ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਭਾਜਪਾ ਦੇ ਵਿਧਾਇਕਾਂ ਤੇ ਆਗੂਆਂ ਵਿਚਕਾਰ ਹੋਈ ਮੀਟਿੰਗ ਵਿੱਚ ਸੰਗਠਨ, ਸੋਸ਼ਲ ਮੀਡੀਆ ਅਤੇ ਸਰਕਾਰ ਦੀ ਕਾਰਗੁਜ਼ਾਰੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ। ਹਾਲਾਂਕਿ, ਸੂਤਰਾਂ ਦਾ ਕਹਿਣਾ ਹੈ ਕਿ ਇਸ ਮੀਟਿੰਗ ਪਿੱਛੇ ਇੱਕ ਅਹਿਮ ਸਿਆਸੀ ਏਜੰਡਾ—2027 ਦੀਆਂ ਪੰਜਾਬ ਵਿਧਾਨ ਸਭਾ...
ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹਨ। ਕੀ ਅਕਤੂਬਰ ਦੇ ਅਖੀਰ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਤਰੀਕ ਅੱਜ ਹੀ ਤੈਅ ਹੋ ਜਾਵੇਗੀ? Punjab cabinet meeting: ਪੰਜਾਬ ਦੀ ਸਿਆਸਤ ਨਾਲ ਜੁੜੀ ਅੱਜ ਦੀ ਸਭ ਤੋਂ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ।...
ਅਜੇ ਤੱਕ ਪੁਲਿਸ ਲਾਈਨ ਪਟਿਆਲਾ ਨਹੀਂ ਪਹੁੰਚੇ ਮਜੀਠੀਆ। ਬਿਕਰਮ ਮਜੀਠੀਆ ਦੇ ਵਕੀਲ ਪਹੁੰਚੇ। SIT ਨੇ ਮਜੀਠੀਆ ਨੂੰ 11 ਵਜੇ ਕੀਤਾ ਸੀ ਤਲਬ। ₹6,000 ਕਰੋੜ ਦੀ ਡਰੱਗ ਮਾਮਲੇ 'ਚ SIT ਨੇ ਕੀਤਾ ਹੈ ਤਲਬ। ਜਗਦੀਸ਼ ਭੋਲਾ ਨੂੰ ਵੀ ਪੁੱਛਗਿੱਛ ਲਈ ਸੱਦਿਆ।
Rozana Times
Withdrawal of southwest Monsoon (Annexure I):
❖ The line of withdrawal of Southwest Monsoon continues to pass through 27.5°N/86.5°E, Supaul, Ranchi,
Raipur, Brahmapuri, Parbhani, Baramati, Harnai and 17.5°N/71.8°E.
Weather Systems, Forecast and Warnings :❖ An upper air cyclonic circulation lay over Sikkim & neighbourhood in lower tropospheric level.
❖ A trough runs form...
ਮਨਾਲੀ ਤੋਂ ਅੰਮ੍ਰਿਤਸਰ ਆ ਰਹੀ ਟੂਰਿਸਟ ਬੱਸ ਬੰਗਾ ਨੇੜੇ ਅਚਾਨਕ ਪਲਟ ਗਈ। 25 ਸਵਾਰੀਆਂ ਨਾਲ ਭਰੀ ਬੱਸ ਦੇ ਹਾਦਸੇ ਵਿੱਚ ਤਿੰਨ ਜਾਨਾਂ ਚਲੀਆਂ ਗਈਆਂ, ਜਦਕਿ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਨਵਾਂਸ਼ਹਿਰ ਦੇ ਬੰਗਾ ਇਲਾਕੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਪਿੰਡ ਮਜਾਰੀ ਨੇੜੇ ਮਨਾਲੀ ਤੋਂ ਅੰਮ੍ਰਿਤਸਰ ਸਾਹਿਬ...
ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਕੱਲ੍ਹ ਵੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਹਾਈਕੋਰਟ ਵਿਚ ਹਾਜ਼ਰ ਰਹਿਣਗੇ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀਏ (ਮਹਿੰਗਾਈ ਭੱਤਾ) ਦੀਆਂ ਬਕਾਇਆ ਕਿਸ਼ਤਾਂ ਦੇਣ ਨਾਲ ਜੁੜੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅੱਜ ਫਿਰ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਦੇ ਮੁੱਖ...
