ਨੂੰ ਪ੍ਰਸਾਰਿਤ ਕੀਤਾ ਹੈ, ਜਿਸ ਦੇ ਤਹਿਤ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਨ੍ਹਾਂ ਦੀ ਝਾਂਕੀ ਨੂੰ ਪ੍ਰਦਰਸ਼ਿਤ ਕਰਨ ਲਈ ਸਾਲਾਨਾ ਪਰੇਡ ਵਿੱਚ ਸਲਾਟ ਮਿਲਣ ਦਾ ਭਰੋਸਾ ਦਿੱਤਾ … Read more

ਵੱਖਰੀਆਂ ਕਹਾਣੀਆਂ ਦੇ ਨਾਲ “ਜ਼ੀ ਪੰਜਾਬੀ” ਨੇ ਮਾਣ ਨਾਲ ਪੂਰੇ ਕੀਤੇ 4 ਸਾਲ!!

4 ਸਾਲ ਖੁਸ਼ੀਆਂ ਦੇ ਨਾਲ!! ਚੰਡੀਗੜ੍ਹ, 11 ਜਨਵਰੀ 2024: ਪੰਜਾਬ ਦੇ ਪ੍ਰਮੁੱਖ ਪੰਜਾਬੀ GEC ਚੈਨਲਾਂ ਵਿੱਚੋਂ ਇੱਕ, ਜ਼ੀ ਪੰਜਾਬੀ ਨੇ ਆਪਣੀਆਂ ਵੱਖਰੀਆਂ ਕਹਾਣੀਆਂ ਤੇ ਰੰਗ ਬਰੰਗੇ ਖੁਆਬਾਂ ਦੇ ਨਾਲ ਮਾਣ ਨਾਲ ਚਾਰ ਸਾਲ ਪੂਰੇ ਕੀਤੇ ਹਨ। ਪੰਜਾਬ ਦੀ ਪੰਜਾਬੀਅਤ ਨੂੰ ਦਰਸਾਉਂਦਾ ਜ਼ੀ ਪੰਜਾਬੀ ਆਪਣੀ ਹਰ ਕਹਾਣੀ ਭਾਵੇ ਉਹ “ਨਯਨ-ਜੋ ਵੇਖੇ ਅਣਵੇਖਾ”, “ਗੀਤ ਢੋਲੀ”, ਸੱਚੇ ਪਿਆਰ … Read more

ਸੁਖਬੀਰ ਬਾਦਲ ਦਰਜ ਕਰਵਉਣਗੇ CM ਭਗਵੰਤ ਮਾਨ ਖਿਲਾਫ਼ ਮਾਨਹਾਨੀ ਦਾ ਮੁਕਦਮਾ, ਸੀ.ਐਮ ਨੇ ਚੈਂਲੇਜ ਕੀਤਾ ਕਬੂਲ

ਚੰਡੀਗੜ੍ਹ: CM ਭਗਵੰਤ ਮਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ SYL ਮੁਦੇ ਨੂੰ ਲੈ ਕੇ ਗਲਤ ਬਿਆਨਬਾਜ਼ੀ ਦੇ ਦੋਸ਼ ਲਗਾਏ ਹਨ। ਬਾਦਲ ਪਰਿਵਾਰ ਦੇ ਖਿਲਾਫ਼ ਕੀਤੀ ਗਈ ਬਿਆਨਬਾਜ਼ੀ ਨੂੰ ਲੈ ਕੇ ਅੱਜ ਸੁਖਬੀਰ ਸਿੰਘ ਬਾਦਲ, CM ਭਗਵੰਤ ਮਾਨ ਖਿਲਾਫ਼ ਮਾਨਹਾਨੀ ਦਾ ਮੁਕਦਮਾ ਦਰਜ ਕਰਵਾਉਣਗੇ। ਅਕਾਲੀ ਦਲ ਦਾ ਕਹਿਣਾ ਹੈ ਕਿ ਸੀ.ਐਮ ਮਾਨ … Read more

ਸ: ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖ਼ਰ-ਏ-ਕੌਮ’ ਸਨਮਾਨ ਵਾਪਸ ਲੈਣ ਦੀ ਮੰਗ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਨੇ ਪੰਜਾਬ ਦੀ ਸਿੱਖ ਸਿਆਸਤ ਵਿੱਚ ਇੱਕ ਮੋੜ ਲੈਂਦਿਆਂ ਅੱਜ ਅਕਾਲ ਤਖ਼ਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਇਨਸਾਫ਼ ਦਿਵਾਉਣ ਲਈ ਵਕੀਲਾਂ ਦੇ ਪੰਜ ਮੈਂਬਰੀ ਪੈਨਲ ਦੇ ਗਠਨ ਦਾ ਐਲਾਨ ਕੀਤਾ ਹੈ ਅਤੇ ਇੱਕ ਮਤਾ ਪਾਸ ਕਰਕੇ ਅਕਾਲ ਤਖ਼ਤ ਸਾਹਿਬ ਤੋਂ ਮੰਗ ਕੀਤੀ ਹੈ ਕਿ … Read more

