ਇਸ ਮੌਕੇ ਰਾਜਪਾਲ ਨੇ ਕਿਹਾ ਕਿ ਟੀਬੀ ਦਾ ਖਾਤਮਾ ਸਿਰਫ਼ ਸਰਕਾਰ ਜਾਂ ਸਿਹਤ ਵਿਭਾਗ ਦੀ ਇਕੱਲੀ ਜ਼ਿੰਮੇਵਾਰੀ ਨਹੀਂ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਹੋਵੇਗਾ ਕਿ ਕੋਈ ਵੀ ਟੀਬੀ ਮਰੀਜ਼ ਸਮੇਂ ਸਿਰ ਜਾਂਚ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਟੀਬੀ ਵਿਰੁੱਧ ਜਾਗਰੂਕਤਾ ਨੂੰ ਜਨ ਅੰਦੋਲਨ ਅਤੇ...
2016 ਦੀ ਨਾਭਾ ਜੇਲ੍ਹ ਬ੍ਰੇਕ ਦੇ ਕਥਿਤ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਰਮਨਜੀਤ ਰੋਮੀ ਨੂੰ ਹੁਣ ਦੋ ਵੱਖ-ਵੱਖ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਕਰੀਬ ਦੋ ਸਾਲ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਕੀ ਉਹ ਹੁਣ ਜਲਦ ਬਾਹਰ ਆਵੇਗਾ? ਵਕੀਲ ਨੇ ਦਿੱਤੀ ਪੂਰੀ ਜਾਣਕਾਰੀ। ਨਾਭਾ ਜੇਲ੍ਹ ਬ੍ਰੇਕ ਮਾਮਲੇ ਨਾਲ ਜੁੜੇ ਰਮਨਜੀਤ...
ਪੰਜਾਬੀ ਸੰਗੀਤ ਜਗਤ ਦੀ ਜਾਣੀ-ਪਛਾਣੀ ਹਸਤੀ, ਲੇਖਕ ਅਤੇ ਗਾਇਕ ਗਿੱਲ ਰੌਂਤਾ 'ਅਕਾਲੀ ਦਲ - ਵਾਰਿਸ ਪੰਜਾਬ ਦੇ' ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਸੀਨੀਅਰ ਆਗੂ ਅਤੇ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਮੌਜੂਦਗੀ...
Punjabਰੂਪ ਕੌਰ ਸੰਧੂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਦਾ ਮਿਲਿਆ ਸਮਾਂ । ਜਥੇਦਾਰ ਕੁਲਦੀਪ ਗੜਗੱਜ ਨੇ ਰੂਪ ਕੌਰ ਨੂੰ ਮਿਲਣ ਲਈ ਬੁਲਾਇਆ। ਅੱਜ ਸ਼ਾਮ 4 ਵਜੇ ਤੋਂ ਪਹਿਲਾਂ ਕਿਸੇ ਵੀ ਸਮੇਂ ਪੇਸ਼ ਹੋਣ ਲਈ ਕਿਹਾ । ਰੂਪ ਕੌਰ ਨੇ ਜਥੇਦਾਰ ਤੋਂ ਮੰਗਿਆ ਸੀ ਸਮਾਂ। '9 ਅਕਤੂਬਰ ਨੂੰ ਮਿਲਣ ਦਾ...
Pargat Singh News: ਪਰਗਟ ਸਿੰਘ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕੀਤੀ। ਅਹੁਦਾ ਸੰਭਾਲਦਿਆਂ ਹੀ ਉਨ੍ਹਾਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਿੱਧਾ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਮਨਮਾਨੀਆਂ ਕਾਰਵਾਈਆਂ, ਲੁੱਟ-ਖਸੁੱਟ ਅਤੇ ਸਰਕਾਰੀ ਖਜ਼ਾਨੇ...
ਭਗਵੰਤ ਮਾਨ ਨਾਲ ਮੁਲਾਕਾਤ ਅਤੇ ‘ਜਾਗਤ ਜੋਤ’ ਐਕਟ ਦੀ ਸ਼ਲਾਘਾ ਨੂੰ ਲੈ ਕੇ ਘਿਰੇ ਬਾਬਾ ਲੱਖਾ ਸਿੰਘ ਨੇ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣਾ ਪੱਖ ਰੱਖ ਦਿੱਤਾ ਹੈ। ਉਨ੍ਹਾਂ ਨੇ ਮੁਲਾਕਾਤ ਨੂੰ ‘ਭੁੱਲ’ ਮੰਨਿਆ, ਪਰ ਐਕਟ ਦੀ ਸ਼ਲਾਘਾ ਸਬੰਧੀ ਖ਼ਬਰਾਂ ਤੋਂ ਇਨਕਾਰ ਕੀਤਾ। ਹੁਣ ਫੈਸਲਾ ਕਿਸ ਪਾਸੇ ਜਾਂਦਾ...
