Last Updated:Mar 25, 2026 9:11 PM ISTਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੇ ਸਾਲ 2023 ਵਿੱਚ ਖਾਲਿਸਤਾਨੀ ਲਹਿਰ ਵਿੱਚ ਸ਼ਾਮਲ ਹੋਣ ਸਬੰਧੀ ਜਾਂਚ ਕੀਤੀ ਗਈ ਸੀ। ਇਸ ਸਬੰਧ ਵਿੱਚ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਕਾਊਂਟਰ ਇੰਟੈਲੀਜੈਂਸ ਦਫ਼ਤਰ ਬੁਲਾਇਆ ਅਤੇ ਉਸਨੂੰ ਕਿਹਾ ਕਿ ਉਹ, ਆਪਣੇ ਰਿਸ਼ਤੇਦਾਰ ਦੇ ਨਾਲ, ਖਾਲਿਸਤਾਨੀ ਲਹਿਰ ਵਿੱਚ ਵੀਂ ਸ਼ਾਮਲ...
Last Updated:Mar 25, 2026 9:41 PM ISTਗਗਨਦੀਪ ਰੰਧਾਵਾ ਮੌਤ ਮਾਮਲੇ 'ਚ ਰਾਜਾ ਵੜਿੰਗ ਨੇ CBI ਜਾਂਚ 'ਤੇ ਅਵਿਸ਼ਵਾਸ ਜਤਾਇਆ। ਹਾਈਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਪੜਤਾਲ ਦੀ ਕੀਤੀ ਮੰਗ।DM ਰੰਧਾਵਾ ਕੇਸ 'ਚ ਰਾਜਾ ਵੜਿੰਗ ਨੇ CBI ਜਾਂਚ 'ਤੇ ਚੁੱਕੇ ਸਵਾਲ, HC ਦੇ ਜੱਜ ਦੀ ਨਿਗਰਾਨੀ 'ਚ ਜਾਂਚ ਦੀ ਮੰਗਚੰਡੀਗੜ੍ਹ:...
Last Updated:Mar 26, 2026 8:21 AM ISTਪਹਿਲਾਂ, ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚਿਆ ਸੀ। ਵਕੀਲਾਂ ਨੇ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਇੱਕ ਪਟੀਸ਼ਨ ਦਾਇਰ ਕੀਤੀ ਸੀ। ਸੂਬਾ ਸਰਕਾਰ ਨੇ ਪੰਜਾਬ ਪੁਲਸ ਦੀ ਵੈੱਬਸਾਈਟ ਤੋਂ ਐਫਆਈਆਰ ਡਾਊਨਲੋਡ ਕਰਨ ਲਈ 80 ਰੁਪਏ ਦੀ ਫੀਸ...
ਚੰਡੀਗੜ੍ਹ, 24 ਮਾਰਚ 2026: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਲਾਜ ਕਰਵਾਉਣ ਵਾਲੇ ਨਵਜੰਮੇ ਬੱਚਿਆਂ ਅਤੇ ਛੋਟੇ ਬੱਚਿਆਂ ਦੀ ਵਧਦੀ ਗਿਣਤੀ ਦੇ ਨਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਨਾਜ਼ੁਕ ਸਮੇਂ ਦੌਰਾਨ ਡਾਕਟਰੀ ਸਹਾਇਤਾ ਬਿਨਾਂ ਕਿਸੇ ਦੇਰੀ ਦੇ ਸ਼ੁਰੂ...
Last Updated:Mar 24, 2026 8:18 PM ISTਰੈਲੀ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਜ਼ਿਲ੍ਹਾ ਸੰਗਰੂਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਵੀ ਪਹੁੰਚੇ। ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਹੋਇਆ। ਹਲਕਾ ਇੰਚਾਰਜ ਗਗਨਦੀਪ ਖੰਡੇਬਾਦ ਨੂੰ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ।ਅਕਾਲੀ ਦਲ ਨੇ ਐਲਾਨਿਆ ਇੱਕ...