“ਲੋਹੜੀ ਮਹਾਸੰਗਮ”: ਜ਼ੀ ਪੰਜਾਬੀ ਦੇ ਸਾਰੇ ਪਰਿਵਾਰ ਪਿਆਰ ਤੇ ਖੁਸ਼ੀ ਦੇ ਮੌਕੇ ਉੱਤੇ ਹੋਏ ਇੱਕ ਸਾਥ ਇਕੱਠੇ!!

“ਦਿਲਾਂ ਦੇ ਰਿਸ਼ਤੇ” ਸਪੈਸ਼ਲ ਲੋਹੜੀ ਸ਼ਾਮ 7:30 ਵਜੇ ਚੰਡੀਗੜ੍ਹ: ਇਸ ਲੋਹੜੀ ਨੂੰ ਇੱਕ ਬੇਮਿਸਾਲ ਜਸ਼ਨ ਲਈ ਤਿਆਰ ਹੋ ਜਾਓ ਕਿਉਂਕਿ ਜ਼ੀ ਪੰਜਾਬੀ ਦੇ ਪਿਆਰੇ ਫਿਕਸ਼ਨ ਸ਼ੋਅ ਦੇ ਸਿਤਾਰੇ ਇਸ ਖੁਸ਼ੀ ਦੇ ਜਸ਼ਨ ਲਈ ਇਕੱਠੇ ਆ ਰਹੇ ਹਨ। ਲੋਹੜੀ ਦੇ ਸ਼ੁਭ ਮੌਕੇ ‘ਤੇ, “ਦਿਲਾਂ ਦੇ ਰਿਸ਼ਤੇ” ਦੀ ਸਮੁੱਚੀ ਸਟਾਰ ਕਾਸਟ ਦਰਸ਼ਕਾਂ ਦੇ ਨਾਲ-ਨਾਲ ਇੱਕ ਅਜਿਹੇ ਤਿਉਹਾਰ … Read more

ਪਿਸਤੌਲ ਸਾਫ ਕਰਦੇ ਅਚਾਨਕ ਚੱਲੀ ਗੋ+ਲੀ, ਸਬ-ਇੰਸਪੈਕਟਰ ਦੀ ਮੌਕੇ ‘ਤੇ ਮੋ+ਤ

ਜਲੰਧਰ: ਜਲੰਧਰ ਤੋਂ ਇਕ ਮੰਦਭਾਗੀ ਘਟਨਾਂ ਸਾਹਮਣੇ ਆਈ ਹੈ। ਸਰਕਾਰੀ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਸਬ-ਇੰਸਪੈਕਟਰ ਭੁਪਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਬ-ਇੰਸਪੈਕਟਰ ਭੁਪਿੰਦਰ ਸਿੰਘ ਸੀਆਈਏ ਸਟਾਫ ਜਲੰਧਰ ਦਿਹਾਤੀ ‘ਚ ਸੇਵਾ ਨਿਭਾਅ ਰਿਹਾ ਸੀ। ਬੀਤੀ ਸ਼ਾਮ ਕਰੀਬ 6.30 ਵਜੇ ਆਪਣੀ ਕਾਰ ‘ਚ ਬੈਠ ਕੇ 9 ਐੱਮ. ਐੱਮ. ਦੀ … Read more

ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾ ਦੇ ਘਰ ਪਹੁੰਚੀ NIA

ਬਠਿੰਡਾ: ਅੱਜ ਸਵੇਰੇ ਤੜਕਸਾਰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪੰਜਾਬ ਦੇ ਬਠਿੰਡਾ ਵਿਚ ਗੈਂਗਸਟਰ ਹੈਰੀ ਮੌੜ ਦੇ ਘਰ ਛਾਪਾ ਮਾਰਿਆ ਹੈ। ਮੌੜ ਮੰਡੀ ‘ਚ ਹੈਰੀ ਮੌੜ ਦਾ ਘਰ ਸੀਲ ਕਰ ਦਿੱਤਾ ਗਿਆ ਹੈ। ਫਿਲਹਾਲ ਕਿਸੇ ਨੂੰ ਵੀ ਘਰ ਦੇ ਅੰਦਰ ਅਤੇ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ। ਦੱਸ ਦੇਈਏ ਕਿ ਕਈ ਹੈਰੀ ਮੌੜ ਕਈ ਗੰਭੀਰ … Read more