ਚੰਡੀਗੜ੍ਹ- ਇੱਕ ਫੈਸਲੇ ਵਿੱਚ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਅਪਰਾਧਿਕ ਕਾਰਵਾਈ ਸਿਰਫ਼ ਇਸ ਲਈ ਆਪਣੇ ਆਪ ਖਤਮ ਨਹੀਂ ਹੋ ਜਾਂਦੀ ਕਿਉਂਕਿ ਸ਼ਿਕਾਇਤਕਰਤਾ ਦੀ ਮੌਤ ਹੋ ਗਈ ਹੈ ਅਤੇ ਉਨ੍ਹਾਂ ਦੇ ਕਾਨੂੰਨੀ ਵਾਰਸਾਂ ਦਾ ਪਤਾ ਨਹੀਂ ਲੱਗ ਸਕਦਾ।ਅਦਾਲਤ ਨੇ ਕਿਹਾ ਕਿ, ਸਜ਼ਾ ਸੁਣਾਏ ਜਾਣ ਤੋਂ...
Last Updated:Jun 01, 2026 3:42 PM ISTਵਧੀਕ ਸੈਸ਼ਨ ਜੱਜ ਹਰਿੰਦਰ ਸਿੱਧੂ ਦੀ ਅਦਾਲਤ ਨੇ ਕਿਹਾ ਕਿ ਰਿਪੋਰਟ ਵਿੱਚ ਇਹ ਸਪੱਸ਼ਟ ਕੀਤਾ ਜਾਵੇ ਕਿ ਕਿਹੜੇ ਮਾਮਲਿਆਂ ਦੀ ਜਾਂਚ ਮੁਕੰਮਲ ਹੋ ਚੁੱਕੀ ਹੈ ਅਤੇ ਕਿਹੜੇ ਕੇਸ ਅਜੇ ਵੀ ਜਾਂਚ ਅਧੀਨ ਹਨ।ਅਦਾਲਤ ਨੇ ਮੁਲਜ਼ਮਾਂ ਨੂੰ ਆਪਣੇ ਲਿਖਤੀ ਬਿਆਨ ਅਤੇ ਦਲੀਲਾਂ ਰਿਕਾਰਡ 'ਤੇ...
Last Updated:Jun 01, 2026 4:44 PM ISTਪੰਜਾਬ ਸਰਕਾਰ ਵੱਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ, ਚੇਅਰਮੈਨ ਸਮੇਤ 9 ਮੈਂਬਰ ਨਿਯੁਕਤ... ਪੰਜਾਬ ਸਰਕਾਰ ਵੱਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ, ਚੇਅਰਮੈਨ ਸਮੇਤ 9 ਮੈਂਬਰ ਨਿਯੁਕਤ...ਪੰਜਾਬ ਵਿੱਚ ਖੇਡਾਂ ਨੂੰ ਹੋਰ ਮਜ਼ਬੂਤ ਅਤੇ ਪ੍ਰੋਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ...
Last Updated:Jun 01, 2026 4:53 PM IST  ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਵਿਕਾਸ ਲਈ ਖੇਡ ਭਲਾਈ ਬੋਰਡ ਦੀ ਸਥਾਪਨਾ ਕਰਦੇ ਹੋਏ, ਬੋਰਡ ਦੇ ਚੇਅਰਮੈਨ ਅਤੇ 9 ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। CM Mann ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ:  ਪੰਜਾਬ ਸਰਕਾਰ...
Last Updated:Jun 01, 2026 5:37 PM IST“ਡੀਜੀਪੀ ਗੌਰਵ ਯਾਦਵ ਨੇ ਕਿਹਾ, ''ਮੈਂ ਸਾਰੇ ਸੀ.ਪੀਜ਼ ਅਤੇ ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕੇ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇਹਨਾਂ ਨਾਕਿਆਂ 'ਤੇ ਵੱਧ ਤੋਂ ਵੱਧ ਵਾਹਨਾਂ ਦੀ ਸੁਚੱਜੀ ਜਾਂਚ ਕਰਨ ਅਤੇ ਅਪਰਾਧਿਕ ਤੱਤਾਂ ਨੂੰ ਰੋਕਣ ਅਤੇ ਪੰਜਾਬ ਭਰ ਵਿੱਚ ਪੁਖਤਾ...