ਨਵੀਂ ਦਿੱਲੀ/ਚੰਡੀਗੜ੍ਹ, 24 ਮਾਰਚ 2026 ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵਿੱਤ ਬਿੱਲ 2026 ‘ਤੇ ਬੋਲਦਿਆਂ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਦਹਾਕੇ ਦੌਰਾਨ ਆਰਥਿਕ ਮਜ਼ਬੂਤੀ ਅਤੇ ਸੁਧਾਰਾਂ ਦੇ ਸਰਕਾਰ ਦੇ ਦਾਅਵੇ ਜ਼ਮੀਨੀ ਹਕੀਕਤ ਨਾਲੋਂ ਪੂਰੀ ਤਰ੍ਹਾਂ ਟੁੱਟੇ ਹੋਏ ਹਨ। ਕੰਗ...
Last Updated:Mar 25, 2026 6:00 PM ISTਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਪੱਡਾ ਵਿੱਚ ਕੁਝ ਅਣਪਛਾਤੇ ਬਦਮਾਸ਼ਾਂ ਵੱਲੋਂ ਪਿੰਡ ਦੇ ਸਰਪੰਚ ਦੇ ਭਰਾ 'ਤੇ ਗੋਲੀਆਂ ਚਲਾਉਣ ਦੀ ਖਬਰ ਸਾਹਮਣੇ ਆਈ ਹੈਪੰਜਾਬ: ਦਿਨ-ਦਿਹਾੜੇ ਸਰਪੰਚ ਦੇ ਭਰਾ ਨੂੰ ਮਾਰੀਆਂ ਗੋਲੀਆਂ... ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਪੱਡਾ ਵਿੱਚ ਕੁਝ ਅਣਪਛਾਤੇ ਬਦਮਾਸ਼ਾਂ...
Last Updated:Mar 25, 2026 4:35 PM ISTPublic holiday- ਇਸ ਤੋਂ ਇਲਾਵਾ ਅਪ੍ਰੈਲ ਮਹੀਨੇ ਵੀ ਕਈ ਛੁੱਟੀਆਂ ਆ ਰਹੀਆਂ ਹਨ। 03 ਅਪ੍ਰੈਲ ਸ਼ੁੱਕਰਵਾਰ ਨੂੰ ਗੁੱਡ ਫਰਾਈਡੇ ਦੀ ਛੁੱਟੀ ਰਹੇਗੀ। ਇਸ ਤੋਂ ਬਾਅਦ...Public HolidayPublic holiday- ਪੰਜਾਬ ਵਿਚ 26 ਅਤੇ 31 ਮਾਰਚ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦੌਰਾਨ...
Last Updated:Mar 25, 2026 3:23 PM ISTਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ Harmeet Singh Pathanmajra ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ, ਉਹ ਕਈ ਮਹੀਨਿਆਂ ਤੋਂ ਫਰਾਰ ਸੀ ਅਤੇ ਉਸ ਨੂੰ ਉਸ ਦੇ ਤਿੰਨ ਸਾਥੀਆਂ ਸਮੇਤ ਕਾਬੂ ਕੀਤਾ ਗਿਆ ਹੈ। ਪਟਿਆਲਾ ਦੇ SSP ਨੇ ਜਾਣਕਾਰੀ...
Last Updated:Mar 25, 2026 2:41 PM ISTਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਵਿਚ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਕਾਂਗਰਸ ਅਤੇ ਪੁਨਰ ਸੁਰਜੀਤ ਧੜੇ ਨੂੰ ਨਿਹਾਲ ਸਿੰਘ ਵਾਲਾ ਵਿੱਚ ਵੱਡਾ ਝਟਕਾ, ਅਨੇਕਾਂ ਆਗੂ ਅਕਾਲੀ ਦਲ ਵਿੱਚ ਹੋਏ ਸ਼ਾਮਲਸ਼੍ਰੋਮਣੀ...