ਸ੍ਰੀ ਅੰਮ੍ਰਿਤਸਰ: ਦਿੱਲੀ ਤੋਂ ਭਾਜਪਾ ਦੇ ਸਾਂਸਦ ਸ੍ਰੀ ਰਾਮਵੀਰ ਸਿੰਘ ਬਿਧੂੜੀ ਜੋ ਬੀਤੇ ਦਿਨੀਂ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਘਰ ਅਫ਼ਸੋਸ ਲਈ ਗਏ ਸਨ, ਉਹ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਿਮਾ ਜਾਚਨਾ ਕਰਨ ਪੁੱਜੇ। ਅੰਮ੍ਰਿਤਸਰ: ਦਿੱਲੀ ਤੋਂ ਭਾਜਪਾ ਦੇ ਸਾਂਸਦ ਸ੍ਰੀ ਰਾਮਵੀਰ ਸਿੰਘ...
ਅੰਮ੍ਰਿਤਸਰ ਵਿੱਚ ਪੁਲਸ ਦੀ ਕਾਰਵਾਈ ਦੌਰਾਨ AK-47 ਅਤੇ ਦੋ ਹੈਂਡ ਗ੍ਰਨੇਡ ਮਿਲਣ ਨਾਲ ਮਾਮਲਾ ਗੰਭੀਰ ਹੋ ਗਿਆ। ਮੁੱਢਲੀ ਜਾਂਚ ਵਿੱਚ ਵਿਦੇਸ਼ ਬੈਠੇ ਤਸਕਰਾਂ ਨਾਲ ਕਥਿਤ ਸਬੰਧਾਂ ਦੀ ਗੱਲ ਸਾਹਮਣੇ ਆਈ ਹੈ। ਅੰਮ੍ਰਿਤਸਰ ਦਿਹਾਤੀ ਪੁਲਸ ਨੇ ਗੈਰਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਨਾਲ ਜੁੜੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ...
ਮੁੱਖ ਮੰਤਰੀ ਭਗਵੰਤ ਮਾਨ LIVE ਯੁੱਧ ਨਸ਼ਿਆਂ ਵਿਰੁੱਧ ਦੇ ਸਮਾਗਮ 'ਚ ਸ਼ਾਮਲ ਹੋਏ CM ਮਾਨ। CM ਮਾਨ ਨੇ ਪੁਲਿਸ ਮੁਲਾਜ਼ਮਾਂ ਦਾ ਕੀਤਾ ਸਨਮਾਨ । ਪੰਜਾਬ ਸਰਕਾਰ ਨਸ਼ੇ ਖਿਲਾਫ਼ ਜੰਗ ਲੜ ਰਹੀ- CM ਪੁਲਿਸ ਪ੍ਰਸ਼ਾਸਨ ਵਧੀਆ ਕੰਮ ਕਰ ਰਿਹਾ- CM ਨਸ਼ਾ ਤਸਕਰਾਂ ਖਿਲਾਫ਼ ਲਗਾਤਾਰ ਹੋ ਰਹੀ ਕਾਰਵਾਈ- CM ਸਰਕਾਰ ਵੱਲੋਂ ਪੁਲਿਸ ਨੂੰ ਦਿੱਤੀਆਂ...
ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਓ ਬੀ ਸੀ ਮੋਰਚਾ ਪੰਜਾਬ ਦੇ ਅਹੁਦੇਦਾਰਾਂ ਦਾ ਵੱਡਾ ਐਲਾਨ ਕੀਤਾ ਗਿਆ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਓਬੀਸੀ ਮੋਰਚਾ ਪੰਜਾਬ ਦੇ ਅਹੁਦੇਦਾਰਾਂ ਦਾ ਵੱਡਾ ਐਲਾਨ ਕੀਤਾ ਗਿਆ ਹੈ। ਇਸ...