October School Holidays: ਅਕਤੂਬਰ ਨੂੰ ਛੁੱਟੀਆਂ ਵਾਲਾ ਮਹੀਨਾ ਮੰਨਿਆ ਜਾਂਦਾ ਹੈ, ਕਿਉਂਕਿ ਇਸ ਮਹੀਨੇ ਕਈ ਤਿਉਹਾਰ ਮਨਾਏ ਜਾਂਦੇ ਹਨ। ਅਕਤੂਬਰ ਮਹੀਨਾ ਸ਼ੁਰੂ ਹੋ ਗਿਆ ਹੈ, ਅਜਿਹੇ ਵਿਚ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਲਈ ਇਹ ਜਾਣਨਾ ਬੇਹੱਦ ਜ਼ਰੂਰੀ ਹੈ ਕਿ ਇਸ ਮਹੀਨੇ 'ਚ ਕਿਹੜੀਆਂ-ਕਿਹੜੀਆਂ ਤਰੀਕਾਂ ਨੂੰ ਸਕੂਲਾਂ ਵਿਚ ਛੁੱਟੀ ਰਹੇਗੀ।...
Punjab Congress President Pargat Singh: ਪੰਜਾਬ ਕਾਂਗਰਸ ਵਿਚ ਲੰਮੇ ਸਮੇਂ ਤੋਂ ਚੱਲ ਰਹੀ ਲੀਡਰਸ਼ਿਪ ਤਬਦੀਲੀ ਦੀ ਚਰਚਾ ਆਖ਼ਰਕਾਰ ਇਕ ਵੱਡੇ ਫੈਸਲੇ ਨਾਲ ਖ਼ਤਮ ਹੋ ਗਈ ਹੈ। ਕਾਂਗਰਸ ਹਾਈਕਮਾਨ ਨੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਹ ਨਿਯੁਕਤੀ...
ਬਹਿਰੀਨ ਤੋਂ ਆਈ ਮਹਿਲਾ ਦੇ ਮਾਮਲੇ ਵਿੱਚ ਇੱਕ ਕਥਿਤ ਆਡੀਓ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਤਕਰਾਰ ਹੋਰ ਤੇਜ਼ ਹੋ ਗਈ ਹੈ। ਬਲਤੇਜ ਪੰਨੂ ਨੇ ਸਰਾਂ ਵਿੱਚ ਲੰਮੇ ਠਹਿਰਾਅ ਤੋਂ ਲੈ ਕੇ ਕਥਿਤ ਪੈਸਿਆਂ ਦੇ ਲੈਣ-ਦੇਣ ਤੱਕ ਕਈ ਸਵਾਲ ਚੁੱਕੇ ਹਨ—ਹੁਣ ਨਜ਼ਰ ਜਾਂਚ ਅਤੇ ਅਧਿਕਾਰਤ ਜਵਾਬਾਂ 'ਤੇ ਹੈ। ਸ੍ਰੀ ਅਨੰਦਪੁਰ...
ਪੰਜਾਬ ਵਿੱਚ ਝੋਨੇ ਦੀ ਆਮਦ ਤੇਜ਼ ਹੋਣ ਤੋਂ ਪਹਿਲਾਂ ਮੰਡੀਆਂ ਅਤੇ ਰਾਈਸ ਮਿੱਲਾਂ ਵਿੱਚ ਜਗ੍ਹਾ ਦਾ ਸਵਾਲ ਖੜ੍ਹਾ ਹੋ ਗਿਆ ਹੈ। ਪੁਰਾਣਾ ਚੌਲ ਤੇ ਕਣਕ ਕਿੰਨੀ ਜਲਦੀ ਚੁੱਕੀ ਜਾਂਦੀ ਹੈ, ਹੁਣ ਇਸੇ 'ਤੇ ਆਉਣ ਵਾਲੀ ਖਰੀਦ ਪ੍ਰਕਿਰਿਆ ਦੀ ਵੱਡੀ ਕੜੀ ਨਿਰਭਰ ਕਰ ਸਕਦੀ ਹੈ। ਪੰਜਾਬ ਵਿੱਚ ਝੋਨੇ ਦੀ ਖਰੀਦ...













