ਵਿਧਾਇਕ ਲਖਬੀਰ ਸਿੰਘ ਰਾਏ ਨੇ ਦਾਣਾ ਮੰਡੀ ਵਿਖੇ ਸ਼ੁਰੂ ਕਰਵਾਈ ਝੋਨੇ ਦੀ ਸਰਕਾਰੀ ਖ਼ਰੀਦ ਫਤਹਿਗੜ੍ਹ ਸਾਹਿਬ : ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦਾਣਾ ਮੰਡੀ ਸਰਹਿੰਦ 'ਚ ਝੋਨੇ ਦੀ ਸਰਕਾਰੀ ਖਰੀਦ ਗੁਰੂ ਮਹਾਰਾਜ ਦੀ ਅਰਦਾਸ ਕਰਨ ਉਪਰੰਤ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ...
ਇਸ ਮੌਕੇ ਵਿਧਾਇਕਾਂ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਪੰਜਾਬ ਸਰਕਾਰ ਦਾ ਇੱਕ ਪ੍ਰਮੁੱਖ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੇ ਸੂਬੇ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਅਤੇ ਸੂਬਾ ਪੱਧਰ ਤੋਂ ਅੱਗੇ ਕੌਮੀ...
ਸਪੀਕਰ ਸੰਧਵਾਂ ਵੱਲੋਂ ਮਹਾਤਮਾ ਗਾਂਧੀ ਨੂੰ ਜਨਮ ਦਿਵਸ 'ਤੇ ਨਿੱਘੀ ਸ਼ਰਧਾਂਜਲੀ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ।ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਸੂਬੇ ਦੇ ਲੋਕਾਂ ਨੂੰ ਮਹਾਤਮਾ ਗਾਂਧੀ...
ਇਹ ਫ਼ੈਸਲਾ ਅੱਜ ਇੱਥੇ ਮੁੱਖ ਮੰਤਰੀ ਅਤੇ ‘ਆਰਟ ਆਫ਼ ਲਿਵਿੰਗ ਫਾਊਂਡੇਸ਼ਨ’ ਦੇ ਵਫ਼ਦ ਵਿਚਾਲੇ ਹੋਈ ਮੀਟਿੰਗ ਦੌਰਾਨ ਲਿਆ ਗਿਆ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪਹਿਲਕਦਮੀ ਤਹਿਤ ‘ਆਰਟ ਆਫ਼ ਲਿਵਿੰਗ’ ‘ਤੇ ਆਧਾਰਤ ਆਤਮਿਕ ਸੁਧਾਰ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ, ਜਿਸ ਦਾ ਮੁੱਖ ਉਦੇਸ਼ ਦਵਾਈਆਂ ਦੇ...
ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਰਸਮੀ ਤੌਰ 'ਤੇ ਸੌਂਪਿਆ ਅਸਤੀਫਾ । ਹਰ ਬੰਦੇ ਨੇ EX ਹੋਣਾ ਹੈ - ਵੜਿੰਗ। ਪਾਰਟੀ ਨੂੰ ਜਿੱਥੇ ਜ਼ਰੂਰਤ ਹੋਈ ਮੈਂ ਖੜ੍ਹਾ ਰਹਾਂਗਾ- ਵੜਿੰਗ। ਕੌਣ ਕੀ ਕਹਿੰਦਾ, ਮੈਨੂੰ ਫਰਕ ਨਹੀਂ ਪੈਂਦਾ - ਵੜਿੰਗ। ਚੋਟੀ 'ਤੇ ਪਹੁੰਚਣਾ ਪ੍ਰਾਪਤੀ ਹੁੰਦੀ ਹੈ ਪਰ ਚੋਟੀ 'ਤੇ ਕੋਈ ਟਿਕਿਆ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਕਥਿਤ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਕਰਦਿਆਂ 4 ਮੁਲਜ਼ਮ ਕਾਬੂ ਕੀਤੇ ਹਨ। 10 ਕਿਲੋ ਹੈਰੋਇਨ ਅਤੇ 10 ਨਾਜਾਇਜ਼ ਪਿਸਤੌਲਾਂ ਦੀ ਬਰਾਮਦਗੀ ਤੋਂ ਬਾਅਦ ਹੁਣ ਜਾਂਚ ਦੀਆਂ ਅਗਲੀਆਂ ਕੜੀਆਂ ’ਤੇ ਨਜ਼ਰ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਿਆਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਚਾਰ ਮੁਲਜ਼ਮਾਂ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਫਤਹਿਗੜ੍ਹ ਸਾਹਿਬ ਤੋਂ ਵੱਡਾ ਚੇਤਨਾ ਮਾਰਚ ਸ਼ੁਰੂ ਹੋਇਆ। ਖ਼ਾਸ ਗੱਲ ਇਹ ਰਹੀ ਕਿ ਮਾਰਚ ਵਿੱਚ ਵੱਖ-ਵੱਖ ਧਰਮਾਂ ਅਤੇ ਸਮਾਜਿਕ ਜਥੇਬੰਦੀਆਂ ਦੇ ਲੋਕ ਵੀ ਸ਼ਾਮਲ ਹੋਏ।ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼...
