ਆਪਣੀ ਤਰ੍ਹਾਂ ਦੀ ਪਹਿਲੀ 'ਐਸ.ਐਚ.ਓਜ਼. ਮਿਲਣੀ' ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਹਰ ਜਾਇਜ਼ ਕਾਰਵਾਈ ਕਰਨ ਦੀ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪਿੰਡਾਂ ਤੇ ਕਸਬਿਆਂ...
ਪੰਜਾਬ ਪ੍ਰਸਤ ਅਤੇ ਪੰਥ ਦਰਦੀ ਸਖਸ਼ੀਅਤਾਂ ਨੂੰ ਜੱਥੇਬੰਦੀ ਨਾਲ ਜੁੜਨ ਦੀ ਅਪੀਲ ਐੱਸ.ਏ.ਐੱਸ. ਨਗਰ - ਅਕਾਲੀ ਦਲ “ਵਾਰਿਸ ਪੰਜਾਬ ਦੇ” ਵਲੋਂ ਆਪਣੀਆਂ ਰਾਜਸੀ ਸਰਗਰਮੀਆਂ ਨੂੰ ਵਧਾਉਂਦੇ ਹੋਏ, ਪਾਰਟੀ ਨੀਤੀਆਂ ਅਤੇ ਪ੍ਰੋਗਰਾਮ ਨੂੰ ਸੰਗਤ ਤੱਕ ਲੈਕੇ ਜਾਣ ਦੇ ਮਕਸਦ ਹੇਠ ਅੱਜ ਮੁਹਾਲੀ ਵਿਖੇ ਪੁਆਧ ਇਕਾਈ ਲਈ ਦਫਤਰ ਦਾ ਸ਼ੁੱਭ ਆਰੰਭ ਕੀਤਾ...
ਆਪਣੀ ਤਰ੍ਹਾਂ ਦੀ ਪਹਿਲੀ ‘ਐਸ.ਐਚ.ਓਜ਼. ਮਿਲਣੀ’ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਹਰ ਜਾਇਜ਼ ਕਾਰਵਾਈ ਕਰਨ ਦੀ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪਿੰਡਾਂ ਤੇ ਕਸਬਿਆਂ...
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ 2.84 ਲੱਖ ਲਾਭਪਾਤਰੀਆਂ ਤੱਕ ਪਹੁੰਚ ਰਹੀ ਹੈ ਵਿੱਤੀ ਸਹਾਇਤਾਹਰ ਯੋਗ ਦਿਵਿਆਂਗ ਵਿਅਕਤੀ ਤੱਕ ਸਨਮਾਨ, ਸਹਾਰਾ ਅਤੇ ਸਰਕਾਰੀ ਹੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ...
ਕਾਂਗਰਸ ਦੇ ਨਵੇਂ ਕਪਤਾਨ ਪਰਗਟ ਸਿੰਘ ਦੇ ਸਾਹਮਣੇ ਪੰਜਾਬ ਦੀ ਸਿਆਸਤ ਵਿੱਚ ਕਿਹੜੀਆਂ ਚੁਣੌਤੀਆਂ ਹਨ? ਪੁਰਾਣੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਨਵਾਂ ਕਪਤਾਨ ਕਿੰਨਾ ਤਿਆਰ ਹੈ ਅਤੇ ਕੀ ਪਰਗਟ ਸਿੰਘ ਦੇ ਆਉਣ ਨਾਲ ਪਾਰਟੀ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਹੋ ਗਈਆਂ ਹਨ? ਦੂਜੇ ਪਾਸੇ, ਰਾਜਾ ਵੜਿੰਗ ਦੀ ਅੱਗੇ ਕੀ ਭੂਮਿਕਾ ਰਹੇਗੀ?...
2027 ਦੀਆਂ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿੱਚ ਨਵੀਂ ਟੀਮ ਬਣਾਉਣ ਦੀ ਚਰਚਾ ਤੇਜ਼ ਹੈ। ਹਾਕੀ ਵਿੱਚ TEAM SPIRIT ਕਿਸੇ ਟੀਮ ਦੀ ਤਾਕਤ ਬਣਦੀ ਹੈ, ਪਰ ਸਿਆਸਤ ਵਿੱਚ ਇਹ ਕਿੰਨੀ ਅਸਰਦਾਰ ਹੋ ਸਕਦੀ ਹੈ? ਨਵੀਂ ਟੀਮ ਕਿਵੇਂ ਤਿਆਰ ਹੋਵੇਗੀ, ਕਿਹੜੇ ਆਗੂ ਇਸ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ 2027...
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੂਬਾ ਪ੍ਰਧਾਨ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ file photoਚੰਡੀਗੜ੍ਹ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਆਉਣ ਵਾਲੇ ਰਬੀ ਸੀਜ਼ਨ 2026-27 ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕਣਕ ਦੇ ਪ੍ਰਮਾਣਿਤ (ਸਰਟੀਫਾਈਡ) ਬੀਜਾਂ 'ਤੇ ਸਬਸਿਡੀ ਦੇਣ ਲਈ 50.00 ਕਰੋੜ ਰੁਪਏ ਦੇ...
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ- ਮੰਤਰੀ ਸੌਂਦਬੈਂਸ ਨੇ ਆਨਲਾਈਨ ਸ਼ਮੂਲੀਅਤ ਕੀਤੀ; ਨਵੰਬਰ ਵਿੱਚ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੇ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180...
ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਪੁਲਿਸ ਟੀਮਾਂ ਨੇ 190 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ...
ਵਿਧਾਇਕ ਸ਼ੈਰੀ ਕਲਸੀ ਦਾਣਾ ਮੰਡੀ ਬਟਾਲਾ ਪਹੁੰਚੇ, ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਬਟਾਲਾ- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦਾਣਾ ਮੰਡੀ ਬਟਾਲਾ ਪਹੁੰਚੇ ਅਤੇ ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖਰੀਦ ਪ੍ਰਕਿਰਿਆ ਨੂੰ...