Last Updated:Jun 01, 2026 6:07 PM ISTਪੰਜਾਬ ਪੁਲਿਸ ਵਿੱਚ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਹਨ। ਵੇਖੋ ਪੂਰੀ ਲਿਸਟ...News18ਪੰਜਾਬ ਪੁਲਿਸ ਵਿੱਚ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡਾ ਵਿਭਾਗੀ ਫੇਰਬਦਲ ਕਰਦਿਆਂ 11 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ...
Last Updated:Jun 01, 2026 6:12 PM ISTਕਰਮਚਾਰੀ ਤਬਾਦਲਾ ਨੀਤੀ ਸੰਬੰਧੀ ਫੈਸਲਾ ਸਾਰੇ ਨਿਯਮਤ ਕਰਮਚਾਰੀਆਂ 'ਤੇ ਸਿੱਧਾ ਲਾਗੂ ਹੁੰਦਾ ਹੈ। ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੂਬੇ ਦੇ ਅੰਦਰ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਆਮ ਤਬਾਦਲਿਆਂ ਸੰਬੰਧੀ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਤਬਾਦਲਿਆਂ ਲਈ ਅਰਜ਼ੀ ਦੇਣ ਦੀ ਆਖਰੀ ਮਿਤੀ ਵਧਾ ਦਿੱਤੀ...
Last Updated:Jun 01, 2026 6:39 PM ISTHPCL ਦੇ ਚੇਅਰਮੈਨ ਵਿਕਾਸ ਕੌਸ਼ਲ ਨਾਲ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਮਜ਼ਬੂਤ ਬੁਨਿਆਦੀ ਢਾਂਚੇ, ਰਣਨੀਤਿਕ ਭੂਗੋਲਿਕ ਸਥਿਤੀ, ਨਿਵੇਸ਼ਕ-ਪੱਖੀ ਨੀਤੀਆਂ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸ਼ੇਸ਼ਤਾਵਾਂ ਨੇ ਪੰਜਾਬ ਨੂੰ ਉੱਤਰੀ ਭਾਰਤ ਦੇ ਸਭ ਤੋਂ ਆਕਰਸ਼ਕ...
Last Updated:Jun 01, 2026 7:02 PM IST 1 ਜੁਲਾਈ ਤੋਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਉਣਗੇ 1,000 ਰੁਪਏ: ਮੁੱਖ ਮੰਤਰੀNews18ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। 1 ਜੁਲਾਈ ਤੋਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 1,000- 1500 ਰੁਪਏ ਆਉਣਗੇ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ...
Last Updated:Jun 01, 2026 6:54 PM ISTਚੰਡੀਗੜ੍ਹ ਵਿੱਚ ਵਿਸ਼ੇਸ਼ ਵਾਹਨ ਰਜਿਸਟ੍ਰੇਸ਼ਨ ਨੰਬਰਾਂ ਦੀ ਈ-ਨੀਲਾਮੀ ਦੌਰਾਨ ਨੰਬਰ CH01DE0003 ਸਭ ਤੋਂ ਮਹਿੰਗਾ ਵਿਕਿਆ। ਇਸ ਨੰਬਰ ਲਈ 37 ਲੱਖ 63 ਹਜ਼ਾਰ ਰੁਪਏ ਦੀ ਅੰਤਿਮ ਬੋਲੀ ਲੱਗੀ, ਜੋ ਨੀਲਾਮੀ ਦਾ ਸਭ ਤੋਂ ਉੱਚਾ ਅੰਕੜਾ ਰਿਹਾ।ਚੰਡੀਗੜ੍ਹ ਵਿੱਚ ਵਾਹਨ ਨੰਬਰਾਂ ਦੀ ਈ-ਨੀਲਾਮੀ ਦੌਰਾਨ ਰਿਕਾਰਡ ਬੋਲੀ,...