ਮੁੱਖ ਮੰਤਰੀ ਭਗਵੰਤ ਮਾਨ ਇੱਕ ਸਮਾਗਮ ਵਿੱਚ ਪਹੁੰਚੇ ਅਤੇ ਇਸ ਦੌਰਾਨ ਉਨ੍ਹਾਂ ਨੇ ਕਲਾਕਾਰਾਂ, ਪੰਜਾਬ ਦੀ ਫਿਲਮ ਇੰਡਸਟਰੀ ਅਤੇ ਆਪਣੀ ਪੁਰਾਣੀ ਅਦਾਕਾਰੀ ਨਾਲ ਜੁੜੀਆਂ ਗੱਲਾਂ ਸਾਂਝੀਆਂ ਕੀਤੀਆਂ। CM ਮਾਨ ਨੇ ਕਿਹਾ ਕਿ ਕਲਾਕਾਰ ਲੋਕਾਂ ਨਾਲ ਜੁੜੇ ਹੁੰਦੇ ਹਨ। ਉਨ੍ਹਾਂ ਨੇ ਤਾਮਿਲਨਾਡੂ ਵਿੱਚ ਵਿਜੇ ਦੇ CM ਬਣਨ ਦਾ ਵੀ ਜ਼ਿਕਰ...
ਰਾਹੁਲ ਗਾਂਧੀ ਨੂੰ ਅਸਤੀਫ਼ਾ ਸੌਂਪਣ ਤੋਂ ਬਾਅਦ ਰਾਜਾ ਵੜਿੰਗ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਨਾ ਹੁਣ ਗੁੱਡਾ ਰਿਹਾ, ਨਾ ਗੁੱਡੀ ਰਹੀ। ਵੜਿੰਗ ਨੇ ਕਿਹਾ ਕਿ ਉਨ੍ਹਾਂ ਦੀ ਸਚਿਨ ਪਾਇਲਟ ਨਾਲ ਕੋਈ ਨਾਰਾਜ਼ਗੀ ਨਹੀਂ ਹੈ ਅਤੇ ਕਿਹਾ ਕਿ ਸਚਿਨ ਪਾਇਲਟ ਦੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਬਦਲ ਦਿੱਤਾ ਗਿਆ।...
ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਅਕਤੂਬਰ ਤੋਂ ਘਰ-ਘਰ ਪ੍ਰਚਾਰ ਮੁਹਿੰਮ ਅਤੇ 10 ਨਵੰਬਰ ਤੋਂ ਤਲਵੰਡੀ ਸਾਬੋ ਤੋਂ ਸੁਖਬੀਰ ਬਾਦਲ ਦੀ ਬੱਸ ਯਾਤਰਾ ਦਾ ਐਲਾਨ। 1 ਨਵੰਬਰ ਨੂੰ ਚੋਣ ਮਨੋਰਥ ਪੱਤਰ ਜਾਰੀ ਹੋਵੇਗਾ।ਸ਼੍ਰੋਮਣੀ ਅਕਾਲੀ ਦਲ ਦੀਆਂ ਚੋਣ ਤਿਆਰੀਆਂ ਤੇਜ਼, 6 ਅਕਤੂਬਰ ਤੋਂ ਘਰ-ਘਰ ਪ੍ਰਚਾਰ, 10 ਨਵੰਬਰ ਤੋਂ ਬੱਸ ਯਾਤਰਾਚੰਡੀਗੜ੍ਹ: ਸ਼੍ਰੋਮਣੀ...