ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਵਿਖੇ 25-26 ਸਤੰਬਰ 2026 ਦੀ ਦਰਮਿਆਨੀ ਰਾਤ ਨੂੰ ਵਿਦਿਆਰਥੀਆਂ ਵੱਲੋਂ ਕੀਤੇ ਗਏ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਕੀਤੀ ਜਾ ਰਹੀ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ, ਪਟਿਆਲਾ ਪੁਲਿਸ ਨੇ ਅੱਜ ਹਰਿਆਣਾ ਦੇ ਫਤਿਹਾਬਾਦ ਤੋਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਸੋਸ਼ਲ ਮੀਡੀਆ ਰਾਹੀਂ...
ਵਿਦੇਸ਼ ਦਫ਼ਤਰ ਨੇ ਮੰਗ ਕੀਤੀ ਕਿ ਭਾਰਤੀ ਪੱਖ ਘਟਨਾ ਦੀ "ਤੁਰੰਤ, ਪਾਰਦਰਸ਼ੀ ਅਤੇ ਭਰੋਸੇਯੋਗ ਜਾਂਚ" ਕਰੇ, ਜ਼ਿੰਮੇਵਾਰ ਪਾਏ ਗਏ ਲੋਕਾਂ ਵਿਰੁੱਧ ਢੁਕਵੀਂ ਅਨੁਸ਼ਾਸਨੀ ਅਤੇ ਕਾਨੂੰਨੀ ਕਾਰਵਾਈ ਕਰੇ, ਅਤੇ ਪਾਕਿਸਤਾਨੀ ਸਰਕਾਰ ਨੂੰ ਜਾਂਚ ਦੇ ਨਤੀਜਿਆਂ ਅਤੇ ਕੀਤੀ ਗਈ ਕਾਰਵਾਈ ਬਾਰੇ ਰਸਮੀ ਤੌਰ 'ਤੇ ਸੂਚਿਤ ਕਰੇ। ਪਾਕਿਸਤਾਨ ਨੇ ਭਾਰਤ ਦੇ ਚਾਰਜ...
ਕਾਂਗਰਸ ਹਾਈਕਮਾਨ ਵੱਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਰਾਜਾ ਵੜਿੰਗ ਵੱਲੋਂ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਸੌਂਪ ਦਿੱਤਾ ਗਿਆ ਸੀ। ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਬਾਅਦ ਪਰਗਟ ਸਿੰਘ ਨੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ...
ਸੁਖਬੀਰ ਸਿੰਘ ਮਾਈਸਰਖਾਣਾ ਉਤੇ ਵੱਡਾ ਐਕਸ਼ਨ, ਪਾਰਟੀ ਵਿਚੋਂ ਬਾਹਰ ਕੱਢਿਆ ਚੰਡੀਗੜ੍ਹ- ਆਮ ਆਦਮੀ ਪਾਰਟੀ ਹਲਕਾ ਮੌੜ ਤੋਂ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਵਿਰੋਧੀ ਗਤਿਵਿਧੀਆਂ ਕਾਰਨ ਅਤੇ ਝੂਠ ਬੋਲ ਕੇ ਪਾਰਟੀ ਨੂੰ ਬਦਨਾਮ ਕਰਨ 'ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਬਰਖ਼ਾਸਤ ਕਰਦੀ ਹੈ।ਆਮ ਆਦਮੀ ਪਾਰਟੀ ਹਲਕਾ ਮੌੜ ਤੋਂ ਸੁਖਵੀਰ ਸਿੰਘ...
ਕਾਂਗਰਸ ਦੇ ਨਵੇਂ ਕਪਤਾਨ ਪਰਗਟ ਸਿੰਘ ਦੇ ਸਾਹਮਣੇ ਪੰਜਾਬ ਦੀ ਸਿਆਸਤ ਵਿੱਚ ਕਿਹੜੀਆਂ ਚੁਣੌਤੀਆਂ ਹਨ? ਪੁਰਾਣੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਨਵਾਂ ਕਪਤਾਨ ਕਿੰਨਾ ਤਿਆਰ ਹੈ ਅਤੇ ਕੀ ਪਰਗਟ ਸਿੰਘ ਦੇ ਆਉਣ ਨਾਲ ਪਾਰਟੀ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਹੋ ਗਈਆਂ ਹਨ? ਦੂਜੇ ਪਾਸੇ, ਰਾਜਾ ਵੜਿੰਗ ਦੀ ਅੱਗੇ ਕੀ ਭੂਮਿਕਾ ਰਹੇਗੀ?...
