ਚੰਡੀਗੜ੍ਹ, 26 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸਵੱਛਤਾ ਅਤੇ ਸਨਮਾਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਲੋਕ-ਕੇਂਦਰਿਤ ਕਦਮ ਚੁੱਕੇ ਜਾ ਰਹੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੰਦਿਆਂ ਦੱਸਿਆ...
Last Updated:Mar 26, 2026 5:15 PM ISTਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ 17 ਮਾਰਚ 2026 ਨੂੰ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ ਉਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਅਮਲੋਹ-ਪਾਤੜਾਂ ਰੋਡ 'ਤੇ ਇੱਕ ਮੁਕਾਬਲੇ ਤੋਂ ਬਾਅਦ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ 17...
Last Updated:Mar 26, 2026 5:25 PM ISTਪੀੜਤ ਸੁਸ਼ਮਾ ਸ਼ਰਮਾ, ਪਤਨੀ ਸਵ. ਸਤਪਾਲ ਸ਼ਰਮਾ, ਵਾਸੀ ਮਕਾਨ ਨੰਬਰ 79, ਕਿੰਗਜ਼ ਵੈਲੀ, ਗੁਲਾਬਗੜ੍ਹ ਰੋਡ, ਡੇਰਾਬੱਸੀ ਨੇ ਦੱਸਿਆ ਕਿ ਉਹ ਆਪਣੇ 9 ਸਾਲਾ ਦੋਹਤੀ ਅਤੇ ਕਰੀਬ 1.5 ਤੋਂ 2.5 ਸਾਲ ਦੇ ਪੋਤੇ-ਪੋਤੀ ਨਾਲ ਘਰ ਵਿੱਚ ਮੌਜੂਦ ਸੀ, ਜਦਕਿ ਉਸ ਦਾ ਪੁੱਤਰ ਅਤੇ ਵਹੁਟੀ...
Last Updated:Mar 27, 2026 10:52 AM ISTWeather Today: ਪੰਜਾਬ, ਹਰਿਆਣਾ ਦੇ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਮਾਰਚ ਦੇ ਆਖਰੀ ਦਿਨਾਂ ਦੌਰਾਨ ਤਾਪਮਾਨ ਹੌਲੀ-ਹੌਲੀ ਵਧਣ ਲੱਗਾ ਸੀ, ਪਰ ਹੁਣ ਇੱਕ ਨਵੀਂ ਪੱਛਮੀ ਗੜਬੜੀ ਨੇ ਕਈ ਜ਼ਿਲ੍ਹਿਆਂ ਵਿੱਚ ਰਾਹਤ ਲਿਆਂਦੀ ਹੈ। ਨਤੀਜੇ ਵਜੋਂ 30 ਤੋਂ 40 ਕਿਲੋਮੀਟਰ...
Last Updated:Mar 27, 2026 7:13 AM ISTPunjab Weather LIVE Today: ਮਾਰਚ ਦੇ ਆਖਰੀ ਦਿਨਾਂ ਵਿੱਚ, ਮੌਸਮ ਨੇ ਅਚਾਨਕ ਮੋੜ ਲੈ ਲਿਆ ਹੈ - ਇੱਕ ਪੈਟਰਨ ਜੋ ਆਮ ਤੌਰ 'ਤੇ ਮਾਨਸੂਨ ਸੀਜ਼ਨ ਦੌਰਾਨ ਦੇਖਿਆ ਜਾਂਦਾ ਹੈ। ਦੇਸ਼ ਦੇ ਕਈ ਹਿੱਸੇ ਇੱਕੋ ਸਮੇਂ ਗੰਭੀਰ ਤੂਫਾਨਾਂ, ਬਾਰਿਸ਼, ਬਰਫ਼ਬਾਰੀ ਅਤੇ ਬਿਜਲੀ ਡਿੱਗਣ ਦੇ...
Last Updated:Mar 26, 2026 5:24 PM ISTSukhna Lake closed- ਅੱਜ 26 ਮਾਰਚ ਤੋਂ ਲੈ ਕੇ 28 ਮਾਰਚ ਦੁਪਹਿਰ 1:30 ਵਜੇ ਤੱਕ ਸੁਖਨਾ ਝੀਲ ਨੂੰ ਆਮ ਲੋਕਾਂ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਦੌਰਾਨ ਆਮ ਲੋਕਾਂ ਦੇ ਦਾਖ਼ਲੇ ਉੱਤੇ ਪੂਰਨ ਪਾਬੰਦੀ ਰਹੇਗੀ।News18Sukhna Lake closed : ਚੰਡੀਗੜ੍ਹ ਵਿਚ ਸੁਖਨਾ ਝੀਲ...
ਚੰਡੀਗੜ੍ਹ 26 ਮਾਰਚ, 2026:
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿਖੇ ਇੱਕ ਨੁੱਕੜ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਚਾਰ ਸਾਲਾ ਰਿਪੋਰਟ ਕਾਰਡ ਪੇਸ਼ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਵੱਲ ਵਧ ਰਿਹਾ ਹੈ...
Last Updated:Mar 26, 2026 10:01 PM ISTਐੱਸ.ਐੱਸ.ਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ 24 ਮਾਰਚ ਨੂੰ ਇੱਕ ਅਣਪਛਾਤਾ ਵਿਅਕਤੀ ਹੈਲਮੈਟ ਪਹਿਨ ਕੇ ਕਿੰਗਜ਼ ਵੈਲੀ ਸੋਸਾਇਟੀ, ਗੁਲਾਬਗੜ੍ਹ ਰੋਡ, ਡੇਰਾਬੱਸੀ ਵਿੱਚ ਇੱਕ ਮਹਿਲਾ ਦੇ ਘਰ ਵਿੱਚ ਦਾਖਲ ਹੋਇਆ। ਉਸ ਨੇ ਤੇਜ਼ਧਾਰ ਹਥਿਆਰ ਨਾਲ ਮਹਿਲਾ ‘ਤੇ ਜਾਨਲੇਵਾ ਹਮਲਾ ਕੀਤਾ, ਜਿਸ ਨਾਲ ਉਹ...
Last Updated:Mar 26, 2026 6:21 PM ISTਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਸਕੱਤਰ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਪੀਸੀਏ ਦੇ ਉਪ ਪ੍ਰਧਾਨ ਦੀਪਕ ਬਾਲੀ ਨੇ ਅੱਜ ਮੁੱਲਾਂਪੁਰ, ਨਿਊ ਚੰਡੀਗੜ੍ਹ ਵਿਖੇ ਕ੍ਰਿਕਟ ਸਟੇਡੀਅਮ ਦਾ ਦੌਰਾ ਕੀਤਾ।IPL ਮੈਚ ਦੌਰਾਨ ਕ੍ਰਿਕਟ ਪ੍ਰਸ਼ੰਸਕਾਂ ਨੂੰ ਬਿਹਤਰ ਅਨੁਭਵ ਪ੍ਰਦਾਨ ਕਰਨ ਲਈ ਮਜ਼ਬੂਤ...
ਚੰਡੀਗੜ੍ਹ/ਜਲੰਧਰ, 26 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਉੱਤਰ ਪ੍ਰਦੇਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ...
