ਕਾਂਗਰਸ ਦੇ ਨਵੇਂ ਕਪਤਾਨ ਪਰਗਟ ਸਿੰਘ ਦੇ ਸਾਹਮਣੇ ਪੰਜਾਬ ਦੀ ਸਿਆਸਤ ਵਿੱਚ ਕਿਹੜੀਆਂ ਚੁਣੌਤੀਆਂ ਹਨ? ਪੁਰਾਣੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਨਵਾਂ ਕਪਤਾਨ ਕਿੰਨਾ ਤਿਆਰ ਹੈ ਅਤੇ ਕੀ ਪਰਗਟ ਸਿੰਘ ਦੇ ਆਉਣ ਨਾਲ ਪਾਰਟੀ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਹੋ ਗਈਆਂ ਹਨ? ਦੂਜੇ ਪਾਸੇ, ਰਾਜਾ ਵੜਿੰਗ ਦੀ ਅੱਗੇ ਕੀ ਭੂਮਿਕਾ ਰਹੇਗੀ?...
ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਭਾਈ ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਵਿੱਚ ਕੀਤੀ ਸ਼ਮੂਲੀਅਤ
ਮੋਹਾਲੀ,- ਪੰਜਾਬੀ ਸੰਗੀਤ ਜਗਤ ਦੀ ਉੱਘੀ ਸ਼ਖ਼ਸੀਅਤ ਗੁਰਬਿੰਦਰ ਸਿੰਘ “ਗਿੱਲ ਰੌਂਤਾ” ਨੇ ਅੱਜ ਰਸਮੀ ਤੌਰ ਤੇ ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਮੂਲੀਅਤ ਕੀਤੀ। ਮੁਹਾਲੀ ਸਥਿਤ ਪਾਰਟੀ ਦਫਤਰ ਵਿਖੇ ਜੱਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ...
ਪੁਲਿਸ ਟੀਮਾਂ ਨੇ 195 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ
ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟਚੰਡੀਗੜ੍ਹ, ;- ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 256ਵੇਂ ਦਿਨ ,ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ...
ਮੈਡ ਸੰਧੂ ਕਤਲ ਮਾਮਲੇ ਤੋਂ ਬਾਅਦ ਇੱਕ ਕਥਿਤ ਆਡੀਓ ਨੇ ਜਾਂਚ ਨੂੰ ਨਵਾਂ ਮੋੜ ਦੇ ਦਿੱਤਾ ਹੈ। ਆਡੀਓ ਵਿੱਚ ਕਤਲ ਦੀ ਜ਼ਿੰਮੇਵਾਰੀ ਲੈਣ ਅਤੇ ਲਾਰੈਂਸ ਬਿਸ਼ਨੋਈ ਨੂੰ ਧਮਕੀ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ—ਪਰ ਇਸ ਦੀ ਸੱਚਾਈ ਕੀ ਹੈ?+
ਮੈਡ ਸੰਧੂ ਦੇ ਕਤਲ ਮਾਮਲੇ ਤੋਂ ਬਾਅਦ ਸਾਹਮਣੇ ਆਈ ਇੱਕ...
ਕਾਂਗਰਸ ਵਿੱਚ ਵਿਵਾਦ ਹੁਣ ਥਾਣੇ ਤੱਕ ਪਹੁੰਚ ਗਿਆ ਹੈ। ਜ਼ਿਲ੍ਹਾ ਪ੍ਰਧਾਨ ਖ਼ਿਲਾਫ਼ ਪੀਸੀਸੀ ਡੈਲੀਗੇਟ ਨੇ ਗੰਭੀਰ ਦੋਸ਼ ਲਗਾਏ, ਜਿਸ ਤੋਂ ਬਾਅਦ ਪੁਲਿਸ ਨੇ ਕੇਸ ਦਰਜ ਕਰ ਲਿਆ।Congress leader booked after complaint: ਅੰਮ੍ਰਿਤਸਰ ਵਿੱਚ ਕਾਂਗਰਸ ਪਾਰਟੀ ਨਾਲ ਜੁੜਿਆ ਮਾਮਲਾ ਉਸ ਵੇਲੇ ਚਰਚਾ ਵਿੱਚ ਆ ਗਿਆ, ਜਦੋਂ ਜ਼ਿਲ੍ਹਾ ਪ੍ਰਧਾਨ ਸੌਰਭ ਮਦਾਨ...













